ਪੜਚੋਲ ਕਰੋ
ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਕੇਂਦਰੀ ਮੰਤਰੀ ਨੇ ਛੱਡੀ ਬੀਜੇਪੀ
ਬੀਜੇਪੀ ਨੂੰ ਇੱਕ ਵਾਰ ਫੇਰ ਵੱਡਾ ਝਟਕਾ ਲਗਾ ਹੈ।ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪਰੀਓ ਭਾਜਪਾ ਛੱਡ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਵਿੱਚ ਸ਼ਾਮਲ ਹੋ ਗਏ ਹਨ।

Babul_Supriyo
ਨਵੀਂ ਦਿੱਲੀ: ਬੀਜੇਪੀ ਨੂੰ ਇੱਕ ਵਾਰ ਫੇਰ ਵੱਡਾ ਝਟਕਾ ਲਗਾ ਹੈ।ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪਰੀਓ ਭਾਜਪਾ ਛੱਡ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਵਿੱਚ ਸ਼ਾਮਲ ਹੋ ਗਏ ਹਨ।
ਕੁਝ ਮਹੀਨੇ ਪਹਿਲਾਂ, ਬਾਬੁਲ ਸੁਪਰੀਓ ਨੇ ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਬਾਅਦ ਵਿੱਚ ਉਸਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਵੀ ਕਰ ਦਿੱਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















