ਪੜਚੋਲ ਕਰੋ

Farmer Protest: ਕਿਸਾਨਾਂ ਦਾ ਵੱਡਾ ਐਲਾਨ, ਕਿਸੇ ਕੀਮਤ 'ਤੇ ਨਹੀਂ ਹਟਣਗੇ ਪਿੱਛੇ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਭੇਜੇ ਪ੍ਰਸਤਾਵ ‘ਤੇ ਵਿਚਾਰ-ਵਟਾਂਦਰਾ ਕਰਨਗੇ। ਅੱਜ ਹੋਣ ਵਾਲੀ ਗੱਲਬਾਤ ਦਾ ਛੇਵਾਂ ਗੇੜ ਰੱਦ ਕਰ ਦਿੱਤਾ ਗਿਆ ਹੈ। ਡਰਾਫਟ 'ਤੇ ਵਿਚਾਰ ਵਟਾਂਦਰਾ ਕੀਤਾ ਜਾਏਗਾ ਤੇ ਅੱਗੇ ਫੈਸਲਾ ਲਿਆ ਜਾਵੇਗਾ।

ਨਵੀਂ ਦਿੱਲੀ: ਕੇਂਦਰ ਸਰਕਾਰ ਲਿਖਤੀ ਪ੍ਰਸਤਾਵ ਭੇਜ ਰਹੀ ਹੈ ਪਰ ਕਿਸਾਨ ਲੀਡਰਾਂ ਨੇ ਮੁੜ ਐਲਾਨ ਕੀਤਾ ਹੈ ਕਿ ਉਹ ਕਾਨੂੰਨ ਰੱਦ ਕਰਵਾਏ ਬਿਨਾ ਕਿਸੇ ਵੀ ਕੀਮਤ 'ਤੇ ਪਿੱਛੇ ਨਹੀਂ ਹਟਣਗੇ। ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਸਪਸ਼ਟ ਕੀਤਾ ਹੈ ਕਿ ਕਿਸਾਨਾਂ ਦੇ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਵਿੱਚ ਨਾ ਤਾਂ ਕਿਸੇ ਦੀ ਹਾਰ ਹੈ ਤੇ ਨਾ ਹੀ ਕੋਈ ਜਿੱਤ। ਕੇਂਦਰ ਸਰਕਾਰ ਤੇ ਕਿਸਾਨ ਮਿਲ ਕੇ ਇਸ ਮਸਲੇ ਦਾ ਹੱਲ ਕਰਨਗੇ। ਦੱਸ ਦਈਏ ਕਿ ਕਿਸਾਨ ਪਿਛਲੇ ਦੋ ਹਫਤਿਆਂ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਗਾਜੀਪੁਰ ਸਰਹੱਦ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਸਿੰਘੂ ਸਰਹੱਦ 'ਤੇ ਜਾਣਗੇ, ਜਿੱਥੇ ਉਹ ਹੋਰ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰਨਗੇ। ਟਿਕੈਤ ਨੇ ਕਿਹਾ ਕਿ ਸਰਕਾਰ ਪ੍ਰਸਤਾਵ ਦੇਵੇਗੀ, ਉਸ ਤੋਂ ਬਾਅਦ ਅਸੀਂ ਦੇਖਾਂਗੇ ਕਿ ਕੀ ਕਰਨਾ ਹੈ। Farmer anthem Song: ਕਿਸਾਨਾਂ ਅੰਦੋਲਨ ਦੀ ਹਮਾਇਤ 'ਚ ਕਿਸਾਨ ਐਂਥਮ ਲਾਂਚ, 'ਹੱਕ ਹੈ ਕਿਸਾਨ ਕਾ ਖੈਰਾਤ ਨਹੀਂ, ਲੈ ਲੇਂਗੇ ਹੱਕ ਤੇ ਮਜ਼ਾਕ ਨਹੀਂ' ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਸਤਾਵ ‘ਤੇ ਵਿਚਾਰ ਕੀਤਾ ਜਾਵੇਗਾ, ਬੈਠਕ (ਗੱਲਬਾਤ ਦਾ ਛੇਵਾਂ ਦੌਰ) ਰੱਦ ਕਰ ਦਿੱਤਾ ਗਿਆ ਹੈ। ਪਹਿਲੀ ਵਾਰ ਸਰਕਾਰ ਦੇ ਦਸਤਾਵੇਜ਼ ਦਾ ਖੁਲਾਸਾ ਹੋਏਗਾ, ਪ੍ਰਸਤਾਵ ਤੋਂ ਬਾਅਦ ਅੰਦੋਲਨ ਦੀ ਅੱਗੇ ਦੀ ਰੂਪ-ਰੇਖਾ ਦਾ ਫੈਸਲਾ ਕੀਤਾ ਜਾਵੇਗਾ। ਦੱਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਿਸਾਨਾਂ ਦੀ ਬੈਠਕ ਘੰਟਿਆਂ ਤੱਕ ਚੱਲੀ। ਜਾਣਕਾਰੀ ਮੁਤਾਬਕ ਸਰਕਾਰ ਨੇ ਸਪੱਸ਼ਟ ਕੀਤਾ ਕਿ ਖੇਤੀਬਾੜੀ ਦੇ ਕਾਨੂੰਨ ਵਾਪਸ ਨਹੀਂ ਲਏ ਜਾਣਗੇ। ਹਾਲਾਂਕਿ, ਸਰਕਾਰ ਕਾਨੂੰਨ ਵਿਚ ਕੁਝ ਸੋਧਾਂ ਕਰ ਸਕਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget