ਪੜਚੋਲ ਕਰੋ

ਬਿਹਾਰ ਵਿਧਾਨ ਸਭਾ ਦੇ ਚੋਣ ਨਤੀਜੇ, ਕੁਝ ਹੀ ਦੇਰ 'ਚ ਆਉਣਗੇ ਰੁਝਾਨ

ਬਿਹਾਰ 'ਚ 243 ਵਿਧਾਨ ਸਭਾ ਹਲਕਿਆਂ ਦੇ 38 ਜ਼ਿਲ੍ਹਿਆਂ 'ਚ 55 ਵੋਟਿੰਗ ਕੇਂਦਰ ਬਣਾਏ ਗਏ ਹਨ। ਇਨ੍ਹਾਂ ਮਤਗਣਨਾ ਕੇਂਦਰਾਂ 'ਚ 414 ਹਾਲ ਬਣਾਏ ਗਏ ਹਨ।

ਬਿਹਾਰ ਵਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਰਹੇ ਹਨ। ਵੋਟਾਂ ਦੀ ਗਿਣਤੀ ਸ਼ੁਰੂ ਹੋਣ 'ਚ ਕੁਝ ਹੀ ਸਮਾਂ ਬਾਕੀ ਬਚਿਆ ਹੈ। ਕੁਝ ਮਿੰਟਾਂ ਬਾਅਦ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। ਕੋਰੋਨਾ ਵਾਇਰਸ ਕਾਰਨ ਨਤੀਜੇ ਆਉਣ 'ਚ ਕੁਝ ਦੇਰੀ ਹੋ ਸਕਦੀ ਹੈ। ਇਸ ਲਈ ਮਤਗਣਨਾ ਕੇਂਦਰਾਂ ਦੀ ਸੰਖਿਆਂ ਵਧਾਈ ਗਈ ਹੈ।

ਕੇਂਦਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਮੀਟਿੰਗ ਤੈਅ, ਖੇਤੀਬਾੜੀ ਮੰਤਰੀ ਵੀ ਰਹਿਣਗੇ ਹਾਜ਼ਰ

ਬਿਹਾਰ 'ਚ 243 ਵਿਧਾਨ ਸਭਾ ਹਲਕਿਆਂ ਦੇ 38 ਜ਼ਿਲ੍ਹਿਆਂ 'ਚ 55 ਵੋਟਿੰਗ ਕੇਂਦਰ ਬਣਾਏ ਗਏ ਹਨ। ਇਨ੍ਹਾਂ ਮਤਗਣਨਾ ਕੇਂਦਰਾਂ 'ਚ 414 ਹਾਲ ਬਣਾਏ ਗਏ ਹਨ। ਸਭ ਤੋਂ ਪਹਿਲਾਂ ਪੋਸਟਲ ਬੈਲੇਟ ਗਿਣੇ ਜਾਣਗੇ। ਇਸ ਤੋਂ ਬਾਅਦ ਈਵੀਐਮ ਦੀਆਂ ਵੋਟਾਂ ਦੀ ਗਿਣਤੀ ਹੋਵੇਗੀ।

ਪੰਜਾਬ 'ਚ CBI ਨੂੰ ਕਿਸੇ ਵੀ ਕੇਸ ਦੀ ਜਾਂਚ ਲਈ ਸੂਬਾ ਸਰਕਾਰ ਤੋਂ ਲੈਣੀ ਪਵੇਗੀ ਇਜਾਜ਼ਤ, ਕੈਪਟਨ ਸਰਕਾਰ ਦਾ ਵੱਡਾ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ

India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ

Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 

Haryana Rajya Sabha Election 'ਚ BJP ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ, Congress ਉਮੀਦਵਾਰ ਵੀ ਆਏ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ

Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ

Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ

Embed widget