ਪੜਚੋਲ ਕਰੋ

ਸ਼ੁਰੂ ਹੋ ਗਈ ਐਮੇਜ਼ੋਨ-ਫਲਿੱਪਕਾਰਟ ਦੀ ਵੱਡੀ ਸੇਲ, ਜਾਣੋ ਕਿਉਂ ਖਾਸ ?

ਕੋਰੋਨਾ ਮਹਾਮਾਰੀ ਦੇ ਵਿਚਕਾਰ ਸ਼ੁਰੂ ਹੋਣ ਵਾਲੇ ਸੇਲ ਵਿੱਚ ਸਫਾਈ ਤੇ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇਗਾ। ਐਮਜ਼ੌਨ ਨੇ ਇਸ ਲਈ ਵਰਚੂਅਲ ਆਪ੍ਰੇਸ਼ਨ ਰੂਮ ਬਣਾਏ ਹਨ।

ਨਵੀਂ ਦਿੱਲੀ: ਦੇਸ਼ ਦੀਆਂ ਦੋ ਵੱਡੀਆਂ ਈ-ਕਾਮਰਸ ਕੰਪਨੀਆਂ ਅੱਜ ਤੋਂ ਵੱਡੀ ਸੇਲ ਸ਼ੁਰੂ ਕਰ ਰਹੀਆਂ ਹਨ। ਕੋਰੋਨਾਵਾਇਰਸ ਫੈਲਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਇਹ ਕੰਪਨੀਆਂ ਨੇ ਸੇਲ ਸ਼ੁਰੂ ਕੀਤੀ ਹੈ। ਐਮੇਜ਼ੋਨ ਇਸ ਲਈ ਐਮਜ਼ੋਨ ਪ੍ਰਾਈਮ ਡੇਅ ਸੇਲ ਲੈ ਕੇ ਆਈ ਹੈ, ਜੋ ਦੋ ਦਿਨ ਚੱਲੇਗੀ। ਉਧਰ, ਫਲਿੱਪਕਾਰਟ ਬਿੱਗ ਸੇਵਿੰਗ ਡੇਅਜ਼ ਸੇਲ ਦੀ ਸ਼ੁਰੂਆਤ ਕਰ ਰਹੀ ਹੈ ਜੋ 10 ਅਗਸਤ ਤੱਕ ਚੱਲੇਗੀ। ਇਨ੍ਹਾਂ ਕੰਪਨੀਆਂ ਨੂੰ ਹੁਣ ਆਪਸੀ ਮੁਕਾਬਲੇ ਦੇ ਨਾਲ ਰਿਲਾਇੰਸ ਦੇ ਜਿਓਮਾਰਟ ਨਾਲ ਮੁਕਾਬਲਾ ਕਰਨਾ ਹੋਵੇਗਾ, ਕਿਉਂਕਿ ਜਿਓਮਾਰਟ ਨੇ ਹਾਲ ਹੀ ਵਿੱਚ ਮਾਰਕੀਟ ਵਿੱਚ ਉਤਰਨ ਤੋਂ ਬਾਅਦ 200 ਸ਼ਹਿਰਾਂ ਵਿੱਚ ਕਰਿਆਨੇ ਦੀ ਡਿਲਿਵਰੀ ਸੇਵਾ ਸ਼ੁਰੂ ਕੀਤੀ ਹੈ। ਪ੍ਰਾਈਮ ਡੇਅ ਸੇਲ ਵਿੱਚ ਐਮੇਜ਼ੋਨ ਬਹੁਤ ਸਾਰੀਆਂ ਆਫਰ ਦੇ ਰਿਹਾ ਹੈ ਜਿਸ ਵਿੱਚ ਡਿਸਕਾਉਂਟ, ਕੈਸ਼ਬੈਕ ਆਫਰ ਤੇ ਨਵੇਂ ਲਾਂਚਿਗ ਸ਼ਾਮਲ ਹੈ। ਕੋਰੋਨਾ ਮਹਾਮਾਰੀ ਦੇ ਵਿਚਕਾਰ ਸ਼ੁਰੂ ਹੋਣ ਵਾਲੇ ਸੇਲ ਵਿੱਚ ਸਫਾਈ ਤੇ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇਗਾ। ਐਮਜ਼ੌਨ ਨੇ ਇਸ ਲਈ ਵਰਚੂਅਲ ਆਪ੍ਰੇਸ਼ਨ ਰੂਮ ਬਣਾਏ ਹਨ। ਐਮਜ਼ੌਨ ਦੇ ਕਰਮਚਾਰੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਨ੍ਹਾਂ ਵਰਚੂਅਲ ਆਪ੍ਰੇਸ਼ਨ ਰੂਮਾਂ ਵਿੱਚ ਇਕੱਠੇ ਕੰਮ ਕਰਨਗੇ। ਇਸ ਦੇ ਨਾਲ ਕੰਪਨੀ ਨੇ ਮੰਗ ਨੂੰ ਪੂਰਾ ਕਰਨ ਲਈ ਪੈਕਰਾਂ, ਸੋਰਟਰਾਂ ਤੇ ਡਿਲੀਵਰੀਮੈਨ ਦੀ ਪੂਰੀ ਟੀਮ ਤਿਆਰ ਕੀਤੀ ਹੈ। ਦੱਸ ਦਈਏ ਕਿ ਐਮਜ਼ੋਨ ਲੰਬੇ ਸਮੇਂ ਤੋਂ ਇਸ ਸੇਲ ਨੂੰ ਤਿਆਰ ਕਰ ਰਿਹਾ ਸੀ। ਗਾਹਕਾਂ ਦੀ ਮੰਗ ਨੂੰ ਪੂਰਾ ਕਰਨ ਲਈ ਐਮੇਜ਼ੋਨ ਨੇ ਥੋੜ੍ਹੇ ਸਮੇਂ ਵਿੱਚ ਹੀ 10 ਫੁੱਲਫਿਲਮੈਂਟ ਸੈਂਟਰ ਖੋਲ੍ਹ ਦਿੱਤੇ ਹਨ। ਇਸ ਤੋਂ ਇਲਾਵਾ ਕੰਪਨੀ ਨੇ 50 ਹਜ਼ਾਰ ਅਸਥਾਈ ਕਰਮਚਾਰੀਆਂ ਦੀ ਭਰਤੀ ਕੀਤੀ ਹੈ। ਇਸ ਦੇ ਨਾਲ ਹੀ ਕੰਪਨੀ ਕੰਟੇਨਮੈਂਟ ਜ਼ੋਨ ਤੇ ਰੈੱਡ ਜ਼ੋਨ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 20 ਤੋਂ ਵੱਧ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 20 ਤੋਂ ਵੱਧ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?
ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Embed widget