ਪੜਚੋਲ ਕਰੋ

Phalodi Satta Bazaar Prediction: ਬਿਹਾਰ ਚੋਣਾਂ 2025 'ਤੇ ਫਲੋਦੀ ਸੱਟਾ ਬਾਜ਼ਾਰ ਦਾ ਹੈਰਾਨ ਕਰਨ ਵਾਲਾ ਸਰਵੇ, ਜਾਣੋ ਕਿਹੜੀ ਪਾਰਟੀ ਲੈ ਸਕਦੀ ਕਿੰਨੀਆਂ ਸੀਟਾਂ

ਹਰ ਕਿਸੇ ਦੀ ਨਜ਼ਰ ਬਿਹਾਰ ਦੀਆਂ ਵਿਧਾਨ ਸਭਾ ਚੋਣਾਂ ਉੱਤੇ ਹਨ। ਜੀ ਹਾਂ ਇਸ ਨੂੰ ਲੈ ਕੇ ਵੱਖ-ਵੱਖ ਸਰਵੇ ਸਾਹਮਣੇ ਆ ਰਹੇ ਹਨ। Phalodi Satta Bazaar Prediction ਵੀ ਸਾਹਮਣੇ ਆ ਚੁੱਕੀ ਹੈ। ਆਓ ਜਾਣਦੇ ਹਾਂ ਕਿਹੜੀ ਪਾਰਟੀ...

Phalodi Satta Bazaar Prediction: ਬਿਹਾਰ ਵਿਧਾਨ ਸਭਾ ਚੋਣਾਂ 2025 ਨੂੰ ਲੈ ਕੇ ਹੁਣ ਤੱਕ ਕਈ ਸਰਵੇ ਹੋ ਚੁੱਕੇ ਹਨ। ਚੋਣਾਂ 'ਚ ਹਾਰ-ਜੀਤ ਦੇ ਅਨੁਮਾਨ ਲਗਾਉਣ ਵਾਲੇ ਰਾਜਸਥਾਨ ਦੇ ਫਲੋਦੀ ਸੱਟਾ ਬਾਜ਼ਾਰ ਦਾ ਰੁਖ ਵੀ ਸਾਹਮਣੇ ਆਇਆ ਹੈ। ਫਲੋਦੀ ਸੱਟਾ ਬਾਜ਼ਾਰ ਦੇ ਸਟੋਰੀਆਂ ਦਾ ਮੰਨਣਾ ਹੈ ਕਿ ਇਸ ਵਾਰ ਵੀ ਬਿਹਾਰ 'ਚ NDA ਦੀ ਸਰਕਾਰ ਬਣ ਸਕਦੀ ਹੈ। ਤਾਜ਼ਾ ਅਨੁਮਾਨ ਮੁਤਾਬਕ NDA ਗਠਜੋੜ ਨੂੰ 135 ਤੋਂ 138 ਸੀਟਾਂ ਮਿਲਣ ਦੀ ਸੰਭਾਵਨਾ ਜਤਾਈ ਗਈ ਹੈ, ਜੋ ਕਿ ਚੋਣੀ ਸਰਵੇਆਂ ਨਾਲੋਂ ਕਾਫੀ ਵੱਧ ਹੈ।
ਉੱਥੇ ਹੀ ਮਹਾਗਠਬੰਧਨ ਦੀ ਗੱਲ ਕਰੀਏ ਤਾਂ ਸਟੋਰੀਆਂ ਅਨੁਸਾਰ ਉਨ੍ਹਾਂ ਨੂੰ ਕੇਵਲ 93 ਤੋਂ 96 ਸੀਟਾਂ ਹੀ ਮਿਲ ਸਕਦੀਆਂ ਹਨ। ਹਾਲਾਂਕਿ ਫਲੋਦੀ ਸੱਟਾ ਬਾਜ਼ਾਰ ਦੇ ਸਟੋਰੀਆਂ ਨੇ ਕਿਸੇ ਉਮੀਦਵਾਰ ਦੀ ਵਿਅਕਤੀਗਤ ਜਿੱਤ ਜਾਂ ਹਾਰ ਨੂੰ ਲੈ ਕੇ ਕੋਈ ਖਾਸ ਅਨੁਮਾਨ ਜਾਰੀ ਨਹੀਂ ਕੀਤਾ।

ਇਸ ਤੋਂ ਪਹਿਲਾਂ ਵੋਟ ਵਾਈਬ ਦੇ ਸਰਵੇ 'ਚ ਮਹਾਗਠਬੰਧਨ ਨੂੰ ਅੱਗੇ ਦੱਸਿਆ ਗਿਆ ਸੀ। ਜਦੋਂ ਬਿਹਾਰ 'ਚ ਲੋਕਾਂ ਤੋਂ ਪੁੱਛਿਆ ਗਿਆ ਕਿ ਇਸ ਵਾਰ ਕਿਹੜਾ ਗਠਜੋੜ ਜਿੱਤੇਗਾ, ਤਾਂ 34.7 ਫੀਸਦੀ ਲੋਕਾਂ ਨੇ ਕਿਹਾ ਕਿ ਮਹਾਗਠਬੰਧਨ ਦੀ ਜਿੱਤ ਹੋਵੇਗੀ। ਜਦਕਿ 34.4 ਫੀਸਦੀ ਲੋਕਾਂ ਨੇ ਮੰਨਿਆ ਕਿ ਇਸ ਵਾਰ ਵੀ NDA ਗਠਜੋੜ ਜਿੱਤੇਗਾ। ਇਸ ਤੋਂ ਇਲਾਵਾ, 12.3 ਫੀਸਦੀ ਲੋਕਾਂ ਨੇ ਕਿਹਾ ਕਿ ਜਨ ਸੁਰਾਜ ਦੀ ਜਿੱਤ ਹੋ ਸਕਦੀ ਹੈ, ਜਦਕਿ 10.1 ਫੀਸਦੀ ਲੋਕਾਂ ਨੇ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿ ਸਕਦੇ।

ਵੋਟ ਵਾਇਬ ਦੇ ਫਾਊਂਡਰ ਨੇ ਕੀ ਕਿਹਾ

ਵੋਟ ਵਾਇਬ ਦੇ ਫਾਊਂਡਰ ਅਮਿਤਾਭ ਤਿਵਾਰੀ ਨੇ ਇੱਕ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਵਾਰ ਜਨ ਸੁਰਾਜ ਦੀ ਵਜ੍ਹਾ ਨਾਲ ਬਿਹਾਰ ਚੋਣ ਤਿਕੋਣਾ ਮੁਕਾਬਲਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦੀ ਪਾਰਟੀ ਕਿਹੜੇ ਗਠਜੋੜ ਦਾ ਵੋਟ ਜ਼ਿਆਦਾ ਕੱਟੇਗੀ, ਇਸ ਬਾਰੇ ਅਜੇ ਵੀ ਭੰਬਲਭੂਸਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਤੇਜਸਵੀ ਯਾਦਵ ਦੇ “ਹਰ ਘਰ ਸਰਕਾਰੀ ਨੌਕਰੀ” ਦੇ ਵਾਅਦੇ ਨਾਲ ਮਹਾਗਠਬੰਧਨ ਨੂੰ ਕੁਝ ਹੱਦ ਤੱਕ ਫਾਇਦਾ ਹੋ ਸਕਦਾ ਹੈ। ਅਮਿਤਾਭ ਤਿਵਾਰੀ ਨੇ ਕਿਹਾ ਕਿ ਇਸ ਵਾਰ ਬਿਹਾਰ ਚੋਣਾਂ ਵਿੱਚ ਪ੍ਰਸ਼ਾਂਤ ਕਿਸ਼ੋਰ ਦੀ ਐਂਟਰੀ ਨਾਲ ਪੂਰਾ ਮੁਕਾਬਲਾ ਤਿਕੋਣਾ ਹੋ ਗਿਆ ਹੈ ਅਤੇ ਇਸ ਕਰਕੇ ਲੋਕਾਂ ਵਿੱਚ ਕੁਝ ਹੱਦ ਤੱਕ ਉਲਝਣ ਦੀ ਸਥਿਤੀ ਬਣੀ ਹੋਈ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget