ਪੜਚੋਲ ਕਰੋ

Income Tax raids on MLA: ਸਿਆਸੀ ਜਗਤ 'ਚ ਆਇਆ ਭੂਚਾਲ, ਵਿਧਾਇਕ ਦੇ ਟਿਕਾਣਿਆਂ ਤੋਂ 10 ਕਰੋੜ ਰੁਪਏ ਦੀ ਨਕਦੀ ਬਰਾਮਦ; IT ਵੱਲੋਂ ਬਰਾਤੀ ਬਣ 30 ਥਾਵਾਂ 'ਤੇ ਛਾਪੇਮਾਰੀ...

Income Tax raids on MLA: ਸਿਆਸੀ ਗਲਿਆਰੀਆਂ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਵਿਧਾਇਕਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ...

Income Tax raids on MLA: ਸਿਆਸੀ ਗਲਿਆਰੀਆਂ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਵਿਧਾਇਕਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਇਕਲੌਤੇ ਵਿਧਾਇਕ ਉਮਾਸ਼ੰਕਰ ਸਿੰਘ ਅਤੇ ਉਨ੍ਹਾਂ ਦੇ ਕਰੀਬੀਆਂ ਵਿਰੁੱਧ ਆਮਦਨ ਕਰ ਵਿਭਾਗ (IT) ਨੇ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਵਿਧਾਇਕ ਦੇ ਲਖਨਊ ਸਥਿਤ ਨਿਵਾਸ ਅਤੇ ਹੋਰ ਟਿਕਾਣਿਆਂ ਤੋਂ ਹੁਣ ਤੱਕ 10 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਹਾਲਾਂਕਿ ਉਨ੍ਹਾਂ ਦੇ ਘਰ ਦੀ ਕਾਰਵਾਈ ਪੂਰੀ ਹੋ ਗਈ ਹੈ, ਪਰ ਦਫ਼ਤਰਾਂ ਅਤੇ ਹੋਰ ਥਾਵਾਂ 'ਤੇ ਜਾਂਚ ਅਜੇ ਵੀ ਜਾਰੀ ਹੈ।

ਜਾਣੋ ਕਿਸ ਭੇਸ ਵਿੱਚ ਪਹੁੰਚੇ ਅਧਿਕਾਰੀ ?

ਬਲੀਆ ਦੇ ਰਸੜਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਉਮਾਸ਼ੰਕਰ ਦੇ ਘਰ ਛਾਪਾ ਮਾਰਨ ਲਈ ਆਮਦਨ ਕਰ ਵਿਭਾਗ ਨੇ ਇੱਕ ਵਿਲੱਖਣ ਰਣਨੀਤੀ ਅਪਣਾਈ। ਅਧਿਕਾਰੀ ਸਰਕਾਰੀ ਗੱਡੀਆਂ ਦੀ ਬਜਾਏ ਨਿੱਜੀ ਗੱਡੀਆਂ 'ਤੇ ਸਵਾਰ ਹੋ ਕੇ ਪਹੁੰਚੇ, ਜਿਨ੍ਹਾਂ ਉੱਪਰ ਵਿਆਹ ਵਾਲੇ ਸਟਿੱਕਰ (ਮਹਿੰਦਰ ਕੁਮਾਰ ਸੰਗ ਸੰਗੀਤਾ ਕੁਮਾਰੀ) ਲੱਗੇ ਹੋਏ ਸਨ, ਤਾਂ ਜੋ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ। ਅਧਿਕਾਰੀ ਬਰਾਤੀਆਂ ਦੇ ਭੇਸ ਵਿੱਚ ਸਿੱਧਾ ਵਿਧਾਇਕ ਦੇ ਘਰ ਅੰਦਰ ਦਾਖਲ ਹੋ ਗਏ।

30 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ 

ਜਾਣਕਾਰੀ ਲਈ ਦੱਸ ਦੇਈਏ ਕਿ ਆਮਦਨ ਕਰ ਵਿਭਾਗ ਦੀਆਂ 50 ਤੋਂ ਵੱਧ ਅਧਿਕਾਰੀਆਂ ਦੀਆਂ ਟੀਮਾਂ ਨੇ ਲਖਨਊ, ਬਲੀਆ, ਸੋਨਭੱਦਰ, ਕੌਸ਼ਾਂਬੀ, ਮਿਰਜ਼ਾਪੁਰ ਅਤੇ ਪ੍ਰਯਾਗਰਾਜ ਸਮੇਤ 30 ਤੋਂ ਵੱਧ ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਲਖਨਊ ਦੇ ਗੋਮਤੀਨਗਰ ਸਥਿਤ ਰਿਹਾਇਸ਼ ਤੋਂ ਇਲਾਵਾ ਉਨ੍ਹਾਂ ਦੀ ਕੰਪਨੀ 'ਛਾਤਰਸ਼ਕਤੀ ਕੰਸਟ੍ਰਕਸ਼ਨ' ਅਤੇ ਉਨ੍ਹਾਂ ਦੇ ਕਰੀਬੀ ਠੇਕੇਦਾਰਾਂ ਦੇ ਟਿਕਾਣਿਆਂ ਨੂੰ ਵੀ ਖੰਗਾਲਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਸੀਏਜੀ (CAG) ਦੀ ਉਸ ਰਿਪੋਰਟ ਤੋਂ ਬਾਅਦ ਹੋਈ ਹੈ, ਜਿਸ ਵਿੱਚ ਸੋਨਭੱਦਰ ਵਿੱਚ ਨਜਾਇਜ਼ ਮਾਈਨਿੰਗ ਕਾਰਨ ਸਰਕਾਰ ਨੂੰ 60 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਣ ਦੀ ਗੱਲ ਕਹੀ ਗਈ ਸੀ। ਵਿਭਾਗ ਨੂੰ ਸ਼ੱਕ ਹੈ ਕਿ ਇਸ ਮਾਈਨਿੰਗ ਕਾਰੋਬਾਰ ਵਿੱਚ ਕਈ ਵੱਡੇ ਅਫ਼ਸਰਾਂ (ਬਿਊਰੋਕ੍ਰੇਟਸ) ਦੀ ਕਾਲੀ ਕਮਾਈ ਦਾ ਵੀ ਨਿਵੇਸ਼ ਕੀਤਾ ਗਿਆ ਹੈ। ਜਾਂਚ ਦੌਰਾਨ ਟੈਕਸ ਚੋਰੀ ਅਤੇ ਬੇਨਾਮੀ ਜਾਇਦਾਦਾਂ ਨਾਲ ਜੁੜੇ ਕਈ ਅਹਿਮ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ
Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ
India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ
India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Embed widget