ਪੜਚੋਲ ਕਰੋ

ਮੋਦੀ ਸਰਕਾਰ ਦਾ ਚੌਥਾ ਧਮਾਕਾ, ਵੇਖਦੀ ਹੀ ਰਹਿ ਗਈ ਦੁਨੀਆ

ਮੋਦੀ ਸਰਕਾਰ ਦੇ ਕੰਮ ਕਰਨ ਦਾ ਤਰੀਕਾ ਪਿਛਲੀ ਸਰਕਾਰਾਂ ਤੋਂ ਕਾਫੀ ਵੱਖਰਾ ਹੈ। ਬੀਤੇ ਸਾਢੇ ਪੰਜ ਸਾਲਾਂ ਵਿੱਚ ਅਜਿਹਾ ਦੇਖਿਆ ਗਿਆ ਹੈ ਕਿ ਮੋਦੀ ਸਰਕਾਰ ਨੇ ਤਿੰਨ ਵੱਡੇ ਫੈਸਲੇ ਲਏ ਜਿਨ੍ਹਾਂ ਦੀ ਸਰਕਾਰ ਦੇ ਕੁਝ ਖਾਸ ਲੋਕਾਂ ਤੋਂ ਇਲਾਵਾ ਕਿਸੇ ਨੂੰ ਜਾਣਕਾਰੀ ਨਹੀਂ ਸੀ।

ਨਵੀਂ ਦਿੱਲੀ: ਮੋਦੀ ਸਰਕਾਰ ਦੇ ਕੰਮ ਕਰਨ ਦਾ ਤਰੀਕਾ ਪਿਛਲੀ ਸਰਕਾਰਾਂ ਤੋਂ ਕਾਫੀ ਵੱਖਰਾ ਹੈ। ਬੀਤੇ ਸਾਢੇ ਪੰਜ ਸਾਲਾਂ ਵਿੱਚ ਅਜਿਹਾ ਦੇਖਿਆ ਗਿਆ ਹੈ ਕਿ ਮੋਦੀ ਸਰਕਾਰ ਨੇ ਤਿੰਨ ਵੱਡੇ ਫੈਸਲੇ ਲਏ ਜਿਨ੍ਹਾਂ ਦੀ ਸਰਕਾਰ ਦੇ ਕੁਝ ਖਾਸ ਲੋਕਾਂ ਤੋਂ ਇਲਾਵਾ ਕਿਸੇ ਨੂੰ ਜਾਣਕਾਰੀ ਨਹੀਂ ਸੀ। ਹੁਣ ਮੋਦੀ ਸਰਕਾਰ ਨੇ ਆਪਣੇ ਦੂਜੇ ਕਾਰਜਕਾਲ ‘ਚ ਪਹਿਲਾ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਬਾਰੇ ਵੀ ਕਿਸੇ ਨੂੰ ਕੁਝ ਨਹੀਂ ਪਤਾ ਸੀ। ਲੋਕ ਬੱਸ ਅੰਦਾਜ਼ੇ ਲਾਉਂਦੇ ਹੀ ਰਹਿ ਗਏ। ਅਜਿਹੇ ‘ਚ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਪਿਛਲੇ 11 ਦਿਨਾਂ ਤੋਂ ਮੋਦੀ ਸਰਕਾਰ ਕਸ਼ਮੀਰ ਨੂੰ ਲੈ ਕੇ ਕਿਸੇ ਵੱਡੇ ਫੈਸਲੇ ਵੱਲ ਵਧ ਰਹੀ ਸੀ। ਸਭ ਤੋਂ ਪਹਿਲਾਂ 26 ਜੁਲਾਈ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਕਮਸ਼ੀਰ ਦੇ ਦੌਰੇ ‘ਤੇ ਗਏ। ਕਸ਼ਮੀਰ ਨੂੰ ਲੈ ਕੇ ਵੱਡਾ ਫੈਸਲਾ ਲੈਣ ਦੇ ਸੰਕੇਤ ਮਿਲੇ। 27 ਜੁਲਾਈ ਨੂੰ ਹੋਰ 100 ਕੰਪਨੀਆਂ ਭੇਜਣ ਦਾ ਐਲਾਨ ਹੋਇਆ। ਫੇਰ ਸੂਬੇ ‘ਚ ਮਸਜਿਦਾਂ ਦੀ ਗਿਣਤੀ ਦੀ ਜਾਣਕਾਰੀ ਲਈ ਗਈ। ਇਸ ਤੋਂ ਬਾਅਦ ਸਰਕਾਰ ਨੇ ਅਮਰਨਾਥ ਯਾਤਰਾ ‘ਤੇ ਰੋਕ ਲਾ ਦਿੱਤੀ। ਸੈਲਾਨਿਆਂ ਨੂੰ ਘਾਟੀ ਛੱਡਣ ਦੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜੰਮੂ-ਕਸ਼ਮੀਰ ਨੂੰ ਲੈ ਕੇ ਅੰਦਾਜ਼ਿਆਂ ਦਾ ਬਾਜ਼ਾਰ ਗਰਮ ਰਿਹਾ। 4 ਅਗਸਤ ਨੂੰ ਸੂਬੇ ‘ਚ ਕਾਫੀ ਹਲਚਲ ਦੇਖਣ ਨੂੰ ਮਿਲੀ ਤੇ ਇਹ ਵੀ ਖ਼ਬਰ ਆਈ ਕਿ ਮੋਦੀ ਸਰਕਾਰ ਕਸ਼ਮੀਰ ਨੂੰ ਲੈ ਕੇ ਕੈਬਨਿਟ ਬੈਠਕ ਕਰਨ ਵਾਲੀ ਹੈ। 4 ਤੇ 5 ਅਗਸਤ ਨੂੰ ਜੰਮੂ-ਕਸ਼ਮੀਰ ‘ਚ ਕਾਫੀ ਹਲਚਲ ਰਹੀ। ਵੱਡੇ-ਵੱਡੇ ਨੇਤਾ ਨਜ਼ਰਬੰਦ ਰਹੇ। ਇੰਟਰਨੈੱਟ ਸੇਵਾ ਠੱਪ ਰਹੀ ਤੇ ਘਾਟੀ ‘ਚ ਧਾਰਾ 144 ਲਾਗੂ ਕੀਤੀ ਗਈ। ਇਸ ਦੇ ਨਾਲ ਹੀ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ। 5 ਅਗਸਤ ਨੂੰ ਯਾਨੀ ਸੋਮਵਾਰ ਸਵੇਰੇ 9:30 ਵਜੇ ਕੈਬਨਿਟ ਦੀ ਵੀ ਬੈਠਕ ਹੋਈ ਜਿਸ ਦੀ ਕਿਸੇ ਨੂੰ ਖ਼ਬਰ ਨਹੀ ਸੀ ਕਿ ਫੈਸਲਾ ਹੋਣ ਵਾਲਾ ਹੈ। ਬੈਠਕ ਤੋਂ ਪਹਿਲਾਂ ਪੀਐਮ ਦੇ ਨਿਵਾਸ ‘ਤੇ ਕਾਫੀ ਹਲਚਲ ਰਹੀ। ਕਾਨੂੰਨ ਮੰਤਰੀ ਅਤੇ ਗ੍ਰਹਿ ਮੰਤਰੀ ਸਵੇਰੇ 8:30 ਵਜੇ ਹੀ ਪਹੁੰਚ ਚੁਕੇ ਸੀ। ਮੋਦੀ ਸਰਕਾਰ ਦੇ ਤਿੰਨ ਵੱਡੇ ਫੈਸਲੇ: 1. ਮੋਦੀ ਸਰਕਾਰ ਨੇ ਸਭ ਤੋਂ ਪਹਿਲਾਂ ਹੈਰਾਨ ਕਰਨ ਵਾਲਾ ਫੈਸਲਾ 28 ਸਤੰਬਰ, 2016 ਨੂੰ ਲਿਆ। ਇਸ ‘ਚ ਉਨ੍ਹਾਂ ਨੇ ਪਾਕਿਸਤਾਨ ਦੇ ਉੜੀ ਹਮਲੇ ਦਾ ਬਦਲਾ ਲੈਣ ਲਈ ਪਾਕਿਸਤਾਨ ‘ਚ ਸਰਜੀਕਲ ਸਟ੍ਰਾਈਕ ਕੀਤੀ ਤੇ ਪਾਕਿ ‘ਚ ਅੱਤਵਾਦੀ ਕੈਂਪਾਂ ਨੂੰ ਤਬਾਹ ਕੀਤਾ। 2. ਮੋਦੀ ਸਰਕਾਰ ਦਾ ਅਗਲਾ ਫੈਸਲਾ 8 ਨਵੰਬਰ, 2016 ਨੂੰ ਲਿਆ ਜਿਸ ‘ਚ ਉਨ੍ਹਾਂ ਨੇ ਨੋਟਬੰਦੀ ਦਾ ਫੈਸਲਾ ਕੀਤਾ। ਇਸ ਦੀ ਜਾਣਕਾਰੀ ਕਿਸੇ ਨੂੰ ਨਹੀਂ ਸੀ। 3. ਮੋਦੀ ਨੇ ਤੀਜਾ ਵੱਡਾ ਫੈਸਲਾ 26 ਫਰਵਰੀ, 2019 ‘ਚ ਬਾਲਾਕੋਟ ‘ਚ ਏਅਰਸਟ੍ਰਾਈਕ ਦਾ ਲਿਆ। ਇਸ ‘ਚ ਭਾਰਤੀ ਹਵਾਈ ਸੈਨਾ ਨੇ ਪੁਲਵਾਮਾ ‘ਚ ਸੈਨਾ ‘ਤੇ ਹੋਏ ਹਮਲੇ ਦਾ ਬਦਲਾ ਲਿਆ ਤੇ ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਬੰਬ ਵਰ੍ਹਾਏ।

ਟਾਪ ਹੈਡਲਾਈਨ

CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
Embed widget