ਪੜਚੋਲ ਕਰੋ

ਰਾਜਧਾਨੀ ਵਿੱਚ ਪਿਛਲੇ 30 ਸਾਲਾਂ 'ਚ ਸਭ ਤੋਂ ਵੱਡੀ ਹਿੰਸਾ, 7 ਲੋਕਾਂ ਦੀ ਮੌਤ, 70 ਜ਼ਖਮੀ

-1984 'ਚ ਦਿੱਲੀ 'ਚ ਸਿੱਖ ਵਿਰੋਧੀ ਦੰਗੇ ਹੋਏ-ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਹਿੰਸਾ ਅਤੇ ਪੱਥਰਬਾਜ਼ੀ ਦੀਆਂ ਕਈ ਘਟਨਾਵਾਂ ਜਾਰੀ ਹਨ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਾਗਰਿਕਤਾਂ ਸੋਧ ਕਾਨੂੰਨ ਦੇ ਹਮਾਇਤੀਆਂ ਅਤੇ ਵਿਰੋਧੀਆਂ ਦਰਮਿਆਨ ਹੋਈ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਸੱਤ ਹੋ ਗਈ ਹੈ। ਇਸ ਹਿੰਸਾ ਵਿੱਚ ਦਿੱਲੀ ਪੁਲਿਸ ਦਾ ਹੈੱਡ ਕਾਂਸਟੇਬਲ ਰਤਨ ਲਾਲ ਵੀ ਸ਼ਹੀਦ ਹੋ ਗਿਆ। ਹਿੰਸਾ ਵਿੱਚ 70 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਹਿੰਸਾ ਅਤੇ ਪੱਥਰਬਾਜ਼ੀ ਦੀਆਂ ਕਈ ਘਟਨਾਵਾਂ ਜਾਰੀ ਹਨ। ਮੌਜਪੁਰ, ਬਾਬਰਪੁਰ, ਜਾਫ਼ਰਾਬਾਦ, ਗੋਕੁਲਪੁਰੀ, ਬ੍ਰਿਜਪੁਰੀ ਸਮੇਤ ਕਈ ਇਲਾਕਿਆਂ ਵਿੱਚ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ (ਆਰਏਐੱਫ) ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਬਾਅਦ ਵੀ ਕਈ ਖੇਤਰਾਂ ਵਿੱਚ ਆਪਸੀ ਟਕਰਾਅ ਅਤੇ ਇੱਕ ਦੂਜੇ ਉੱਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਅਜੇ ਵੀ ਵਾਪਰ ਰਹੀਆਂ ਹਨ। ਤਕਰੀਬਨ ਤੀਹ ਸਾਲਾਂ ਬਾਅਦ ਦਿੱਲੀ ਵਿੱਚ ਇੰਨੀ ਵੱਡੀ ਹਿੰਸਾ ਹੋਈ ਹੈ। ਦਿੱਲੀ 'ਚ ਹਿੰਸਾ ਦੀਆਂ ਵੱਡੀਆਂ ਘਟਨਾਵਾਂ: 1984- ਦਿੱਲੀ 'ਚ ਸਿੱਖ ਵਿਰੋਧੀ ਦੰਗੇ ਹੋਏ ਆਪ੍ਰੇਸ਼ਨ ਬਲਿਯੁ ਸਟਾਰ ਤੋਂ ਬਾਅਦ, ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸਦੇ ਬਾਡੀਗਾਰਡਾਂ ਨੇ 31 ਅਕਤੂਬਰ 1984 ਨੂੰ ਕਤਲ ਕਰ ਦਿੱਤਾ ਸੀ। ਇੰਦਰਾ ਗਾਂਧੀ ਦੇ ਦੋਵੇਂ ਬਾਡੀਗਾਰਡ ਸਿੱਖ ਸਨ। ਇਸ ਤੋਂ ਬਾਅਦ ਦਿੱਲੀ ਸਮੇਤ ਕਈ ਹਿੱਸਿਆਂ ਵਿੱਚ ਸਿੱਖ ਵਿਰੋਧੀ ਦੰਗ ਭੜਕ ਪਏ। ਸਭ ਤੋਂ ਭਿਆਨਕ ਦੰਗੇ ਦਿੱਲੀ ਵਿੱਚ ਹੋਏ ਅਤੇ ਇਸ ਵਿੱਚ ਤਕਰੀਬਨ ਤਿੰਨ ਹਜ਼ਾਰ ਲੋਕ ਮਾਰੇ ਗਏ। ਨਵੰਬਰ 1990 - ਦਿੱਲੀ ਦੇ ਸਦਰ ਬਾਜ਼ਾਰ, ਈਦਗਾਹ ਪਾਰਕ ਵਿੱਚ ਫਿਰਕੂ ਹਿੰਸਾ, 8 ਲੋਕਾਂ ਦੀ ਮੌਤ, 32 ਲੋਕ ਜ਼ਖਮੀ, 42 ਵਾਹਨ ਸਾੜੇ ਗਏ। 1990-91 - ਦਿੱਲੀ ਵਿੱਚ ਮੰਡਲ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਹੋਣ ਤੋਂ ਬਾਅਦ, ਦਿੱਲੀ ਰਾਖਵਾਂਕਰਨ ਵਿਰੋਧ ਪ੍ਰਦਰਸ਼ਨ ਦਾ ਕੇਂਦਰ ਬਣਿਆ ਰਿਹਾ। ਦਿੱਲੀ ਵਿੱਚ ਕਈ ਥਾਵਾਂ 'ਤੇ ਅੱਗਜਨੀ ਅਤੇ ਹਿੰਸਾ ਹੋਈ। 1992 - ਦਿੱਲੀ ਦੇ ਸੀਲਮਪੁਰ ਵਿੱਚ ਫਿਰਕੂ ਹਿੰਸਾ, ਲੱਗਭਗ 20 ਲੋਕਾਂ ਦੀ ਮੌਤ ਹੋ ਗਈ, ਬਹੁਤੇ ਲੋਕਾਂ ਦੀ ਮੌਤ ਸੜਨ ਕਾਰਨ ਹੋਈ। 2014 - ਦਿੱਲੀ ਦੇ ਤ੍ਰਿਲੋਕਪੁਰੀ ਵਿੱਚ ਇੱਕ ਮਾਮੂਲੀ ਵਿਵਾਦ ਨੇ ਦੰਗੇ ਦਾ ਰੂਪ ਧਾਰ ਲਿਆ। ਕੋਈ ਮਾਰਿਆ ਨਹੀਂ ਗਿਆ, 70 ਤੋਂ ਵੱਧ ਲੋਕ ਜ਼ਖਮੀ ਹੋਏ, ਬਹੁਤ ਸਾਰੇ ਲੋਕ ਗੋਲੀਬਾਰੀ ਨਾਲ ਜ਼ਖਮੀ ਹੋਏ।

ਟਾਪ ਹੈਡਲਾਈਨ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget