ਪੜਚੋਲ ਕਰੋ

Plane Crash: ਅਚਾਨਕ ਕ੍ਰੈਸ਼ ਹੋ ਜ਼ਮੀਨ 'ਤੇ ਡਿੱਗਿਆ ਜਹਾਜ਼, ਧਮਾਕੇ ਤੋਂ ਬਾਅਦ ਅੱਗ ਦਾ ਬਣਿਆ ਗੋਲਾ; ਭਾਰਤੀ ਹਵਾਈ ਸੈਨਾ ਦੇ 5 ਜਵਾਨ ਸ਼ਹੀਦ...

Aircraft Crash in India: ਦੇਸ਼ ਵਿੱਚ ਅੱਜ ਇੱਕ ਵੱਡਾ ਭਿਆਨਕ ਹਵਾਈ ਹਾਦਸਾ ਵਾਪਰਿਆ। ਦਰਅਸਲ, ਭਾਰਤੀ ਹਵਾਈ ਸੈਨਾ (IAF) ਦਾ ਇੱਕ ਜਹਾਜ਼ ਲੈਂਡਿੰਗ ਕਰਦੇ ਸਮੇਂ ਕ੍ਰੈਸ਼ ਹੋ ਗਿਆ ਅਤੇ ਉਸ ਨੂੰ ਅੱਗ ਲੱਗ ਗਈ। ਇਹ ਹਾਦਸਾ ਅਸਾਮ...

Aircraft Crash in India: ਦੇਸ਼ ਵਿੱਚ ਅੱਜ ਇੱਕ ਵੱਡਾ ਭਿਆਨਕ ਹਵਾਈ ਹਾਦਸਾ ਵਾਪਰਿਆ। ਦਰਅਸਲ, ਭਾਰਤੀ ਹਵਾਈ ਸੈਨਾ (IAF) ਦਾ ਇੱਕ ਜਹਾਜ਼ ਲੈਂਡਿੰਗ ਕਰਦੇ ਸਮੇਂ ਕ੍ਰੈਸ਼ ਹੋ ਗਿਆ ਅਤੇ ਉਸ ਨੂੰ ਅੱਗ ਲੱਗ ਗਈ। ਇਹ ਹਾਦਸਾ ਅਸਾਮ ਦੇ ਜੋਰਹਾਟ ਏਅਰਬੇਸ 'ਤੇ ਵਾਪਰਿਆ। ਜਾਣਕਾਰੀ ਅਨੁਸਾਰ, AN-32 ਜਹਾਜ਼ ਜੋਰਹਾਟ ਏਅਰਬੇਸ 'ਤੇ ਉਤਰ ਰਿਹਾ ਸੀ ਕਿ ਅਚਾਨਕ ਕ੍ਰੈਸ਼ ਹੋ ਕੇ ਜ਼ਮੀਨ 'ਤੇ ਡਿੱਗ ਗਿਆ ਅਤੇ ਧਮਾਕੇ ਨਾਲ ਅੱਗ ਦਾ ਗੋਲਾ ਬਣ ਗਿਆ।

5 ਜਵਾਨ ਸ਼ਹੀਦ ਹੋ ਗਏ

ਇਸ ਭਿਆਨਕ ਹਾਦਸੇ ਵਿੱਚ ਹਵਾਈ ਸੈਨਾ ਦੇ 5 ਜਵਾਨ ਸ਼ਹੀਦ ਹੋ ਗਏ, ਜਦਕਿ ਸਹਿ-ਪਾਇਲਟ (ਕੋ-ਪਾਇਲਟ) ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਸ਼ਹੀਦ ਹੋਣ ਵਾਲਿਆਂ ਵਿੱਚ ਅਗਨੀਵੀਰ ਵਾਯੂ ਦਾਨਿਸ਼ ਆਲਮ, ਅਗਨੀਵੀਰ ਵਾਯੂ ਖੇਮਾਰਾਮ ਕੁਮਾਵਤ,  ਸਕੁਆਡਰਨ ਲੀਡਰ ਪ੍ਰਸ਼ਾਂਤ ਸਿੰਘ,  ਫਲਾਈਟ ਲੈਫਟੀਨੈਂਟ ਸ਼ੁਭਮ ਕੁਮਾਰ ਅਤੇ ਸਾਰਜੈਂਟ ਜਿਤੇਂਦਰ ਸ਼ਰਮਾ ਸ਼ਾਮਲ ਹਨ।

ਹਾਦਸੇ ਦੀ ਜਾਂਚ ਦੇ ਹੁਕਮ ਜਾਰੀ

ਭਾਰਤੀ ਹਵਾਈ ਸੈਨਾ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਜਹਾਜ਼ ਇੱਕ ਨਿਯਮਤ ਉਡਾਣ 'ਤੇ ਸੀ। ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਜਹਾਜ਼ ਕਿਸੇ ਤਕਨੀਕੀ ਖ਼ਰਾਬੀ ਕਾਰਨ ਕ੍ਰੈਸ਼ ਹੋਇਆ ਜਾਂ ਖ਼ਰਾਬ ਮੌਸਮ ਇਸ ਦੀ ਵਜ੍ਹਾ ਬਣਿਆ।

ਸ਼ੁਰੂਆਤੀ ਜਾਂਚ ਵਿੱਚ ਹਾਦਸੇ ਦੇ ਅਸਲ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਜਹਾਜ਼ ਜ਼ਮੀਨ 'ਤੇ ਡਿੱਗਣ ਤੋਂ ਬਾਅਦ ਦੋ ਹਿੱਸਿਆਂ ਵਿੱਚ ਟੁੱਟ ਗਿਆ ਅਤੇ ਅੱਗ ਲੱਗਣ ਕਾਰਨ ਉੱਠੇ ਕਾਲੇ ਧੂੰਏਂ ਨੇ ਆਸਮਾਨ ਨੂੰ ਢੱਕ ਲਿਆ। ਹਵਾਈ ਸੈਨਾ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ।

Read MOre: Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ 'ਤੇ ਸ਼ਰੇਆਮ ਚੱਲੀਆਂ ਗੋਲੀਆਂ: ਬਾਈਕ ਅਤੇ ਕਾਰ ਸਵਾਰਾਂ ਨੇ ਇੰਝ ਘੇਰਿਆ: ਫਿਰ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Advertisement

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget