ਪੜਚੋਲ ਕਰੋ

ਅੱਤਵਾਦੀ ਸਾਜਿਸ਼ ਬਾਰੇ ਵੱਡਾ ਖੁਲਾਸਾ! ਬੁਰਕਾ ਗਰੋਹ ਦੀ ਮਦਦ ਨਾਲ ਫੈਲਾਉਣ ਦੀ ਪਲਾਨਿੰਗ

ਅੱਤਵਾਦੀਆਂ ਦੀ ਸਾਜਿਸ਼ ਬਾਰੇ ਵੱਡਾ ਖੁਲਾਸਾ ਹੋਇਆ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਹੁਣ ਔਰਤਾਂ ਦਾ ਸਹਾਰਾ ਲੈ ਕੇ ਭਾਰਤ ਵਿੱਚ ਦਹਿਸ਼ਤ ਫੈਲਾਉਣ ਦੀ ਸਾਜਿਸ਼ ਰਚ ਰਹੀ ਹੈ।

ਮੁਜ਼ੱਫਰਾਬਾਦ: ਪਾਕਿਸਤਾਨ ‘ਚ ਆਈਐਸਆਈ ਨੇ ਭਾਰਤ ਵਿਰੁੱਧ ਦਹਿਸ਼ਤ ਦਾ ਲੇਡੀ ਪਲਾਨ ਤਿਆਰ ਕੀਤਾ ਹੈ। ਖੁਫੀਆ ਵਿਭਾਗ ਦੇ ਦਸਤਾਵੇਜ਼ਾਂ ਦਾ ਹਵਾਲਾ ਦਿੰਦਿਆਂ ਇਹ ਖੁਲਾਸਾ ਹੋਇਆ ਹੈ ਕਿ ਅੱਤਵਾਦੀਆਂ ਦੇ ਖਾਤਮੇ ਤੇ ਅੱਤਵਾਦੀਆਂ ਦੇ ਮਦਦਗਾਰਾਂ ਨੂੰ ਲੱਗੀ ਸੱਟ ਤੋਂ ਬਾਅਦ ਆਈਐਸਆਈ ਔਰਤਾਂ ਦੀ ਆੜ ਵਿੱਚ ਸਾਜਿਸ਼ ਦੀ ਯੋਜਨਾ ਬਣਾ ਰਿਹਾ ਹੈ। ਆਈਐਸਆਈ ਨੇ ਹਾਲ ਹੀ ਵਿੱਚ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨ ਨੂੰ ਵੀ ਇਕੱਠੇ ਹੋਣ ਲਈ ਕਿਹਾ ਸੀ। ਦਰਅਸਲ, ਸੁਰੱਖਿਆ ਬਲਾਂ ਨੇ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਸਥਾਨਕ ਮਦਦਗਾਰਾਂ ਦਾ ਨੈੱਟਵਰਕ ਤੋੜ ਦਿੱਤਾ ਹੈ। ਇਸੇ ਲਈ ਆਈਐਸਆਈ ਚਾਹੁੰਦਾ ਹੈ ਕਿ ਔਰਤਾਂ ਨੂੰ ਅੰਡਰਕਵਰ ਵਰਕਰਾਂ ਵਜੋਂ ਤਿਆਰ ਕੀਤਾ ਜਾਵੇ। ਇਸ ‘ਚ ਅਜਿਹੀਆਂ ਔਰਤਾਂ ਨੂੰ ਰੱਖਿਆ ਜਾ ਰਿਹਾ ਹੈ, ਜੋ ਜਾਂ ਤਾਂ ਗਰੀਬ ਹਨ ਜਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ। ਆਈਐਸਆਈ ਨੇ ਮੀਟਿੰਗ ਵਿੱਚ ਕੀਤਾ ਫੈਸਲਾ: ਪਾਕਿਸਤਾਨ ਵਿੱਚ ਹਾਈ ਕਮਾਂਡ ਭਾਰਤ ਵਿੱਚ ਅੱਤਵਾਦੀਆਂ ਦੇ ਨੈੱਟਵਰਕ ਦੇ ਨਿਰੰਤਰ ਢਾਹੁਣ ਤੋਂ ਬਹੁਤ ਪ੍ਰੇਸ਼ਾਨ ਹੈ। ਇਸ ਕਰਕੇ ਹਾਲ ਹੀ ਵਿੱਚ ਮੁਜ਼ੱਫਰਾਬਾਦ ਵਿੱਚ ਆਈਐਸਆਈ ਨੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਬੁਲਾਈ, ਜਿਸ ਵਿੱਚ ਵੱਡੇ ਅੱਤਵਾਦੀ ਸਮੂਹ ਹਿਜ਼ਬੁਲ ਮੁਜਾਹਿਦੀਨ, ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ ਦੇ ਸਾਰੇ ਕਮਾਂਡਰ ਸ਼ਾਮਲ ਹੋਏ। ਇਸ ਬੈਠਕ ਵਿੱਚ ਸਾਫ ਤੌਰ 'ਤੇ ਕਿਹਾ ਗਿਆ ਸੀ ਕਿ ਔਰਤਾਂ ਨੂੰ ਅੰਡਰਕਵਰ ਕਾਮੇ ਬਣਾਉਣ ਦਾ ਕਾਰਨ ਇਹ ਵੀ ਹੈ ਕਿ ਉਨ੍ਹਾਂ 'ਤੇ ਜਲਦੀ ਸ਼ੱਕ ਨਹੀਂ ਹੁੰਦਾ। ਸੂਤਰਾਂ ਮੁਤਾਬਕ ਕੁਝ ਲੜਕੀਆਂ ਪਾਕਿਸਤਾਨ ਤੋਂ ਵੀ ਆ ਸਕਦੀਆਂ ਹਨ, ਜੋ ਕਸ਼ਮੀਰ ਦੀਆਂ ਔਰਤਾਂ ਨੂੰ ਅੱਤਵਾਦੀ ਸੰਗਠਨ ਨਾਲ ਜੋੜਨਗੀਆਂ ਤੇ ਉਨ੍ਹਾਂ ਨੂੰ ਟ੍ਰੇਨਿੰਗ ਦੇਣਗੀਆਂ। ਇਸ ਸਮੇਂ ਭਾਰਤੀ ਸੁਰੱਖਿਆ ਬਲ ਪਾਕਿਸਤਾਨ ਦੀ ਇਸ ਸਾਜਿਸ਼ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget