ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕਿਸਾਨਾਂ ਦਾ ਵੱਡਾ ਐਲਾਨ, ਸੰਘਰਸ਼ ਚੱਲਦਾ ਰਹੇਗਾ, ਦਿੱਲੀ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾਏਗਾ
ਕਿਸਾਨ ਲੀਡਰ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਹੈ ਕਿ ਸਾਡਾ ਫੈਸਲਾ ਇਹੀ ਹੈ ਕਿ ਤਿੰਨੇ ਕਾਨੂੰਨ ਰੱਦ ਕਰੋ। ਉਨ੍ਹਾਂ ਕਿਹਾ ਹੈ ਕਿ ਸੋਧਾਂ ਮਨਜ਼ੂਰ ਨਹੀਂ ਹਨ। ਇਸ ਤੋਂ ਸਪਸ਼ਟ ਹੈ ਕਿ ਸੰਘਰਸ਼ ਅਜੇ ਜਾਰੀ ਰਹੇਗਾ।
![ਕਿਸਾਨਾਂ ਦਾ ਵੱਡਾ ਐਲਾਨ, ਸੰਘਰਸ਼ ਚੱਲਦਾ ਰਹੇਗਾ, ਦਿੱਲੀ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾਏਗਾ big announcement of the farmers, the struggle will continue, Delhi will be completely sealed ਕਿਸਾਨਾਂ ਦਾ ਵੱਡਾ ਐਲਾਨ, ਸੰਘਰਸ਼ ਚੱਲਦਾ ਰਹੇਗਾ, ਦਿੱਲੀ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾਏਗਾ](https://static.abplive.com/wp-content/uploads/sites/5/2020/12/05150429/farmers.jpg?impolicy=abp_cdn&imwidth=1200&height=675)
ਫਾਈਲ ਫੋਟੋ
ਨਵੀਂ ਦਿੱਲੀ: ਕਿਸਾਨ ਲੀਡਰਾਂ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਦਿੱਲੀ ਅੰਦਰ ਨਾ ਦਾਖਲ ਹੋਣ ਦਾ ਫੈਸਲਾ ਕੀਤਾ ਹੈ ਪਰ ਰਾਜਧਾਨੀ ਨੂੰ ਚੁਫੇਰਿਓਂ ਘੇਰਿਆ ਜਾਵੇਗਾ। ਉੱਤਰ ਪ੍ਰਦੇਸ਼ ਤੇ ਰਾਜਸਥਾਨ ਨੂੰ ਜਾਣ ਵਾਲੇ ਰਾਹ ਸੀਲ ਕੀਤੇ ਜਾਣਗੇ।
ਕਿਸਾਨ ਲੀਡਰ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਹੈ ਕਿ ਸਾਡਾ ਫੈਸਲਾ ਇਹੀ ਹੈ ਕਿ ਤਿੰਨੇ ਕਾਨੂੰਨ ਰੱਦ ਕਰੋ। ਉਨ੍ਹਾਂ ਕਿਹਾ ਹੈ ਕਿ ਸੋਧਾਂ ਮਨਜ਼ੂਰ ਨਹੀਂ ਹਨ। ਇਸ ਤੋਂ ਸਪਸ਼ਟ ਹੈ ਕਿ ਸੰਘਰਸ਼ ਅਜੇ ਜਾਰੀ ਰਹੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)