ਪੜਚੋਲ ਕਰੋ
ਕੈਬਨਿਟ 'ਚ ਫੇਰ ਬਦਲ ਤੋਂ ਪਹਿਲਾਂ ਮੋਦੀ ਸਰਕਾਰ ਦਾ ਵੱਡਾ ਫੈਸਲਾ
ਕੈਬਨਿਟ ਵਿੱਚ ਫੇਰ ਬਦਲ ਤੋਂ ਪਹਿਲਾਂ ਮੋਦੀ ਸਰਕਾਰ ਦਾ ਵੱਡਾ ਫੈਸਲਾ ਲਿਆ ਹੈ।ਕੇਂਦਰੀ ਮੰਤਰੀ ਥਵਰਚੰਦਰ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

ਕੈਬਨਿਟ 'ਚ ਫੇਰ ਬਦਲ ਤੋਂ ਪਹਿਲਾਂ ਮੋਦੀ ਸਰਕਾਰ ਦਾ ਵੱਡਾ ਫੈਸਲਾ
ਨਵੀਂ ਦਿੱਲੀ: ਕੈਬਨਿਟ ਵਿੱਚ ਫੇਰ ਬਦਲ ਤੋਂ ਪਹਿਲਾਂ ਮੋਦੀ ਸਰਕਾਰ ਦਾ ਵੱਡਾ ਫੈਸਲਾ ਲਿਆ ਹੈ।ਕੇਂਦਰੀ ਮੰਤਰੀ ਥਵਰਚੰਦਰ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਹ ਸਾਫ ਹੋ ਗਿਆ ਹੈ ਕਿ ਮੰਤਰੀ ਮੰਡਲ ਵਿੱਚ ਵਿੁਸਥਾਰ ਨੂੰ ਲੈਕੇ ਸਰਕਾਰ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ।ਇਹ ਵੀ ਕਿਹਾ ਜਾ ਰਿਹਾ ਹੈ ਕਿ ਸਰਕਾਰ ਅਜਿਹੇ ਹੋਰ ਵੀ ਕਈ ਅਹਿਮ ਫੈਸਲੇ ਲੈ ਸਕਦੀ ਹੈ।
ਹੋਰ ਪੜ੍ਹੋ






















