ਪੜਚੋਲ ਕਰੋ

Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

Former Chief Minister Slap Worker: ਸਿਆਸੀ ਜਗਤ ਵਿੱਚ ਇਸ ਸਮੇਂ ਘਮਸਾਣ ਮੱਚਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਬਰੁਈਪੁਰ ਘਟਨਾ ਦੇ ਵਿਰੋਧ ਵਿੱਚ...

Former Chief Minister Slap Worker: ਸਿਆਸੀ ਜਗਤ ਵਿੱਚ ਇਸ ਸਮੇਂ ਘਮਸਾਣ ਮੱਚਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਬਰੁਈਪੁਰ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਹੱਥ ਵਿੱਚ ਮਾਈਕ ਫੜ ਕੇ ਆਪਣੇ ਪੁਰਾਣੇ ਅੰਦਾਜ਼ ਵਿੱਚ ਇਕੱਠੀ ਭੀੜ ਨੂੰ ਸੰਬੋਧਨ ਕੀਤਾ। ਇਸੇ ਦੌਰਾਨ ਕਾਲੀਘਾਟ ਸਥਿਤ ਮਮਤਾ ਬੈਨਰਜੀ ਦੇ ਘਰ ਦੇ ਬਾਹਰ ਅਫ਼ਰਾਤਫ਼ਰੀ ਮਚ ਗਈ, ਜਿਸ ਨੂੰ ਸ਼ਾਂਤ ਕਰਵਾਉਣ ਲਈ ਉਹ ਖੁਦ ਹੇਠਾਂ ਆ ਗਈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਅਚਾਨਕ ਇੱਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ।

ਜਾਣੋ ਕਰਮਚਾਰੀ ਨੂੰ ਕਿਉਂ ਜੜ੍ਹਿਆ ਥੱਪੜ 
 
ਸੂਤਰਾਂ ਤੋਂ ਮਿਲੀ ਅਨੁਸਾਰ, ਜਿਸ ਵਿਅਕਤੀ ਨੂੰ ਮਮਤਾ ਬੈਨਰਜੀ ਨੇ ਥੱਪੜ ਮਾਰਿਆ, ਉਹ ਟੀਐਮਸੀ ਦਾ ਇੱਕ ਕਰਮਚਾਰੀ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਮਮਤਾ ਨੇ ਉਸ ਨੂੰ ਥੱਪੜ ਕਿਉਂ ਮਾਰਿਆ। ਕਿਹਾ ਜਾ ਰਿਹਾ ਹੈ ਕਿ ਭੀੜ ਨੂੰ ਕਾਬੂ ਕਰਨ ਦੌਰਾਨ ਉਨ੍ਹਾਂ ਦਾ ਗੁੱਸਾ ਫੁੱਟ ਪਿਆ।

ਭਾਜਪਾ ਨੇ ਸਾਧਿਆ ਨਿਸ਼ਾਨਾ

ਹਾਲਾਂਕਿ ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਨੂੰ ਲੈ ਕੇ ਭਾਜਪਾ ਨੇ ਮਮਤਾ ਬੈਨਰਜੀ 'ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਹਾਰ ਤੋਂ ਬਾਅਦ ਮਮਤਾ ਬੈਨਰਜੀ ਦੀ ਮਾਨਸਿਕ ਸਥਿਰਤਾ ਡਗਮਗਾ ਰਹੀ ਹੈ। ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ਨੇ ਕਿਹਾ ਕਿ ਇਹ ਸਭ ਦੇਖ ਕੇ ਲੱਗਦਾ ਹੈ ਕਿ ਮਮਤਾ ਬੈਨਰਜੀ ਦੀ ਮਾਨਸਿਕ ਸਥਿਰਤਾ ਠੀਕ ਨਹੀਂ ਹੈ।

ਪੁਲਿਸ 'ਤੇ ਵੀ ਵਰ੍ਹੀ ਮਮਤਾ ਬੈਨਰਜੀ...

ਲੋਕਾਂ ਨੂੰ ਸੰਬੋਧਨ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ, "ਮੈਨੂੰ ਸੂਚਨਾ ਮਿਲੀ ਕਿ ਸਾਡੇ ਆਈਟੀ ਸੈੱਲ ਦੇ ਪ੍ਰਧਾਨ ਨੂੰ ਘੇਰ ਕੇ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਹੈ। ਇਸ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਗਈ। ਕਾਨੂੰਨ ਕਿੱਥੇ ਗਿਆ? ਸਾਡੇ ਪੁੱਤਰਾਂ ਅਤੇ ਧੀਆਂ ਨੂੰ ਨਾਅਰੇਬਾਜ਼ੀ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਮੈਂ ਭਾਜਪਾ ਨੂੰ ਦੋਸ਼ ਨਹੀਂ ਦੇ ਰਹੀ, ਮੈਂ ਪ੍ਰਸ਼ਾਸਨ ਨੂੰ ਦੋਸ਼ ਦੇ ਰਹੀ ਹਾਂ। ਤੁਹਾਡੀ ਜ਼ਿੰਮੇਵਾਰੀ ਸੀ ਕਿ ਰੈਲੀ ਦਾ ਆਯੋਜਨ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾਵੇ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget