ਪੜਚੋਲ ਕਰੋ

Big News: ਸਿਆਸੀ ਜਗਤ ਤੋਂ ਵੱਡੀ ਖਬਰ, BJP ਪ੍ਰਧਾਨ ਨੇ MLA ਅਹੁਦੇ ਤੋਂ ਦਿੱਤਾ ਅਸਤੀਫ਼ਾ; ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ...

BJP MLA Resigns: ਸਿਆਸੀ ਜਗਤ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਭਾਜਪਾ ਪਾਰਟੀ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਬਿਹਾਰ ਦੀ ਸਿਆਸਤ ਵਿੱਚ ਉਥਲ-ਪੁਥਲ ਮੱਚੀ ਹੋਈ ਹੈ। ਭਾਜਪਾ ਦੇ...

BJP MLA Resigns: ਸਿਆਸੀ ਜਗਤ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਭਾਜਪਾ ਪਾਰਟੀ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਬਿਹਾਰ ਦੀ ਸਿਆਸਤ ਵਿੱਚ ਉਥਲ-ਪੁਥਲ ਮੱਚੀ ਹੋਈ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸੋਮਵਾਰ ਨੂੰ ਬਿਹਾਰ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਦੱਸ ਦੇਈਏ ਕਿ ਇਹ ਫੈਸਲਾ ਉਨ੍ਹਾਂ ਦੇ ਰਾਜ ਸਭਾ ਲਈ ਚੁਣੇ ਜਾਣ ਤੋਂ ਦੋ ਹਫ਼ਤੇ ਬਾਅਦ ਲਿਆ ਗਿਆ ਹੈ। ਉਨ੍ਹਾਂ ਦਾ ਅਸਤੀਫਾ ਸੂਬਾ ਭਾਜਪਾ ਪ੍ਰਧਾਨ ਸੰਜੇ ਸਰਾਓਗੀ ਵੱਲੋਂ ਵਿਧਾਨ ਸਭਾ ਸਪੀਕਰ ਪ੍ਰੇਮ ਕੁਮਾਰ ਨੂੰ ਸੌਂਪਿਆ ਗਿਆ, ਜਿਸ ਨੂੰ ਸਪੀਕਰ ਨੇ ਪ੍ਰਵਾਨ ਕਰ ਲਿਆ ਹੈ। ਨਿਤਿਨ ਨਬੀਨ ਦੇ ਨਾਲ-ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਸੋਮਵਾਰ ਨੂੰ ਰਾਜ ਵਿਧਾਨ ਪਰਿਸ਼ਦ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਿਤਿਨ ਨਬੀਨ ਅਤੇ ਜੇ.ਡੀ.(ਯੂ.) ਮੁਖੀ ਨਿਤੀਸ਼ ਕੁਮਾਰ ਦੋਵੇਂ ਹੀ 16 ਮਾਰਚ ਨੂੰ ਸੰਸਦ ਦੇ ਉਪਰਲੇ ਸਦਨ (ਰਾਜ ਸਭਾ) ਲਈ ਚੁਣੇ ਗਏ ਸਨ।

ਆਪਣੇ ਅਸਤੀਫੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਨਿਤਿਨ ਨਬੀਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਲਿਖਿਆ ਕਿ ਉਹ ਬਾਂਕੀਪੁਰ ਵਿਧਾਨ ਸਭਾ ਹਲਕੇ ਦੇ ਚੁਣੇ ਹੋਏ ਮੈਂਬਰ ਵਜੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪਿਛਲੇ 20 ਸਾਲਾਂ ਤੋਂ ਉਹ ਆਪਣੇ ਪਿਤਾ ਮਰਹੂਮ ਨਵੀਨ ਕਿਸ਼ੋਰ ਪ੍ਰਸਾਦ ਸਿਨਹਾ ਦੁਆਰਾ ਸਿਰਜੇ ਗਏ ਇਸ ਖੇਤਰ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਆਸ਼ੀਰਵਾਦ ਸਦਕਾ ਹੀ ਉਨ੍ਹਾਂ ਨੂੰ ਲਗਾਤਾਰ ਪੰਜ ਵਾਰ ਵਿਧਾਇਕ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget