ਪੜਚੋਲ ਕਰੋ

ਅਚਾਨਕ ਖਾਤੇ 'ਚ ਆਏ ਸਾਢੇ ਪੰਜ ਲੱਖ ਰੁਪਏ, ਬੈਂਕ ਨੇ ਵਾਪਸ ਮੰਗੇ ਤਾਂ ਪਿੰਡ ਵਾਸੀ ਨੇ ਕਿਹਾ, 'ਮੈਂ ਨਹੀਂ ਦੇਵਾਂਗਾ, ਮੋਦੀ ਜੀ ਨੇ ਭੇਜੇ'

ਜਾਣਕਾਰੀ ਅਨੁਸਾਰ ਬੈਂਕ ਦੀ ਗਲਤੀ ਕਾਰਨ ਰਣਜੀਤ ਦਾਸ ਦੇ ਖਾਤੇ ਵਿੱਚ ਸਾਢੇ ਪੰਜ ਲੱਖ ਰੁਪਏ ਚਲੇ ਗਏ। ਜਦੋਂ ਬੈਂਕ ਨੂੰ ਇਸ ਗਲਤੀ ਦਾ ਅਹਿਸਾਸ ਹੋਇਆ ਤਾਂ ਉਨ੍ਹਾਂ ਨੇ ਰਣਜੀਤ ਦਾਸ ਨਾਲ ਸੰਪਰਕ ਕੀਤਾ ਅਤੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ।

ਪਟਨਾ: ਬਿਹਾਰ ਦੇ ਖਗੜੀਆ ਜ਼ਿਲ੍ਹੇ ਵਿੱਚ ਬਹੁਤ ਹੀ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਅਚਾਨਕ ਇੱਕ ਵਿਅਕਤੀ ਦੇ ਖਾਤੇ ਵਿੱਚ ਸਾਢੇ ਪੰਜ ਲੱਖ ਰੁਪਏ ਆ ਗਏ। ਖਾਤੇ ਵਿੱਚ ਪੈਸੇ ਮਿਲਣ ਤੋਂ ਬਾਅਦ ਉਸ ਵਿਅਕਤੀ ਨੂੰ ਲੱਗਾ ਕਿ ਪੀਐਮ ਮੋਦੀ ਨੇ ਇਹ ਪੈਸੇ ਉਸ ਦੇ ਖਾਤੇ ਵਿੱਚ ਭੇਜੇ ਹਨ। ਉਸ ਨੇ ਆਪਣੇ ਖਾਤੇ ਵਿੱਚੋਂ ਉਹ ਪੈਸੇ ਕੱਢਵਾ ਲਏ ਤੇ ਖਰਚ ਕਰਨਾ ਸ਼ੁਰੂ ਕਰ ਦਿੱਤਾ।

ਹਾਸਲ ਜਾਣਕਾਰੀ ਅਨੁਸਾਰ ਬੈਂਕ ਦੀ ਗਲਤੀ ਕਾਰਨ ਰਣਜੀਤ ਦਾਸ ਦੇ ਖਾਤੇ ਵਿੱਚ ਸਾਢੇ ਪੰਜ ਲੱਖ ਰੁਪਏ ਚਲੇ ਗਏ। ਜਦੋਂ ਬੈਂਕ ਨੂੰ ਇਸ ਗਲਤੀ ਦਾ ਅਹਿਸਾਸ ਹੋਇਆ ਤਾਂ ਉਨ੍ਹਾਂ ਨੇ ਰਣਜੀਤ ਦਾਸ ਨਾਲ ਸੰਪਰਕ ਕੀਤਾ ਅਤੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ, ਪਰ ਰਣਜੀਤ ਨੇ ਪੈਸੇ ਵਾਪਸ ਨਹੀਂ ਕੀਤੇ। ਰਣਜੀਤ ਨੇ ਕਿਹਾ ਕਿ ਪੀਐਮ ਮੋਦੀ ਨੇ ਇਹ ਪੈਸੇ ਮੇਰੇ ਖਾਤੇ ਵਿੱਚ ਜਮ੍ਹਾਂ ਕਰਵਾਏ ਹਨ।

ਪੈਸੇ ਵਾਪਸ ਕਰਨ ਸਬੰਧੀ ਰਣਜੀਤ ਦਾਸ ਨੂੰ ਬੈਂਕ ਵੱਲੋਂ ਕਈ ਨੋਟਿਸ ਵੀ ਭੇਜੇ ਗਏ ਸਨ, ਪਰ ਉਨ੍ਹਾਂ ਨੇ ਪੈਸੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਆਖਰਕਾਰ ਬੈਂਕ ਦੀ ਤਰਫੋਂ ਰਣਜੀਤ ਦਾਸ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ। ਪੁਲਿਸ ਨੇ ਰਣਜੀਤ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ।

ਹੁਣ ਇਸ ਮਾਮਲੇ ਦੀ ਚਰਚਾ ਸੋਸ਼ਲ ਮੀਡੀਆ ਉੱਪਰ ਹੋ ਰਹੀ ਹੈ। ਜਿੱਥੇ ਬਾਹਲੀ ਲੋਕ ਇਸ ਉੱਪਰ ਚੁਟਕੀਆਂ ਲੈ ਰਹੇ ਹਨ, ਉੱਥੇ ਹੀ ਮੋਦੀ ਸਰਕਾਰ ਨੂੰ ਵੀ ਘੇਰਿਆ ਜਾ ਰਿਹਾ ਹੈ।

ਮੈਂ ਸਾਰਾ ਪੈਸਾ ਖਰਚ ਕਕ ਦਿੱਤਾ: ਰਣਜੀਤ ਦਾਸ

ਰਣਜੀਤ ਦਾਸ ਨੇ ਕਿਹਾ, "ਮੈਨੂੰ ਬਹੁਤ ਖੁਸ਼ੀ ਹੋਈ ਜਦੋਂ ਮੈਨੂੰ ਇਸ ਸਾਲ ਮਾਰਚ ਵਿੱਚ ਪੈਸੇ ਮਿਲੇ। ਮੈਂ ਸੋਚਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਬੈਂਕ ਖਾਤੇ 'ਚ 15 ਲੱਖ ਰੁਪਏ ਜਮ੍ਹਾਂ ਕਰਾਉਣ ਦਾ ਵਾਅਦਾ ਕੀਤਾ ਸੀ, ਜਿਸ ਚੋਂ ਇਹ ਸ਼ਾਇਦ ਪਹਿਲੀ ਕਿਸ਼ਤ ਦੇ ਸਾਰੇ ਪੈਸੇ ਖਰਚ ਕੀਤੇ। ਹੁਣ ਮੇਰੇ ਬੈਂਕ ਖਾਤੇ ਵਿੱਚ ਪੈਸੇ ਨਹੀਂ ਹਨ।"

ਹੁਣ ਮਾਮਲਾ ਪੁਲਿਸ ਤੱਕ ਪਹੁੰਚ ਗਿਆ ਹੈ। ਘਟਨਾ ਦੇ ਸਬੰਧ ਵਿੱਚ ਮਾਨਸੀ ਸਟੇਸ਼ਨ ਇੰਚਾਰਜ ਦੀਪਕ ਕੁਮਾਰ ਨੇ ਦੱਸਿਆ ਕਿ ਬੈਂਕ ਦੇ ਮੈਨੇਜਰ ਦੀ ਸ਼ਿਕਾਇਤ 'ਤੇ ਰਣਜੀਤ ਦਾਸ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਅੱਗੇ ਦੀ ਜਾਂਚ ਜਾਰੀ ਹੈ। ਦੂਜੇ ਪਾਸੇ, ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਹ ਪੂਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ਦਾ ਕਾਰਨਾਮਾ! ਪ੍ਰਾਈਵੇਟ ਸਕੂਲਾਂ ਦੇ 2.4 ਲੱਖ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ 'ਚ ਦਾਖਲੇ ਲਈ ਅਪਲਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget