ਪੜਚੋਲ ਕਰੋ

ਮਿਡ ਡੇ ਮੀਲ 'ਚ ਮਿਲਿਆ ਸੱਪ, ਖਾਣਾ-ਖਾਣ ਨਾਲ ਕਈ ਬੱਚਿਆਂ ਦੀ ਵਿਗੜ ਗਈ ਸਿਹਤ

ਇਸ ਸਮੇਂ ਬਿਹਾਰ ਦੇ ਅਰਰੀਆ ਜ਼ਿਲ੍ਹੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਮਿਡ ਡੇ ਮੀਲ 'ਚ ਸੱਪ  (Snake Found In Mid Day Meal)  ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਰਰੀਆ ਦੇ ਫੋਰਬਸਗੰਜ...

Snake Found In Mid Day Meal : ਇਸ ਸਮੇਂ ਬਿਹਾਰ ਦੇ ਅਰਰੀਆ ਜ਼ਿਲ੍ਹੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਮਿਡ ਡੇ ਮੀਲ 'ਚ ਸੱਪ  (Snake Found In Mid Day Meal)  ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਰਰੀਆ ਦੇ ਫੋਰਬਸਗੰਜ  (Forbesganj)  ਦੇ ਅਮੋਨਾ ਹਾਈ ਸਕੂਲ ਵਿੱਚ ਸਕੂਲੀ ਬੱਚਿਆਂ ਦੀ ਪਲੇਟ ਵਿੱਚ ਇੱਕ ਸੱਪ ਦਾ ਬੱਚਾ ਮਿਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਅੱਜ ਬੱਚਿਆਂ ਨੂੰ ਮਿਡ-ਡੇ-ਮੀਲ 'ਚ ਖਿਚੜੀ ਦਿੱਤੀ ਗਈ ਤਾਂ ਉਸ 'ਚ ਸੱਪ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮਿਡ-ਡੇ-ਮੀਲ ਦਾ ਸੇਵਨ ਕਰਨ ਨਾਲ ਹੁਣ ਤੱਕ ਦਰਜਨਾਂ ਬੱਚਿਆਂ ਦੀ ਸਿਹਤ ਵਿਗੜ ਚੁੱਕੀ ਹੈ, ਜਿਨ੍ਹਾਂ ਨੂੰ ਇਲਾਜ ਲਈ ਫੋਰਬਸਗੰਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਐਸਡੀਐਮ ਸਮੇਤ ਕਈ ਅਧਿਕਾਰੀ ਮੌਕੇ ’ਤੇ ਜਾਂਚ ਲਈ ਪਹੁੰਚ ਗਏ ਹਨ।

ਦੱਸ ਦਈਏ ਕਿ ਅਰਰੀਆ ਜ਼ਿਲੇ ਦੇ ਫਰਬਿਸਗੰਜ ਦੇ ਅਮਾਨ ਹਾਈ ਸਕੂਲ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਮਿਡ-ਡੇ-ਮੀਲ ਪਰੋਸਦੇ ਸਮੇਂ ਬਚੀ ਹੋਈ ਪਲੇਟ 'ਚ ਸੱਪ ਦਾ ਬੱਚਾ ਮਿਲਿਆ। ਇਸ ਖਬਰ ਦਾ ਪਤਾ ਲੱਗਦਿਆਂ ਹੀ ਪੂਰੇ ਸਕੂਲ 'ਚ ਖਾਣਾ ਵੰਡਣ ਦਾ ਕੰਮ ਬੰਦ ਕਰ ਦਿੱਤਾ ਗਿਆ। ਪਰ, ਪਹਿਲਾਂ ਖਾਣਾ ਖਾ ਚੁੱਕੇ ਕੁਝ ਬੱਚਿਆਂ ਨੂੰ ਉਲਟੀਆਂ ਆਉਣ ਲੱਗੀਆਂ। ਉਨ੍ਹਾਂ ਦੀ ਸਿਹਤ ਵਿਗੜਦੀ ਦੇਖ ਕੇ ਕਈ ਬੱਚਿਆਂ ਨੂੰ ਤੁਰੰਤ ਫੋਰਬਸਗੰਜ ਹਸਪਤਾਲ ਭੇਜਿਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!

ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Embed widget