ਪੜਚੋਲ ਕਰੋ

Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...

Dharmendra Pradhan Resigns: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ...

Dharmendra Pradhan Resigns: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ। NEET ਪੇਪਰ ਲੀਕ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਜੰਤਰ-ਮੰਤਰ 'ਤੇ 36 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਘੱਟ ਕੁਝ ਵੀ ਸਵੀਕਾਰ ਨਹੀਂ ਕਰਨਗੇ। ਧਰਮਿੰਦਰ ਪ੍ਰਧਾਨ ਨੇ ਖੁਦ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਕੀਤੇ ਇੱਕ ਪੱਤਰ ਵਿੱਚ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ।

ਜਾਣੋ ਪੱਤਰ ਵਿੱਚ ਕੀ ਲਿਖਿਆ

ਧਰਮਿੰਦਰ ਪ੍ਰਧਾਨ ਨੇ ਖੁਦ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਕੀਤੇ ਇੱਕ ਪੱਤਰ ਵਿੱਚ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ। ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਕਿਹਾ ਕਿ ਉਹ ਵਿਦਿਆਰਥੀਆਂ ਦੇ ਵੱਡੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲੈ ਰਹੇ ਹਨ, ਤਾਂ ਜੋ ਦੇਸ਼ ਦੇ ਨੌਜਵਾਨ ਕਿਸੇ ਵੀ ਤਰ੍ਹਾਂ ਦੀ ਉਲਝਣ ਜਾਂ ਭਰਮ ਵਿੱਚ ਨਾ ਫਸਣ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਦਹਾਕਿਆਂ ਤੋਂ ਉਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਿੱਖਿਆ ਸੁਧਾਰਾਂ ਨਾਲ ਜੁੜੇ ਰਹੇ ਹਨ ਅਤੇ ਉਹ ਹਮੇਸ਼ਾ ਇੱਕ ਮਜ਼ਬੂਤ ਅਤੇ ਸਮਾਵੇਸ਼ੀ ਸਿੱਖਿਆ ਪ੍ਰਣਾਲੀ ਦੇ ਹਮਾਇਤੀ ਰਹੇ ਹਨ।

ਆਪਣੇ ਪੱਤਰ ਵਿੱਚ ਧਰਮੇਂਦਰ ਪ੍ਰਧਾਨ ਨੇ NEET-UG 2026 ਪ੍ਰੀਖਿਆ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਗੜਬੜੀਆਂ ਦੀ ਜਾਣਕਾਰੀ ਮਿਲੀ, ਕੇਂਦਰ ਸਰਕਾਰ ਨੇ ਤੁਰੰਤ ਜਾਂਚ CBI ਨੂੰ ਸੌਂਪ ਦਿੱਤੀ, ਪ੍ਰੀਖਿਆ ਰੱਦ ਕੀਤੀ ਅਤੇ ਮੁੜ ਪ੍ਰੀਖਿਆ ਕਰਵਾਉਣ ਦਾ ਫ਼ੈਸਲਾ ਲਿਆ। ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਕਿ ਅਗਲੇ ਸਾਲ ਤੋਂ ਇਹ ਪ੍ਰੀਖਿਆ ਕੰਪਿਊਟਰ ਆਧਾਰਿਤ ਪ੍ਰੀਖਿਆ, ਯਾਨੀ CBT ਮੋਡ ਵਿੱਚ ਕਰਵਾਈ ਜਾਵੇਗੀ।


Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...


ਧਰਮੇਂਦਰ ਪ੍ਰਧਾਨ ਨੇ ਕੀਤਾ ਇਹ ਦਾਅਵਾ

ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲੀ ਤਰਜੀਹ 20 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕਰਨੀ ਸੀ ਅਤੇ ਇਹ ਯਕੀਨੀ ਬਣਾਉਣਾ ਸੀ ਕਿ ਕਿਸੇ ਵੀ ਹੋਣਹਾਰ ਵਿਦਿਆਰਥੀ ਦਾ ਭਵਿੱਖ ਪ੍ਰਭਾਵਿਤ ਨਾ ਹੋਵੇ। ਧਰਮੇਂਦਰ ਪ੍ਰਧਾਨ ਨੇ ਇਹ ਵੀ ਦਾਅਵਾ ਕੀਤਾ ਕਿ 16 ਜੁਲਾਈ ਨੂੰ ਜਾਰੀ ਹੋਏ NEET-UG ਨਤੀਜਿਆਂ ਵਿੱਚ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਕਈ ਵਿਦਿਆਰਥੀਆਂ ਨੇ ਵੀ ਵਧੀਆ ਪ੍ਰਦਰਸ਼ਨ ਕੀਤਾ। ਹਾਲਾਂਕਿ ਉਨ੍ਹਾਂ ਨੇ ਇਹ ਦੋਸ਼ ਵੀ ਲਗਾਇਆ ਕਿ ਇਸ ਮਾਮਲੇ ਦੌਰਾਨ ਕੁਝ ਲੋਕਾਂ ਨੇ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਉਨ੍ਹਾਂ ਨੂੰ ਨਿਰਾਸ਼ਾ ਹੋਈ।

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੀਆਂ ਘਟਨਾਵਾਂ ਨੇ ਉਨ੍ਹਾਂ ਨੂੰ ਦੁਖੀ ਕੀਤਾ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਦੇਸ਼ ਭਰ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਫ਼ਾਇਦਾ ਕੋਈ ਦੇਸ਼ ਵਿਰੋਧੀ ਤਾਕਤ ਚੁੱਕੇ। ਇਸੇ ਲਈ ਉਨ੍ਹਾਂ ਨੇ ਆਪਣਾ ਅਸਤੀਫ਼ਾ ਪ੍ਰਧਾਨ ਮੰਤਰੀ ਨੂੰ ਸੌਂਪ ਦਿੱਤਾ ਹੈ।


Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...


ਪੇਪਰ ਲੀਕ ਰੋਕਣ ਲਈ ਸਖ਼ਤ ਕਾਨੂੰਨ ਲਿਆਉਣ ਦੀ ਤਿਆਰੀ

ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਉਸ ਸਮੇਂ ਆਇਆ ਹੈ ਜਦੋਂ ਦੇਸ਼ ਦੇ ਕਈ ਹਿੱਸਿਆਂ ਵਿੱਚ NEET-UG ਵਿਵਾਦ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਹਨ ਅਤੇ ਜੰਤਰ-ਮੰਤਰ 'ਤੇ ਵੀ ਲੰਬੇ ਸਮੇਂ ਤੋਂ ਅੰਦੋਲਨ ਚੱਲ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਸਖ਼ਤ ਕਾਨੂੰਨ ਲਿਆਉਣ ਦੀ ਤਿਆਰੀ ਕਰ ਰਹੀ ਹੈ, ਜਿਸ ਵਿੱਚ ਸਪੈਸ਼ਲ ਫਾਸਟ-ਟ੍ਰੈਕ ਅਦਾਲਤਾਂ, ਸਪੈਸ਼ਲ ਟਾਸਕ ਫੋਰਸ ਅਤੇ ਹੋਰ ਕਈ ਸਖ਼ਤ ਪ੍ਰਬੰਧ ਸ਼ਾਮਲ ਕੀਤੇ ਜਾਣ ਦੀ ਗੱਲ ਕਹੀ ਗਈ ਹੈ।

ਫਿਲਹਾਲ, ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੇ ਦੇਸ਼ ਦੀ ਸਿਆਸਤ ਅਤੇ ਸਿੱਖਿਆ ਖੇਤਰ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਸਭ ਦੀ ਨਜ਼ਰ ਇਸ ਗੱਲ 'ਤੇ ਹੈ ਕਿ ਅਗਲਾ ਸਿੱਖਿਆ ਮੰਤਰੀ ਕੌਣ ਬਣੇਗਾ ਅਤੇ ਸਰਕਾਰ ਵਿਦਿਆਰਥੀਆਂ ਦਾ ਭਰੋਸਾ ਮੁੜ ਕਿਵੇਂ ਜਿੱਤੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖ਼ਬਰ! CM ਦੇ ਕਾਫਲੇ 'ਚ ਸ਼ਾਮਲ ਗੱਡੀ 200 ਫੁੱਟ ਡੂੰਘੀ ਖੱਡ 'ਚ ਡਿੱਗੀ, ਮੱਚਿਆ ਹੜਕੰਪ
ਵੱਡੀ ਖ਼ਬਰ! CM ਦੇ ਕਾਫਲੇ 'ਚ ਸ਼ਾਮਲ ਗੱਡੀ 200 ਫੁੱਟ ਡੂੰਘੀ ਖੱਡ 'ਚ ਡਿੱਗੀ, ਮੱਚਿਆ ਹੜਕੰਪ
 Aadhav Arjuna Divorce : 14 ਸਾਲਾਂ ਦਾ ਵਿਆਹ ਟੁੱਟਿਆ! ਇਸ ਕੈਬਨਿਟ ਮੰਤਰੀ ਨੂੰ ਪਤਨੀ ਨੇ ਦਿੱਤਾ ਤਲਾਕ !  
 Aadhav Arjuna Divorce : 14 ਸਾਲਾਂ ਦਾ ਵਿਆਹ ਟੁੱਟਿਆ! ਇਸ ਕੈਬਨਿਟ ਮੰਤਰੀ ਨੂੰ ਪਤਨੀ ਨੇ ਦਿੱਤਾ ਤਲਾਕ !  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
Embed widget