ਪੜਚੋਲ ਕਰੋ
Advertisement
ਬਾਇਲਰ ਫੱਟਣ ਵੱਡਾ ਹਾਦਸਾ, ਚਾਰ ਲੋਕਾਂ ਦੀ ਮੌਤ
ਮੋਤੀਹਾਰੀ 'ਚ ਮਿਡ ਡੇ ਮੀਲ ਬਣਾਉਂਦੇ ਸਮੇਂ ਬਾਇਲਰ ਫੱਟਣ ਨਾਲ ਵੱਡਾ ਹਾਦਸਾ ਹੋ ਗਿਆ। ਹਾਦਸੇ ‘ਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਉਧਰ ਕਈ ਲੋਕ ਜ਼ਖ਼ਮੀ ਹੋਏ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ‘ਚ ਮਕਾਨ ਦੇ ਬੂਰੀ ਤਰ੍ਹਾਂ ਤਬਾਹ ਹੋ ਗਿਆ।
ਮੋਤੀਹਾਰੀ: ਇੱਥੇ ਮਿਡ ਡੇ ਮੀਲ ਬਣਾਉਂਦੇ ਸਮੇਂ ਬਾਇਲਰ ਫੱਟਣ ਨਾਲ ਵੱਡਾ ਹਾਦਸਾ ਹੋ ਗਿਆ। ਹਾਦਸੇ ‘ਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਉਧਰ ਕਈ ਲੋਕ ਜ਼ਖ਼ਮੀ ਹੋਏ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ‘ਚ ਮਕਾਨ ਦੇ ਬੂਰੀ ਤਰ੍ਹਾਂ ਤਬਾਹ ਹੋ ਗਿਆ। ਸਰਕਾਰੀ ਸਕੂਲਾਂ ‘ਚ ਮਿਡ ਡੇ ਮੀਲ ਪ੍ਰੋਗ੍ਰਾਮ ਇੱਕ ਐਨਜੀਓ ਵੱਲੋਂ ਕਰਵਾਇਆ ਜਾਂਦਾ ਹੈ। ਇਹ ਘਟਨਾ ਸੁਗੌਲੀ ਥਾਣਾ ਦੇ ਬੰਗਰਾ ਦੇ ਨੇੜੇ ਦੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਬਲ ਮੌਕੇ ‘ਤੇ ਪਹੁਮਚ ਗਿਆ। ਜ਼ਖ਼ਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਅਤੇ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਸਥਾਨਿਕ ਮਹਿਲਾ ਮੁਤਾਬਕ ਮਿਡ ਡੇ ਮੀਲ ਦਾ ਕੰਮਕਾਜ ਵੇਖਣ ਵਾਲਾ ਸੁਪਰਵਾਈਜ਼ਰ ਗਾਇਬ ਹੈ। ਜਿਸ ਨਾਲ ਕੋਈ ਸੰਪਰਕ ਨਹੀਂ ਹੋ ਪਾ ਰਿਹਾ।Motihari: Four people have died and more than five have been injured after a boiler exploded in an NGO's kitchen in Sugauli, early morning today. Injured have been admitted to hospital. #Bihar
— ANI (@ANI) November 16, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
Advertisement