ਪੜਚੋਲ ਕਰੋ

Big News: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦੇ ਸੀਨੀਅਰ ਆਗੂ ਬਣੇ ਰਾਜ ਸਭਾ ਮੈਂਬਰ: ਮਿਲੀ ਅਹਿਮ ਜ਼ਿੰਮੇਵਾਰੀ...

Big News: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰੁਣ ਚੁੱਘ ਹੁਣ ਰਾਜ ਸਭਾ ਮੈਂਬਰ ਬਣ ਗਏ ਹਨ। ਦਰਅਸਲ, ਉਹ ਸੰਸਦ ਦੇ ਉੱਪਰਲੇ ਸਦਨ ਯਾਨੀ ਰਾਜ...

Big News: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰੁਣ ਚੁੱਘ ਹੁਣ ਰਾਜ ਸਭਾ ਮੈਂਬਰ ਬਣ ਗਏ ਹਨ। ਦਰਅਸਲ, ਉਹ ਸੰਸਦ ਦੇ ਉੱਪਰਲੇ ਸਦਨ ਯਾਨੀ ਰਾਜ ਸਭਾ ਵਿੱਚ ਪਹੁੰਚ ਗਏ ਹਨ। ਭਾਜਪਾ ਨੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਆਪਣਾ ਉਮੀਦਵਾਰ ਬਣਾਇਆ ਸੀ, ਜਿੱਥੋਂ ਉਹ ਬਿਨਾਂ ਕਿਸੇ ਵਿਰੋਧ (ਨਿਰਵਿਰੋਧ) ਦੇ ਜਿੱਤ ਕੇ ਰਾਜ ਸਭਾ ਮੈਂਬਰ ਦਾ ਅਹੁਦਾ ਹਾਸਿਲ ਕੀਤਾ।

ਅਧਿਕਾਰਤ ਤੌਰ 'ਤੇ ਜਿੱਤ ਦਾ ਸਰਟੀਫਿਕੇਟ ਸੌਂਪੇ ਗਏ

ਜਾਣਕਾਰੀ ਲਈ ਦੱਸ ਦੇਈਏ ਕਿ ਵੀਰਵਾਰ ਨੂੰ ਰਾਜ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ, ਰਿਟਰਨਿੰਗ ਅਫ਼ਸਰ ਅਰਵਿੰਦ ਸ਼ਰਮਾ ਨੇ ਤਰੁਣ ਚੁੱਘ ਦੇ ਨਾਲ-ਨਾਲ ਰਜਨੀਸ਼ ਅਗਰਵਾਲ ਅਤੇ ਮਹੇਸ਼ ਕੇਵਟ ਨੂੰ ਵੀ ਅਧਿਕਾਰਤ ਤੌਰ 'ਤੇ ਜਿੱਤ ਦਾ ਸਰਟੀਫਿਕੇਟ ਸੌਂਪ ਦਿੱਤਾ ਹੈ। ਸਰਟੀਫਿਕੇਟ ਮਿਲਣ ਤੋਂ ਬਾਅਦ ਇਨ੍ਹਾਂ ਉਮੀਦਵਾਰਾਂ ਦੀ ਸੰਸਦੀ ਪਾਰੀ ਦੀ ਰਸਮੀ ਸ਼ੁਰੂਆਤ ਹੋ ਗਈ ਹੈ।

ਨਾਲ ਹੀ ਇਸ ਜਿੱਤ ਕਾਰਨ ਤਰੁਣ ਚੁੱਘ ਦੀ ਸੰਸਦੀ ਰਾਜਨੀਤੀ ਵਿੱਚ ਇੱਕ ਨਵੀਂ ਪਾਰੀ ਦੀ ਸ਼ੁਰੂਆਤ ਹੋਈ ਹੈ। ਵੀਰਵਾਰ ਨੂੰ ਰਿਟਰਨਿੰਗ ਅਫ਼ਸਰ ਵੱਲੋਂ ਉਨ੍ਹਾਂ ਨੂੰ ਜਿੱਤ ਦਾ ਸਰਟੀਫਿਕੇਟ ਸੌਂਪਿਆ ਗਿਆ। ਪਾਰਟੀ ਵੱਲੋਂ ਉਨ੍ਹਾਂ 'ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਰਾਜ ਸਭਾ ਭੇਜਿਆ ਗਿਆ ਹੈ, ਜਿਸ ਨੂੰ ਉਨ੍ਹਾਂ ਦੀ ਵੱਡੀ ਸਿਆਸੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ।

ਪਾਰਟੀ ਵਿੱਚ ਮਿਲੀ ਅਹਿਮ ਜ਼ਿੰਮੇਵਾਰੀ

ਦੱਸ ਦੇਈਏ ਕਿ ਤਰੁਣ ਚੁੱਘ ਪਿਛਲੇ ਲੰਬੇ ਸਮੇਂ ਤੋਂ ਭਾਜਪਾ ਵਿੱਚ ਵੱਖ-ਵੱਖ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾ ਰਹੇ ਹਨ। ਰਾਜ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦਾ ਸਿਆਸੀ ਕੱਦ ਪਾਰਟੀ ਵਿੱਚ ਹੋਰ ਵੀ ਉੱਚਾ ਹੋ ਗਿਆ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਰਾਜ ਸਭਾ ਵਿੱਚ ਪਹੁੰਚ ਕੇ ਉਹ ਨਾ ਸਿਰਫ਼ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਗੇ, ਸਗੋਂ ਪੰਜਾਬ ਅਤੇ ਰਾਸ਼ਟਰੀ ਪੱਧਰ ਦੇ ਅਹਿਮ ਮੁੱਦਿਆਂ ਨੂੰ ਵੀ ਸੰਸਦ ਵਿੱਚ ਪੂਰੀ ਮਜ਼ਬੂਤੀ ਨਾਲ ਚੁੱਕਣਗੇ।  


 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget