ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਰਾਹਤ ਦੀ ਵੱਡੀ ਖਬਰ! ਐਂਟੀ ਕੋਰੋਨਾ ਦਵਾਈ 11-12 ਮਈ ਤੋਂ ਮਿਲੇਗੀ

DRDO ਦੀ ਐਂਟੀ ਕੋਵਿਡ ਦਵਾਈ ‘2-ਡੀਆਕਸੀ-ਡੀ–ਗਲੂਕੋਜ਼’ ਨੂੰ ਪਿੱਛੇ ਜਿਹੇ ਹੰਗਾਮੀ ਵਰਤੋਂ ਲਈ DCGI ਨੇ ਪ੍ਰਵਾਨਗੀ ਦਿੱਤੀ ਹੈ। DRDO ਦੇ ਚੇਅਰਮੈਨ ਜੀ. ਸਤੀਸ਼ ਰੈਡੀ ਨੇ ਕਿਹਾ ਕਿ 11 ਜਾਂ 12 ਮਈ ਤੋਂ ਇਹ ਐਂਟੀ ਕੋਵਿਡ ਦਵਾ ਬਾਜ਼ਾਰ ’ਚ ਉਪਲਬਧ ਹੋਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ੁਰੂਆਤ ’ਚ ਦਵਾਈ ਦੀਆਂ ਘੱਟੋ-ਘੱਟ 10 ਹਜ਼ਾਰ ਡੋਜ਼ ਬਾਜ਼ਾਰ ਵਿੱਚ ਆ ਸਕਦੀਆਂ ਹਨ। ਉਨ੍ਹਾਂ ਇਹ ਦਾਅਵਾ ਇੱਕ ਟੀਵੀ ਪ੍ਰੋਗਰਾਮ ਦੌਰਾਨ ਕੀਤਾ। ਇਹ ਜਾਣਕਾਰੀ ਕੋਰੋਨਾ ਨਾਲ ਲੜਨ ਲਈ ਬਹੁਤ ਕੰਮ ਆ ਸਕਦੀ ਹੈ।

ਨਵੀਂ ਦਿੱਲੀ: DRDO ਦੀ ਐਂਟੀ ਕੋਵਿਡ ਦਵਾਈ ‘2-ਡੀਆਕਸੀ-ਡੀ–ਗਲੂਕੋਜ਼’ ਨੂੰ ਪਿੱਛੇ ਜਿਹੇ ਹੰਗਾਮੀ ਵਰਤੋਂ ਲਈ DCGI ਨੇ ਪ੍ਰਵਾਨਗੀ ਦਿੱਤੀ ਹੈ। DRDO ਦੇ ਚੇਅਰਮੈਨ ਜੀ. ਸਤੀਸ਼ ਰੈਡੀ ਨੇ ਕਿਹਾ ਕਿ 11 ਜਾਂ 12 ਮਈ ਤੋਂ ਇਹ ਐਂਟੀ ਕੋਵਿਡ ਦਵਾ ਬਾਜ਼ਾਰ ’ਚ ਉਪਲਬਧ ਹੋਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ੁਰੂਆਤ ’ਚ ਦਵਾਈ ਦੀਆਂ ਘੱਟੋ-ਘੱਟ 10 ਹਜ਼ਾਰ ਡੋਜ਼ ਬਾਜ਼ਾਰ ਵਿੱਚ ਆ ਸਕਦੀਆਂ ਹਨ। ਉਨ੍ਹਾਂ ਇਹ ਦਾਅਵਾ ਇੱਕ ਟੀਵੀ ਪ੍ਰੋਗਰਾਮ ਦੌਰਾਨ ਕੀਤਾ। ਇਹ ਜਾਣਕਾਰੀ ਕੋਰੋਨਾ ਨਾਲ ਲੜਨ ਲਈ ਬਹੁਤ ਕੰਮ ਆ ਸਕਦੀ ਹੈ।

DRDO ਦੇ ਚੇਅਰਮੈਨ ਜੀ. ਸਤੀਸ਼ ਰੈਡੀ ਨੇ ਕਿਹਾ- ਡੀਆਰਡੀਓ ਤੇ ਡਾ. ਰੈਡੀ ਲੈਬ ਵੱਲੋਂ ਬਣਾਈ ਜਾਣ ਵਾਲੀ ਇਸ ਦਵਾ ਨੂੰ DCGI ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਵਾ ਦੇ ਨਾਲ ਆਕਸੀਜਨ ਉੱਤੇ ਨਿਰਭਰ ਕੋਰੋਨਾ ਮਰੀਜ਼ ਦੋ-ਤਿੰਨ ਦਿਨਾਂ ਅੰਦਰ ਹੀ ਆਕਸੀਜਨ ਸਪੋਰਟ ਛੱਡ ਦੇਣਗੇ। ਉਹ ਛੇਤੀ ਠੀਕ ਹਣਗੇ। ਛੇਤੀ ਹੀ ਇਹ ਦਵਾਈ ਹਸਪਤਾਲਾਂ ’ਚ ਉਪਲਬਧ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਰੀਜ਼ ਇਹ ਦਵਾਈ ਡਾਕਟਰ ਦੀ ਸਲਾਹ ਮੁਤਾਬਕ ਹੀ ਲੈਣ।

ਕਲੀਨਿਕਲ ਟੈਸਟ ਤੋਂ ਪਤਾ ਲੱਗਾ ਹੈ ਕਿ ਇਹ ਦਵਾਈ ਹਸਪਤਾਲ ’ਚ ਭਰਤੀ ਮਰੀਜ਼ਾਂ ਦੀ ਤੇਜ਼ੀ ਨਾਲ ਰੀਕਵਰੀ ’ਚ ਮਦਦ ਕਰਦਾ ਹੈ ਤੇ ਬਾਹਰ ਤੋਂ ਆਕਸੀਜਨ ਦੇਣ ਉੱਤੇ ਨਿਰਭਰਤਾ ਘਟਾਉਂਦਾ ਹੈ। ਵੱਧ ਮਾਤਰਾ ’ਚ ਕੋਵਿਡ ਮਰੀਜ਼ਾਂ ਦੇ 2 ਡੀਜੀ ਨਾਲ ਇਲਾਜ ਨਾਲ ਉਨ੍ਹਾਂ ਵਿੱਚ ਆਰਟੀ-ਪੀਸੀਆਰ ਨਕਾਤਰਾਤਮਕ ਰੂਪਾਂਤਰਣ ਵੇਖਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਅਪ੍ਰੈਲ 2020 ’ਚ ਮਹਾਮਾਰੀ ਦੀ ਪਹਿਲੀ ਲਹਿਰ ਦੌਰਾਨ ਆਈਐਨਐਮਏਐਸ-ਡੀਆਰਡੀਓ ਦੇ ਵਿਗਿਆਨੀਆਂ ਨੇ ਸੈਂਟਰ ਫ਼ਾਰ ਸੈਲਿਯੂਲਰ ਐਂਡ ਮੌਲੀਕਿਊਲਰ ਬਾਇਓਲੌਜੀ (CCMB) ਹੈਦਰਾਬਾਦ ਦੀ ਮਦਦ ਨਾਲ ਪ੍ਰਯੋਗਸ਼ਾਲਾ ਪ੍ਰੀਖਣ ਕੀਤੇ। ਉਨ੍ਹਾਂ ਪਾਇਆ ਕਿ ਇਹ ਦਵਾਈ ਸਾਰਸ-ਸੀਓਵੀ-2 ਵਾਇਰਸ ਵਿਰੁੱਧ ਪ੍ਰਭਾਵੀ ਤਰੀਕੇ ਕੰਮ ਕਰਦੀ ਹੈ ਤੇ ਵਾਇਰਲ ਵਧਣ ਤੋਂ ਰੋਕਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget