ਪੜਚੋਲ ਕਰੋ

Big News: 'AAP' ਨੂੰ ਇੱਕ ਹੋਰ ਝਟਕਾ, ED ਵੱਲੋਂ ਛਾਪੇਮਾਰੀ ਤੋਂ ਬਾਅਦ ਵੱਡਾ ਐਕਸ਼ਨ, ਆਗੂ ਨੂੰ ਕੀਤਾ ਗ੍ਰਿਫ਼ਤਾਰ: ਸਿਆਸਤ 'ਚ ਆਇਆ ਭੂਚਾਲ...

AAP Leader Deepak Singla Arrest: ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਇੱਕ ਕੈਬਨਿਟ ਮੰਤਰੀ 'ਤੇ ਕਾਰਵਾਈ ਤੋਂ ਬਾਅਦ ਹੁਣ ਈਡੀ (ED) ਨੇ ਇੱਕ ਹੋਰ 'ਆਪ' ਆਗੂ ਵਿਰੁੱਧ...

AAP Leader Deepak Singla Arrest: ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਇੱਕ ਕੈਬਨਿਟ ਮੰਤਰੀ 'ਤੇ ਕਾਰਵਾਈ ਤੋਂ ਬਾਅਦ ਹੁਣ ਈਡੀ (ED) ਨੇ ਇੱਕ ਹੋਰ 'ਆਪ' ਆਗੂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਮ ਆਦਮੀ ਪਾਰਟੀ (AAP) ਨੇਤਾ ਦੀਪਕ ਸਿੰਗਲਾ ਵਿਰੁੱਧ ₹100 ਕਰੋੜ ਤੋਂ ਵੱਧ ਦੇ ਕਥਿਤ ਬੈਂਕ ਧੋਖਾਧੜੀ (Bank Fraud) ਦੇ ਮਾਮਲੇ ਵਿੱਚ ਸੋਮਵਾਰ ਸਵੇਰੇ ਦਿੱਲੀ ਅਤੇ ਗੋਆ ਸਮੇਤ ਕਈ ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਉਪਰੰਤ, 7 ਘੰਟੇ ਦੀ ਛਾਪੇਮਾਰੀ ਤੋਂ ਬਾਅਦ ਜਾਂਚ ਏਜੰਸੀ ਨੇ ਦੀਪਕ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਦੀਪਕ ਸਿੰਗਲਾ ਨੂੰ 155 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਮਹੇਸ਼ ਟਿੰਬਰ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 155 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ। ਇਸ ਵਿੱਤੀ ਘੁਟਾਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਵੀ ਸ਼ਾਮਲ ਹਨ। ਲਿੰਕਾਂ ਨੂੰ ਜੋੜਨ ਅਤੇ ਮਹੱਤਵਪੂਰਨ ਸਬੂਤ ਇਕੱਠੇ ਕਰਨ ਲਈ, ਜਾਂਚ ਏਜੰਸੀ ਨੇ ਪੂਰੇ ਭਾਰਤ ਵਿੱਚ ਇੱਕ ਕਾਰਵਾਈ ਕੀਤੀ ਅਤੇ ਵਿੱਤੀ ਧੋਖਾਧੜੀ ਦੇ ਠੋਸ ਸਬੂਤ ਮਿਲਣ ਤੋਂ ਬਾਅਦ 'ਆਪ' ਨੇਤਾ ਨੂੰ ਹਿਰਾਸਤ ਵਿੱਚ ਲੈ ਲਿਆ। 'ਆਪ' ਮੁਖੀ ਕੇਜਰੀਵਾਲ ਨੇ ਈਡੀ ਦੀ ਕਾਰਵਾਈ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਸੂਤਰਾਂ ਨੇ ਦੱਸਿਆ ਕਿ ਈਡੀ ਦੀ ਟੀਮ ਨੇ ਅੱਜ ਸਵੇਰੇ ਗੋਆ ਅਤੇ ਦਿੱਲੀ ਵਿੱਚ ਸੱਤ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜੋ ਦੀਪਕ ਸਿੰਗਲਾ, ਮਹੇਸ਼ ਸਿੰਗਲਾ, ਅਮਰੀਕ ਗਿੱਲ ਅਤੇ ਹੋਰਾਂ ਨਾਲ ਜੁੜੇ ਹੋਏ ਹਨ। ਛਾਪੇਮਾਰੀ ਦੌਰਾਨ ਮਿਲੇ ਸਬੂਤਾਂ ਦੇ ਆਧਾਰ 'ਤੇ ਦੀਪਕ ਸਿੰਗਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਪੂਰਾ ਮਾਮਲਾ ਮਹੇਸ਼ ਟਿੰਬਰ ਪ੍ਰਾਈਵੇਟ ਲਿਮਟਿਡ ਵਿਰੁੱਧ ਦਾਇਰ 155 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਨਾਲ ਸਬੰਧਤ ਹੈ। ਈਡੀ ਦੇ ਅਨੁਸਾਰ, ਦੋਸ਼ੀ ਕੰਪਨੀਆਂ ਅਤੇ ਵਿਅਕਤੀਆਂ ਨੇ ਬੈਂਕਾਂ ਨਾਲ ਧੋਖਾਧੜੀ ਕੀਤੀ ਸੀ ਅਤੇ ਵੱਡੀ ਰਕਮ ਹੜੱਪ ਲਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget