ਪੜਚੋਲ ਕਰੋ

ਮਹਿੰਗਾਈ ਦਾ ਵੱਡਾ ਝਟਕਾ! ਗੈਸ ਸਿਲੰਡਰ ਦੀ ਕੀਮਤ 'ਚ ਵੱਡਾ ਵਾਧਾ

ਦਿੱਲੀ 'ਚ LPG ਗੈਸ ਸਿਲੰਡਰ ਦੀ ਕੀਮਤ ਵਧ ਗਈ ਹੈ। ਤੇਲ ਕੰਪਨੀਆਂ ਨੇ ਇੱਕ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦਾ ਵਾਧਾ ਕੀਤਾ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ

Commercial LPG Cylinder Price Hike: ਦਿੱਲੀ 'ਚ LPG ਗੈਸ ਸਿਲੰਡਰ ਦੀ ਕੀਮਤ ਵਧ ਗਈ ਹੈ। ਤੇਲ ਕੰਪਨੀਆਂ ਨੇ ਇੱਕ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦਾ ਵਾਧਾ ਕੀਤਾ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ। 

ਹੋਰ ਪੜ੍ਹੋ : Weather Today Update: ਗੁਜਰਾਤ-ਅਸਾਮ 'ਚ ਹੜ੍ਹ, ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਇਸ ਹਫਤੇ ਹੋਵੇਗੀ ਭਾਰੀ ਬਾਰਿਸ਼, ਜਾਣੋ ਇਸ ਤੋਂ ਬਾਅਦ ਕਿੰਨਾ ਬਦਲੇਗਾ ਮੌਸਮ

ਦੱਸ ਦਈਏ ਕਿ ਇਸ ਦੀ ਕੀਮਤ ਲੰਬੇ ਸਮੇਂ ਤੋਂ ਸਥਿਰ ਬਣੀ ਹੋਈ ਹੈ। ਹੁਣ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ (Commercial LPG Cylinder ) ਯਾਨੀ 19 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਦੀ ਪ੍ਰਚੂਨ ਕੀਮਤ 1,773 ਰੁਪਏ ਤੋਂ ਵਧ ਕੇ 1,780 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ।

ਕਮਰਸ਼ੀਅਲ ਗੈਸ ਸਿਲੰਡਰ 'ਚ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਜੂਨ ਦੌਰਾਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ ਪਰ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਫਿਲਹਾਲ ਮੁੰਬਈ 'ਚ ਵਪਾਰਕ ਗੈਸ ਸਿਲੰਡਰ ਦੀ ਕੀਮਤ 1733.50 ਰੁਪਏ ਹੈ, ਜੋ ਜੂਨ 'ਚ 1725 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਹੋਰ ਪੜ੍ਹੋ : Amritsar News: ਸੁੱਕੇ ਪ੍ਰਸ਼ਾਦਿਆਂ ਦੇ ਘੁਟਾਲੇ ਸਬੰਧੀ ਸਖਤ ਐਕਸ਼ਨ ਲਵੇਗੀ ਸ਼੍ਰੋਮਣੀ ਕਮੇਟੀ, ਅੱਜ ਪੇਸ਼ ਹੋ ਸਕਦੀ ਜਾਂਚ ਰਿਪੋਰਟ

LPG ਗੈਸ ਦੀ ਕੀਮਤ (ਰੁ./19 ਕਿਲੋ ਸਿਲੰਡਰ)
ਮਹੀਨਾ ਦਿੱਲੀ
4 ਜੁਲਾਈ 2023 1780
1 ਜੂਨ 2023 1773
1 ਮਈ 2023 1856.5
1 ਅਪ੍ਰੈਲ 2023 2028
1 ਮਾਰਚ 2023 2119.5

1-ਫਰਵਰੀ-2023 1769
1 ਜਨਵਰੀ 2023 1769
1 ਨਵੰਬਰ 2022 1744
1 ਅਕਤੂਬਰ 2022 1859.5
1 ਸਤੰਬਰ 2022 1885

1 ਅਗਸਤ 1976.5
6 ਜੁਲਾਈ 2022 2012.5
1 ਜੁਲਾਈ 2022 2021

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।  ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!

ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ

ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Embed widget