ਪੜਚੋਲ ਕਰੋ
Advertisement
ਕੇਂਦਰ ਨੂੰ ਵੱਡਾ ਝਟਕਾ, ਖੇਤੀ ਕਾਨੂੰਨਾਂ ਤੇ ਸੁਪਰੀਮ ਕੋਰਟ ਨੇ ਲਾਈ ਰੋਕ
ਖੇਤੀ ਕਾਨੂੰਨਾਂ ਤੇ ਸੁਪਰੀਮ ਕੋਰਟ ਨੇ ਅੰਤਰਿਮ ਰੋਕ ਲਾ ਦਿੱਤੀ ਹੈ। ਅਗਲੀ ਸੁਣਵਾਈ ਤੱਕ ਇਹ ਰੋਕ ਜਾਰੀ ਰਹੇਗੀ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਤੇ ਸੁਪਰੀਮ ਕੋਰਟ ਨੇ ਅੰਤਰਿਮ ਰੋਕ ਲਾ ਦਿੱਤੀ ਹੈ। ਅਗਲੀ ਸੁਣਵਾਈ ਤੱਕ ਇਹ ਰੋਕ ਜਾਰੀ ਰਹੇਗੀ।ਅਦਾਲਤ ਨੇ ਇੱਕ ਚਾਰ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਇਹ ਵੀ ਸਾਫ ਕਰ ਦਿੱਤਾ ਹੈ ਕਿ ਉਹ ਰੋਕ ਅੰਤਰਿਮ ਹੈ।
ਉਧਰ ਕਿਸਾਨਾਂ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਉਹ ਕਿਸੇ ਵੀ ਕਮੇਟੀ ਦਾ ਹਿੱਸਾ ਨਹੀਂ ਬਣਨਗੇ। ਕਿਸਾਨ 26 ਜਨਵਰੀ ਨੂੰ ਦਿੱਲੀ ਦੇ ਦੁਆਲੇ ਟਰੈਕਟਰ ਮਾਰਚ ਵੀ ਕੱਢਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅਜ਼ਬ ਗਜ਼ਬ
ਪੰਜਾਬ
Advertisement