ਪੜਚੋਲ ਕਰੋ

ਬਿਹਾਰ ਵਿਧਾਨਸਭਾ ਚੋਣਾਂ 2025 ਦਾ ਹੋਇਆ ਐਲਾਨ, ਜਾਣੋ ਕਿੰਨੇ ਪੜਾਅ ‘ਚ ਹੋਵੇਗੀ ਚੋਣਾਂ

Bihar Assembly Elections 2025: ਸੂਤਰਾਂ ਦੀ ਮੰਨੀਏ ਤਾਂ ਵੋਟਾਂ ਦੀ ਗਿਣਤੀ 15 ਤੋਂ 20 ਨਵੰਬਰ ਦੇ ਵਿਚਕਾਰ ਸੰਭਵ ਹੈ। ਪੂਰੀ ਚੋਣ ਪ੍ਰਕਿਰਿਆ 22 ਨਵੰਬਰ ਦੀ ਆਖਰੀ ਮਿਤੀ ਤੋਂ ਪਹਿਲਾਂ ਪੂਰੀ ਹੋ ਜਾਵੇਗੀ।

Bihar Assembly Elections 2025: ਬਿਹਾਰ ਵਿਧਾਨ ਸਭਾ ਚੋਣਾਂ ਦਾ ਐਲਾਨ ਅਗਲੇ ਮਹੀਨੇ (ਅਕਤੂਬਰ) ਕੀਤਾ ਜਾਵੇਗਾ। ਸੂਤਰਾਂ ਦੇ ਹਵਾਲੇ ਨਾਲ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਤੂਬਰ ਦੇ ਦੂਜੇ ਹਫ਼ਤੇ ਤਾਰੀਖਾਂ ਦਾ ਐਲਾਨ ਹੋ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਬਿਹਾਰ ਵਿੱਚ ਵੋਟਿੰਗ ਨਵੰਬਰ ਵਿੱਚ ਦੋ ਜਾਂ ਤਿੰਨ ਪੜਾਵਾਂ ਵਿੱਚ ਹੋ ਸਕਦੀ ਹੈ।

ਸੂਤਰਾਂ ਦੀ ਮੰਨੀਏ ਤਾਂ ਵੋਟਾਂ ਦੀ ਗਿਣਤੀ 15 ਤੋਂ 20 ਨਵੰਬਰ ਦੇ ਵਿਚਕਾਰ ਵੀ ਸੰਭਵ ਹੈ। ਤੁਹਾਨੂੰ ਦੱਸ ਦਈਏ ਕਿ SIR ਤੋਂ ਬਾਅਦ ਵੋਟਰ ਸੂਚੀ ਦਾ ਖਰੜਾ ਜਾਰੀ ਕਰ ਦਿੱਤਾ ਗਿਆ ਹੈ। ਇਸ ਮਹੀਨੇ ਦੇ ਅਖੀਰ ਵਿੱਚ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਣੀ ਹੈ। ਇਸ ਤੋਂ ਬਾਅਦ ਇਹ ਤੈਅ ਹੈ ਕਿ ਬਿਹਾਰ ਵਿੱਚ ਚੋਣਾਂ ਦਾ ਐਲਾਨ ਹੋ ਜਾਵੇਗਾ।

22 ਨਵੰਬਰ ਤੋਂ ਪਹਿਲਾਂ ਪੂਰੀ ਕਰ ਲਈ ਜਾਵੇਗੀ ਪ੍ਰਕਿਰਿਆ

ਬਿਹਾਰ ਵਿਧਾਨ ਸਭਾ ਚੋਣਾਂ ਸਬੰਧੀ ਆ ਰਹੀਆਂ ਖ਼ਬਰਾਂ ਅਨੁਸਾਰ, ਪੂਰੀ ਚੋਣ ਪ੍ਰਕਿਰਿਆ 22 ਨਵੰਬਰ ਦੀ ਆਖਰੀ ਮਿਤੀ ਤੋਂ ਪਹਿਲਾਂ ਪੂਰੀ ਕਰ ਲਈ ਜਾਵੇਗੀ। ਚੋਣਾਂ ਦਾ ਐਲਾਨ ਦੁਰਗਾ ਪੂਜਾ ਅਤੇ ਦੁਸਹਿਰੇ ਤੋਂ ਬਾਅਦ ਕੀਤਾ ਜਾਵੇਗਾ, ਜਦੋਂ ਕਿ ਵੋਟਿੰਗ ਦੀਆਂ ਤਰੀਕਾਂ ਛੱਠ ਪੂਜਾ ਤੋਂ ਬਾਅਦ ਤੈਅ ਕੀਤੀਆਂ ਜਾਣਗੀਆਂ।

ਟਾਪ ਹੈਡਲਾਈਨ

ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget