ਪੜਚੋਲ ਕਰੋ

Raghav Chadha Suspended: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ! ਪਾਰਟੀ ਦੇ ਦੋ ਲੀਡਰ ਰਾਜ ਸਭਾ ਤੇ 1 ਲੋਕ ਸਭਾ 'ਚੋਂ ਮੁਅੱਤਲ

Parliament Monsoon Session 2023: 'ਆਪ' ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੀ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

Raghav Chadha Suspension: ਆਮ ਆਦਮੀ ਪਾਰਟੀ ਨੂੰ ਰਾਜ ਸਭਾ ਤੋਂ ਇੱਕ ਹੋਰ ਵੱਡਾ ਝਟਕਾ ਲੱਗਾ ਹੈ। 'ਆਪ' ਸੰਸਦ ਮੈਂਬਰ ਰਾਘਵ ਚੱਢਾ ਨੂੰ ਸੰਸਦ ਮੈਂਬਰਾਂ ਦੀ ਸਹਿਮਤੀ ਤੋਂ ਬਿਨਾਂ ਦਸਤਖਤ ਕਰਨ ਦੇ ਦੋਸ਼ 'ਚ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਆਪ ਸੰਸਦ ਮੈਂਬਰ ਮੁਅੱਤਲ ਰਹੇਗਾ। ਇਸ ਤੋਂ ਪਹਿਲਾਂ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੀ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਸੰਜੇ ਸਿੰਘ ਦੀ ਮੁਅੱਤਲੀ ਵੀ ਵਧਾ ਦਿੱਤੀ ਗਈ ਹੈ, ਜਦਕਿ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਅਜਿਹੇ 'ਚ 'ਆਪ' ਦੇ ਕੁੱਲ 11 ਸੰਸਦ ਮੈਂਬਰਾਂ 'ਚੋਂ 3 ਨੂੰ ਇਸ ਸੈਸ਼ਨ 'ਚ ਹੁਣ ਤੱਕ ਮੁਅੱਤਲ ਕੀਤਾ ਜਾ ਚੁੱਕਾ ਹੈ।

ਰਾਜ ਸਭਾ ਵਿੱਚ ਬੀਜੇਪੀ ਸਾਂਸਦ ਪਿਊਸ਼ ਗੋਇਲ ਨੇ ਰਾਘਵ ਚੱਢਾ ਦੇ ਮਾਮਲੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ਇਹ ਬਹੁਤ ਗੰਭੀਰ ਮਾਮਲਾ ਹੈ, ਜਿਸ ਤਰ੍ਹਾਂ ਉਨ੍ਹਾਂ ਦਾ ਨਾਂ ਮੈਂਬਰ ਦੀ ਜਾਣਕਾਰੀ ਤੋਂ ਬਿਨਾਂ ਸੂਚੀ ਵਿੱਚ ਪਾਇਆ ਗਿਆ ਹੈ, ਉਹ ਬਹੁਤ ਗਲਤ ਹੈ। ਪੀਯੂਸ਼ ਗੋਇਲ ਨੇ ਅੱਗੇ ਕਿਹਾ ਕਿ ਬਾਅਦ 'ਚ ਰਾਘਵ ਚੱਢਾ ਨੇ ਬਾਹਰ ਜਾ ਕੇ ਕਿਹਾ ਕਿ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ ਅਤੇ ਉਹ ਇਸ ਮਾਮਲੇ 'ਤੇ ਟਵੀਟ ਵੀ ਕਰਦੇ ਰਹੇ। ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੀ ਰਿਪੋਰਟ ਆਉਣ ਤੱਕ ਰਾਘਵ ਚੱਢਾ ਦੀ ਮੁਅੱਤਲੀ ਜਾਰੀ ਰਹੇਗੀ।

ਕੀ ਹੈ ਪੂਰਾ ਮਾਮਲਾ?

ਦਰਅਸਲ, ਜਿਸ ਦਿਨ ਰਾਜ ਸਭਾ ਵਿਚ ਦਿੱਲੀ ਸੇਵਾਵਾਂ ਬਿੱਲ 'ਤੇ ਵੋਟਿੰਗ ਹੋਈ, ਉਸੇ ਦਿਨ 5 ਸੰਸਦ ਮੈਂਬਰਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਦਿੱਲੀ ਸੇਵਾਵਾਂ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦੇ ਪ੍ਰਸਤਾਵ 'ਤੇ ਉਨ੍ਹਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਸੀ। ਸਾਰੇ ਸੰਸਦ ਮੈਂਬਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ ਕਿਸੇ ਚੀਜ਼ 'ਤੇ ਦਸਤਖਤ ਨਹੀਂ ਕੀਤੇ ਹਨ, ਪਰ ਇਸ 'ਤੇ ਉਨ੍ਹਾਂ ਦੇ ਦਸਤਖਤ ਮੌਜੂਦ ਹਨ। ਸੰਸਦ ਮੈਂਬਰਾਂ ਨੇ ਕਿਹਾ ਸੀ ਕਿ ਇਸ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਪ੍ਰਸਤਾਵ ਰਾਘਵ ਚੱਢਾ ਨੇ ਦਿੱਤਾ ਸੀ। ਇਨ੍ਹਾਂ ਸਾਰੇ ਸੰਸਦ ਮੈਂਬਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ।

ਵਿਵਾਦ ਦੇ ਸਾਹਮਣੇ ਆਉਂਦੇ ਹੀ ਰਾਜ ਸਭਾ ਦੇ ਉਪ ਚੇਅਰਮੈਨ ਨੇ ਕਿਹਾ ਸੀ ਕਿ ਇਸ ਦੀ ਜਾਂਚ ਕਰਵਾਈ ਜਾਵੇਗੀ। ਬੀਜੇਡੀ ਦੇ ਸੰਸਦ ਮੈਂਬਰ ਸਸਮਿਤ ਪਾਤਰਾ, ਭਾਜਪਾ ਦੇ ਨਰਹਰੀ ਅਮੀਨ, ਸੁਧਾਂਸ਼ੂ ਤ੍ਰਿਵੇਦੀ, ਫਾਂਗਨੋਨ ਕੋਨਾਇਕ ਅਤੇ ਡਿਪਟੀ ਸਪੀਕਰ ਥੰਬੀਦੁਰਾਈ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਨਾਵਾਂ 'ਤੇ ਦਸਤਖਤ ਕੀਤੇ ਗਏ ਸਨ। ਥੰਬੀਦੁਰਾਈ ਏਆਈਏਡੀਐਮਕੇ ਦੇ ਸੰਸਦ ਮੈਂਬਰ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
Advertisement
ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
Embed widget