ਪੜਚੋਲ ਕਰੋ

ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਤਿਆਰੀ ਸ਼ੁਰੂ, ਤਿਹਾੜ ਜੇਲ੍ਹ ਨੂੰ ਨੋਟਿਸ ਜਾਰੀ

ਦੇਸ਼ ਦੀ ਰਾਜਧਾਨੀ ਦਿੱਲੀ ‘ਚ 16 ਦਸੰਬਰ 2012 ਨੂੰ ਨਿਰਭਿਆ ਸਾਮੂਹਿਕ ਬਲਾਤਕਾਰ ਦੇ ਚਾਰ ਦੋਸ਼ੀਆਂ ਮੁਕੇਸ਼ ਸਿੰਘ, ਅਕਸ਼ੇ ਕੁਮਾਰ ਸਿੰਘ, ਵਿਨੈ ਸ਼ਰਮਾ ਅਤੇ ਪਵਨ ਕੁਮਾਰ ਨੂੰ ਫਾਂਸੀ ਦੇਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸਾਸ਼ਨ ਨੇ ਇਸ ਸਬੰਦੀ ਨੋਟਿਸ ਦਿੱਤਾ ਗਿਆ ਹੈ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ‘ਚ 16 ਦਸੰਬਰ 2012 ਨੂੰ ਨਿਰਭਿਆ ਸਾਮੂਹਿਕ ਬਲਾਤਕਾਰ ਦੇ ਚਾਰ ਦੋਸ਼ੀਆਂ ਮੁਕੇਸ਼ ਸਿੰਘ, ਅਕਸ਼ੇ ਕੁਮਾਰ ਸਿੰਘ, ਵਿਨੈ ਸ਼ਰਮਾ ਅਤੇ ਪਵਨ ਕੁਮਾਰ ਨੂੰ ਫਾਂਸੀ ਦੇਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸਾਸ਼ਨ ਨੇ ਇਸ ਸਬੰਦੀ ਨੋਟਿਸ ਦੇ ਕੇ ਕਿਹਾ ਕਿ ਜੇਕਰ ਮੌਤ ਦੀ ਸਜ਼ਾ ਖਿਲਾਫ ਰਾਸ਼ਟਰਪਤੀ ਕੋਲ ਜੇਕਰ ਸੱਤ ਦਿਨਾਂ ‘ਚ ਰਹਿਮ ਦੀ ਅਪੀਲ ਨਹੀਂ ਕੀਤੀ ਜਾਂਦੀ ਤਾਂ ਫਾਂਸੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਪਿਛਲੇ ਸਾਲ ਜੁਲਾਈ ‘ਚ ਚਾਰਾਂ ਦੀ ਮੁੜ ਵਿਚਾਰ ਕਰਨ ਦੀ ਅਪੀਲ ਨੂੰ ਰੱਦ ਕਰ ਦਿੱਤਾ ਸੀ। ਪਰ ਮੁਲਜ਼ਮਾਂ ਵੱਲੋਂ ਅਜੇ ਤਕ ਕਿਸੇ ਨੇ ਵੀ ਰਹਿਮ ਦੀ ਅਰਜ਼ੀ ਦਾਖਲ ਨਹੀਂ ਕੀਤੀ ਗਈ। ਇਹ ਦੋਸ਼ੀਆਂ ਕੋਲ ਆਖਰੀ ਮੌਕਾ ਹੈ। ਤਿਹਾੜ ਜੇਲ੍ਹ ਮੁੱਖ ਦਫਤਰ ਨੇ 28 ਅਕਤੂਬਰ ਨੂੰ ਉਨ੍ਹਾਂ ਤਿੰਨ ਜੇਲ੍ਹਾਂ ਦੇ ਅਧਿਕਾਰੀਆਂ ਨੂੰ ਇੱਖ ਗੁਪਤ ਚਿੱਠੀ ਲਿੱਕੀ ਸੀ, ਜਿੱਥੇ ਚਾਰੇ ਗੁਨਾਹਗਾਰ ਬੰਦ ਹਨ। ਮੁਕੇਸ਼ ਅਤੇ ਅਕਸ਼ੇ ਜੇਲ੍ਹ ਨੰਬਰ ਦੋ ਅਤੇ ਵਿਨੈ ਜੇਲ੍ਹ ਨੰਬਰ ਚਾਰ ਅਤੇ ਪਵਨ ਜੇਲ੍ਹ ਨੰਬਰ 14 (ਮੰਡੋਲੀ) ਜੇਲ੍ਹ ‘ਚ ਬੰਦ ਹੈ। ਹੈੱਡ ਆਫਿਸ ਨੇ ਸੱਤ ਦਿਨਾਂ ‘ਚ ਚਿੱਠੀਆਂ ਦੇ ਜਵਾਬ ਮੰਗੇ ਹਨ। ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਤਿਆਰੀ ਸ਼ੁਰੂ, ਤਿਹਾੜ ਜੇਲ੍ਹ ਨੂੰ ਨੋਟਿਸ ਜਾਰੀ ਦੱਸ ਦਈਏ ਕਿ ਜੇਲ੍ਹ ਸੂਤਰਾਂ ਮੁਤਾਬਕ ਦੋਸ਼ੀਆਂ ਨੂੰ ਇਹ ਚਿੱਠੀ ਪੜਾਈ ਗਈ ਜਿਸ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਗਈ। ਇਸ ‘ਚ ਅਕਸ਼ੇ, ਵਿਨੈ ਅਤੇ ਪਵਨ ਦੇ ਵਕੀਲ ਏਪੀ ਸਿੰਘ ਨੇ ਕਿਹਾ ਕਿ ਇਸ ਮਾਮਲੇ ‘ਚ ਕਿਊਰੇਟਿਵ ਪਟੀਸ਼ਨ ਦਾਈਰ ਕੀਤੀ ਜਾਵੇਗੀ। ਤਿਹਾੜ ਜੇਲ੍ਹ ਦੇ ਅਧਿਕਾਰੀ ਸੰਦੀਪ ਗੋਇਲ ਨੇ ਕਿਹਾ ਕਿ ਚਾਰਾਂ ਮੁਲਜ਼ਮਾਂ ਨੂੰ ਨੋਟਿਸ ਦਿੱਤਾ ਹੈ ਕਿ ਉਨ੍ਹਾਂ ਦੀ ਕਾਨੂੰਨੀ ਲੜਾਈ ਖ਼ਤਮ ਹੋ ਚੁੱਕੀ ਹੈ। ਰਾਸ਼ਟਰਪਤੀ ਨੂੰ ਰਹਿਮ ਦੀ ਅਪੀਲ ਕਰਨਾ ਚਾਹੁਣ ਤਾਂ ਕਰ ਸਕਦੇ ਹਨ ਅਤੇ ਉਨ੍ਹਾਂ ਕੋਲ ਇੱਕ ਹਫਤਾ ਹੈ। ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਇਸ ਦੀ ਜਾਣਕਾਰੀ ਹੇਠਲੀ ਅਦਾਲਤ ਨੂੰ ਦਿੱਤੀ ਜਾਵੇਗੀ ਅਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget