ਪੜਚੋਲ ਕਰੋ

Children HIV Infection: ਸਰਕਾਰੀ ਹਸਪਤਾਲ ਦਾ ਕਾਰਾ! ਖੂਨ ਚੜ੍ਹਾਉਣ ਕਾਰਨ 14 ਬੱਚਿਆਂ ਨੂੰ ਐਚਆਈਵੀ, ਏਡਜ਼ ਤੇ ਹੈਪੇਟਾਈਟਸ

Kanpur Children HIV Infection:  ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਸਰਕਾਰੀ ਹਸਪਤਾਲ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਇੱਥੇ ਸੰਕਰਮਿਤ ਖੂਨ ਚੜ੍ਹਾਉਣ ਕਾਰਨ 14 ਬੱਚਿਆਂ ਦੀ ਜਾਨ ਦਾਅ 'ਤੇ ਲੱਗੀ ਹੋਈ ਹੈ।

Kanpur Children HIV Infection:  ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਸਰਕਾਰੀ ਹਸਪਤਾਲ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਇੱਥੇ ਸੰਕਰਮਿਤ ਖੂਨ ਚੜ੍ਹਾਉਣ ਕਾਰਨ 14 ਬੱਚਿਆਂ ਦੀ ਜਾਨ ਦਾਅ 'ਤੇ ਲੱਗੀ ਹੋਈ ਹੈ। ਇਹ ਬੱਚੇ ਹੁਣ ਏਡਜ਼ ਤੇ ਹੈਪੇਟਾਈਟਸ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਗਏ ਹਨ। ਕਾਨਪੁਰ ਦੇ ਮੈਡੀਕਲ ਕਾਲਜ 'ਚ ਸਾਹਮਣੇ ਆਏ ਇਸ ਮਾਮਲੇ 'ਚ ਪਤਾ ਲੱਗਾ ਹੈ ਕਿ ਇਨ੍ਹਾਂ ਬੱਚਿਆਂ ਨੂੰ ਚੜ੍ਹਾਉਣ ਤੋਂ ਪਹਿਲਾਂ ਖੂਨ ਦੀ ਜਾਂਚ ਨਹੀਂ ਕੀਤੀ ਗਈ ਸੀ। ਉਧਰ, ਮੈਡੀਕਲ ਕਾਲਜ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਦਰਅਸਲ ਕਾਨਪੁਰ ਦੇ ਸਰਕਾਰੀ ਹਸਪਤਾਲ ਵਿੱਚ ਖੂਨ ਚੜ੍ਹਾਉਣ ਕਾਰਨ 14 ਬੱਚਿਆਂ ਦੇ ਐਚਆਈਵੀ, ਏਡਜ਼ ਤੇ ਹੈਪੇਟਾਈਟਸ ਤੋਂ ਪੀੜਤ ਹੋ ਗਏ। ਇਸ ਬਾਰੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰ ਤੇ ਉੱਤਰ ਪ੍ਰਦੇਸ਼ ਦੀਆਂ ਭਾਜਪਾ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਲਾਗ ਵਾਲਾ ਖੂਨ ਚੜ੍ਹਾਉਣਾ ਸ਼ਰਮਨਾਕ ਤੇ ਦੁਖਦਾਈ ਹੈ। 

ਇਹ ਵੀ ਪੜ੍ਹੋ: Punjab news: ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਏਅਰਪੋਰਟ 'ਤੇ ਰੋਕਿਆ, ਵਿਦੇਸ਼ ਜਾਣ ਦੀ ਨਹੀਂ ਦਿੱਤੀ ਇਜਾਜ਼ਤ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਡੀਆਂ ਵੱਡੀਆਂ ਗੱਲਾਂ ਕਰ ਰਹੇ ਹਨ ਪਰ ਕੀ ਉਨ੍ਹਾਂ ਨੇ ਕਦੇ ਆਪਣੀਆਂ ਭਾਜਪਾ ਸਰਕਾਰਾਂ ਲਈ ਜਵਾਬਦੇਹੀ ਤੈਅ ਕੀਤੀ ਹੈ। ਭਾਜਪਾ ਸਰਕਾਰ ਦੇ ਇਸ ਨਾ ਮੁਆਫ਼ੀਯੋਗ ਅਪਰਾਧ ਦੀ ਸਜ਼ਾ ਮਾਸੂਮ ਬੱਚਿਆਂ ਨੂੰ ਭੁਗਤਣੀ ਪੈ ਰਹੀ ਹੈ। 6 ਤੋਂ 16 ਸਾਲ ਦੀ ਉਮਰ ਦੇ ਬੱਚੇ ਉਨ੍ਹਾਂ 180 ਥੈਲੇਸੀਮਿਕ ਮਰੀਜ਼ਾਂ ਵਿੱਚੋਂ ਹਨ, ਜਿਨ੍ਹਾਂ ਨੂੰ ਖੂਨ ਚੜ੍ਹਾਇਆ ਗਿਆ ਸੀ।

ਇਸ ਮਾਮਲੇ 'ਤੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਕਿਹਾ ਕਿ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਪੂਰੀ ਸੰਵੇਦਨਸ਼ੀਲਤਾ ਨਾਲ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਖ਼ੂਨ ਇੱਕ ਪ੍ਰਾਈਵੇਟ ਲੈਬ ਤੋਂ ਕਰਵਾਇਆ ਗਿਆ ਸੀ। ਵਿਸਥਾਰਤ ਰਿਪੋਰਟ ਆਉਣ ਤੋਂ ਬਾਅਦ ਅਸੀਂ ਅਗਲੀ ਕਾਰਵਾਈ ਕਰਾਂਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਬੇਨਤੀ ਹੈ ਕਿ ਉਹ ਅਜਿਹੇ ਮਾਮਲਿਆਂ ਵਿੱਚ ਸਿਆਸੀ ਵਾਅਦੇ ਨਾ ਕਰਨ।

ਇਹ ਵੀ ਪੜ੍ਹੋ: Harish Rawat injured: ਕਾਂਗਰਸੀ ਲੀਡਰ ਹਰੀਸ਼ ਰਾਵਤ ਦੀ ਕਾਰ ਹਾਦਸੇ ਦੀ ਸ਼ਿਕਾਰ, ਹਸਪਤਾਲ ਦਾਖਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget