ਪੜਚੋਲ ਕਰੋ

Court Bomb Threat: ਵੱਡੀ ਖਬਰ! ਸਕੂਲਾਂ ਮਗਰੋਂ ਜ਼ਿਲ੍ਹਾ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਮੱਚਿਆ ਹੜਕੰਪ: ਤੁਰੰਤ ਖਾਲੀ ਕਰਵਾਈਆਂ ਇਮਾਰਤਾਂ...

Court Bomb Threat: ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਿਚਾਲੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗੁਜਰਾਤ 'ਚ ਸਕੂਲਾਂ ਤੋਂ ਬਾਅਦ, ਹੁਣ ਸੂਬੇ ਦੀਆਂ ਕਈ ਜ਼ਿਲ੍ਹਾ ਅਦਾਲਤਾਂ ਨੂੰ ਨਿਸ਼ਾਨਾ ਬਣਾਇਆ...

Court Bomb Threat: ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਿਚਾਲੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗੁਜਰਾਤ 'ਚ ਸਕੂਲਾਂ ਤੋਂ ਬਾਅਦ, ਹੁਣ ਸੂਬੇ ਦੀਆਂ ਕਈ ਜ਼ਿਲ੍ਹਾ ਅਦਾਲਤਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਮੰਗਲਵਾਰ ਨੂੰ ਗੁਜਰਾਤ ਦੀਆਂ ਘੱਟੋ-ਘੱਟ ਚਾਰ ਜ਼ਿਲ੍ਹਾ ਅਦਾਲਤਾਂ 'ਚ ਬੰਬ ਹੋਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਣ ਤੋਂ ਬਾਅਦ ਹੜਕੰਪ ਮੱਚ ਗਿਆ, ਜਿਸ ਕਾਰਨ ਪੁਲਿਸ ਨੂੰ ਤੁਰੰਤ ਇਮਾਰਤਾਂ ਖਾਲੀ ਕਰਵਾਉਣੀਆਂ ਪਈਆਂ।

ਜਾਣਕਾਰੀ ਅਨੁਸਾਰ, ਮੰਗਲਵਾਰ ਸਵੇਰੇ ਜਿਵੇਂ ਹੀ ਅਦਾਲਤੀ ਕਾਰਵਾਈ ਸ਼ੁਰੂ ਹੋਈ, ਵਡੋਦਰਾ, ਵਲਸਾਡ, ਰਾਜਕੋਟ, ਅਹਿਮਦਾਬਾਦ ਅਤੇ ਗਾਂਧੀਨਗਰ ਦੀਆਂ ਅਦਾਲਤਾਂ ਨੂੰ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ। ਵਡੋਦਰਾ ਦੇ ਦੀਵਾਲੀਪੁਰਾ ਸਥਿਤ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਜੁਆਇੰਟ ਪੁਲਸ ਕਮਿਸ਼ਨਰ ਲੀਨਾ ਪਾਟਿਲ ਦੀ ਅਗਵਾਈ ਵਿੱਚ ਬੰਬ ਨਿਰੋਧਕ ਦਸਤੇ (BDDS) ਨੇ ਵਕੀਲਾਂ, ਅਧਿਕਾਰੀਆਂ ਅਤੇ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ।

ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਸ਼ੁਰੂ

ਦੱਸ ਦੇਈਏ ਕਿ ਧਮਕੀ ਦੀ ਸੂਚਨਾ ਮਿਲਦੇ ਹੀ ਸਥਾਨਕ ਕ੍ਰਾਈਮ ਬ੍ਰਾਂਚ, ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਅਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਵਲਸਾਡ ਦੇ ਡਿਪਟੀ ਸੁਪਰਡੈਂਟ ਪੁਲਸ ਏ. ਕੇ. ਵਰਮਾ ਨੇ ਦੱਸਿਆ ਕਿ ਅਦਾਲਤ ਦੇ ਸਾਰੇ 19 ਕਮਰਿਆਂ ਨੂੰ ਖਾਲੀ ਕਰਵਾ ਲਿਆ ਗਿਆ ਸੀ ਅਤੇ ਲੋਕਾਂ ਨੂੰ ਕੇਸਾਂ ਦੀ ਸੁਣਵਾਈ ਲਈ ਅਗਲੀ ਤਰੀਕ ਦਿੱਤੀ ਗਈ ਹੈ।

ਪਿਛਲੇ ਦਿਨੀਂ ਸਕੂਲਾਂ ਨੂੰ ਵੀ ਮਿਲੀਆਂ ਸਨ ਧਮਕੀਆਂ

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਵੀ ਅਹਿਮਦਾਬਾਦ ਅਤੇ ਵਡੋਦਰਾ ਦੇ ਲਗਭਗ 40 ਸਕੂਲਾਂ ਨੂੰ ਬੱਸਾਂ ਵਿੱਚ ਧਮਾਕੇ ਕਰਨ ਦੀਆਂ ਧਮਕੀਆਂ ਮਿਲੀਆਂ ਸਨ, ਜੋ ਬਾਅਦ ਵਿੱਚ ਅਫਵਾਹ (hoax) ਸਾਬਤ ਹੋਈਆਂ। ਹਾਲਾਂਕਿ, ਮੰਗਲਵਾਰ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੇ ਭਰੋਸੇ ਤੋਂ ਬਾਅਦ ਰਾਜ ਭਰ ਵਿੱਚ ਸੀ.ਬੀ.ਐੱਸ.ਈ. (CBSE) ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸੁਚਾਰੂ ਰੂਪ ਵਿੱਚ ਸ਼ੁਰੂ ਹੋਈਆਂ।

ਸਾਈਬਰ ਪੁਲਿਸ ਵੱਲੋਂ ਜਾਂਚ ਜਾਰੀ 

ਪੁਲਿਸ ਅਧਿਕਾਰੀਆਂ ਅਨੁਸਾਰ, ਸਾਈਬਰ ਕ੍ਰਾਈਮ ਯੂਨਿਟ ਇਨ੍ਹਾਂ ਈਮੇਲਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਸ਼ਰਾਰਤ ਕਿਸ ਨੇ ਕੀਤੀ ਹੈ। ਪੁਲਿਸ ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਸ਼ੱਕੀ ਵਸਤੂ ਬਾਰੇ ਤੁਰੰਤ ਸੂਚਨਾ ਦੇਣ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Police Transfers: ਵੱਡਾ ਫੇਰਬਦਲ, ਪੁਲਿਸ ਵਿਭਾਗ 'ਚ ਮੱਚੀ ਹਲਚਲ; ਜਾਣੋ ਇਨ੍ਹਾਂ ਜ਼ਿਲ੍ਹਿਆਂ ਦੇ SSP ਅਚਾਨਕ ਕਿਉਂ ਬਦਲੇ ਗਏ...?
ਵੱਡਾ ਫੇਰਬਦਲ, ਪੁਲਿਸ ਵਿਭਾਗ 'ਚ ਮੱਚੀ ਹਲਚਲ; ਜਾਣੋ ਇਨ੍ਹਾਂ ਜ਼ਿਲ੍ਹਿਆਂ ਦੇ SSP ਅਚਾਨਕ ਕਿਉਂ ਬਦਲੇ ਗਏ...?
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Murder: ਵੱਡੀ ਵਾਰਦਾਤ, ਬੈਂਕ ਮੈਨੇਜਰ ਨੂੰ ਗਾਰਡ ਨੇ ਮਾਰੀ ਗੋਲੀ; ਮੱਚਿਆ ਹਾਹਾਕਾਰ: ਇਲਾਜ ਦੌਰਾਨ ਮੌਤ...
Murder: ਵੱਡੀ ਵਾਰਦਾਤ, ਬੈਂਕ ਮੈਨੇਜਰ ਨੂੰ ਗਾਰਡ ਨੇ ਮਾਰੀ ਗੋਲੀ; ਮੱਚਿਆ ਹਾਹਾਕਾਰ: ਇਲਾਜ ਦੌਰਾਨ ਮੌਤ...
Hemkund Sahib Yatra 2026 : ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 23 ਮਈ ਨੂੰ ਖੁੱਲ੍ਹਣਗੇ , ਟਰੱਸਟ ਦੇ ਚੇਅਰਮੈਨ ਨੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ 
Hemkund Sahib Yatra 2026 : ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 23 ਮਈ ਨੂੰ ਖੁੱਲ੍ਹਣਗੇ , ਟਰੱਸਟ ਦੇ ਚੇਅਰਮੈਨ ਨੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ 
Advertisement

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Attack: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
Embed widget