ਪੜਚੋਲ ਕਰੋ

ਸਪਨਾ ਚੌਧਰੀ ਨੂੰ ਵੇਖ ਬੇਕਾਬੂ ਹੋਏ ਲੋਕ, ਭਗਦੜ ’ਚ ਇੱਕ ਮੌਤ

  ਚੰਡੀਗੜ੍ਹ: ਬਿਹਾਰ ਦੇ ਬੇਗੂਸਰਾਏ ਵਿੱਚ ਛਠ ਮਹਾਂਉਤਸਵ ਵਿੱਚ ਭਗਦੜ ਮੱਚਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਦਰਅਸਲ ਹਰਿਆਣਵੀਂ ਡਾਂਸਰ ਸਪਨਾ ਚੌਧਰੀ ਇੱਥੇ ਆਪਣੀ ਪੇਸ਼ਕਾਰੀ ਦੇਣ ਪੁੱਜੀ ਸੀ। ਇਸ ਦੌਰਾਨ ਸਮਾਗਮ ਵਿੱਚ ਵਿਵਾਦ ਹੋ ਗਿਆ ਤੇ ਸਪਨਾ ਦੇ ਪ੍ਰਸ਼ੰਸਕਾਂ ਨੇ ਹੰਗਾਮਾ ਕੀਤਾ। ਇਸ ਦੌਰਾਨ ਪੁਲਿਸ ਨੂੰ ਮਜਬੂਰਨ ਲਾਠੀਚਾਰਜ ਕਰਨਾ ਪਿਆ ਤੇ ਭਗਦੜ ਮੱਚ ਗਈ। ਹੰਗਾਮੇ ਵਿੱਚ ਇੱਕ ਜਣੇ ਦੀ ਮੌਤ ਹੋ ਗਈ। ਬੇਗੂਸਰਾਏ ਵਿੱਚ 11ਵੇਂ ਛਠ ਮਹਾਂਉਤਸਵ ਦੌਰਾਨ ਸਪਨਾ ਚੌਧਰੀ ਆਪਣੇ ਠੁਮਕੇ ਲਾਉਣ ਵਾਲੀ ਸੀ। ਸੁਪਨਾ ਤੋਂ ਇਲਾਵਾ ਕਲਾਕਾਰ ਸੁਦੇਸ਼ ਭੌਸਲੇ ਤੇ ਹੰਸ ਰਾਜ ਹੰਸ ਵੀ ਆਪਣਾ ਪ੍ਰੋਗਰਾਮ ਪੇਸ਼ ਕਰਨ ਆਏ ਸੀ। ਸ਼ਾਮ ਸ਼ੁਰੂ ਹੋਣ ’ਤੇ ਲੋਕ ਸਪਨਾ ਚੌਧਰੀ ਦੀ ਪੇਸ਼ਕਾਰੀ ਵੇਖਣ ਲਈ ਬੇਤਾਬ ਹੋ ਰਹੇ ਸੀ। ਰਾਤ ਤਕਰੀਬਨ 12 ਵਜੇ ਸਪਨਾ ਚੌਧਰੀ ਸਟੇਜ ’ਤੇ ਪੁੱਜੀ ਤਾਂ ਪ੍ਰੰਸ਼ਸਕਾਂ ਨੇ ਹੂਟਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪ੍ਰਸ਼ੰਸਕ ਸਪਨਾ ਨੂੰ ਵੇਖਣ ਲਈ ਸਟੇਜ ਦੇ ਬੇਹੱਦ ਨਜ਼ਦੀਕ ਆ ਗਏ ਤੇ ਹੰਗਾਮਾ ਹੋ ਗਿਆ। ਲੋਕ ਇੱਕ ਦੂਜੇ ’ਤੇ ਕੁਰਸੀਆਂ ਸੁੱਟਣ ਲੱਗ ਗਏ। ਮਾਮਲਾ ਵਿਗੜਦਾ ਵੇਖ ਪੁਲਿਸ ਨੇ ਬਲ ਦਾ ਇਸਤੇਮਾਲ ਕੀਤਾ।

ਟਾਪ ਹੈਡਲਾਈਨ

Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...

Embed widget