ਪੜਚੋਲ ਕਰੋ

Firing on Former CM: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ CM 'ਤੇ ਚੱਲੀਆਂ ਗੋਲੀਆਂ; ਮੱਚਿਆ ਹੜਕੰਪ...

Firing on Former CM: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਦਿੱਗਜ ਹਸਤੀਆਂ ਵਿਚਾਲੇ ਦਹਿਸ਼ਤ ਪੈਦਾ ਕਰ ਦਿੱਤੀ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਸਰਪ੍ਰਸਤ...

Firing on Former CM: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਦਿੱਗਜ ਹਸਤੀਆਂ ਵਿਚਾਲੇ ਦਹਿਸ਼ਤ ਪੈਦਾ ਕਰ ਦਿੱਤੀ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਸਰਪ੍ਰਸਤ ਡਾ. ਫਾਰੂਕ ਅਬਦੁੱਲਾ 'ਤੇ ਬੁੱਧਵਾਰ (11 ਮਾਰਚ) ਰਾਤ ਜੰਮੂ ਵਿੱਚ ਗੋਲੀਆਂ ਚਲਾਉਣ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਵਿੱਚ ਫਾਰੂਕ ਅਬਦੁੱਲਾ ਵਾਲ-ਵਾਲ ਬਚ ਗਏ ਹਨ।

ਜਾਣਕਾਰੀ ਅਨੁਸਾਰ, ਫਾਰੂਕ ਅਬਦੁੱਲਾ ਜੰਮੂ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਆਪਣੀ ਪਾਰਟੀ ਦੇ ਇੱਕ ਵਰਕਰ (ਜੋ ਕਿ ਪੇਸ਼ੇ ਤੋਂ ਵਕੀਲ ਹਨ) ਦੇ ਬੇਟੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਉਹ ਉੱਥੇ ਕਰੀਬ ਇੱਕ ਘੰਟਾ ਰੁਕੇ। ਜਿਵੇਂ ਹੀ ਉਹ ਬੈਂਕੁਇਟ ਹਾਲ ਤੋਂ ਬਾਹਰ ਨਿਕਲੇ, ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਫਾਇਰ ਕੀਤਾ ਗਿਆ।

ਵਾਰਦਾਤ ਤੋਂ ਤੁਰੰਤ ਬਾਅਦ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਤੋਂ ਬਾਅਦ ਮੁਲਜ਼ਮ ਝਾੜੀਆਂ ਵਿੱਚ ਲੁਕ ਗਿਆ ਸੀ, ਜਿੱਥੋਂ ਪੁਲਸ ਨੇ ਉਸ ਨੂੰ ਕਾਬੂ ਕੀਤਾ। ਫਿਲਹਾਲ ਪੁਲਿਸ ਵੱਲੋਂ ਫੜੇ ਗਏ ਵਿਅਕਤੀ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਜੰਮੂ-ਕਸ਼ਮੀਰ ਦੀ ਸਿਆਸਤ ਵਿੱਚ ਹੜਕੰਪ ਮਚਾ ਦਿੱਤਾ ਹੈ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

 

ਟਾਪ ਹੈਡਲਾਈਨ

MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
Farmers News: ਇਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ, ਖਾਤਿਆਂ 'ਚ ਸਿੱਧੇ ਆਉਣਗੇ 5000-5000 ਰੁਪਏ, ਜਾਣੋ ਕਿੰਨਾ ਨੂੰ ਅਤੇ ਕਿਵੇਂ ਮਿਲੇਗਾ ਲਾਭ?
ਇਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ, ਖਾਤਿਆਂ 'ਚ ਸਿੱਧੇ ਆਉਣਗੇ 5000-5000 ਰੁਪਏ, ਜਾਣੋ ਕਿੰਨਾ ਨੂੰ ਅਤੇ ਕਿਵੇਂ ਮਿਲੇਗਾ ਲਾਭ?
Cancer Medicine Price: ਕੈਂਸਰ ਦਾ ₹80 ਹਜ਼ਾਰ ਦਾ ਇੰਜੈਕਸ਼ਨ 7000 ਰੁਪਏ 'ਚ ਮਿਲੇਗਾ, 543 ਦਵਾਈਆਂ ਦੇ ਘਟੇ ਰੇਟ; ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ...
ਕੈਂਸਰ ਦਾ ₹80 ਹਜ਼ਾਰ ਦਾ ਇੰਜੈਕਸ਼ਨ 7000 ਰੁਪਏ 'ਚ ਮਿਲੇਗਾ, 543 ਦਵਾਈਆਂ ਦੇ ਘਟੇ ਰੇਟ; ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Embed widget