ਪੜਚੋਲ ਕਰੋ

ਚਾਰ ਵਿਧਾਇਕਾਂ ਨੇ ਕੁੜੀ ਨਾਲ ਕੀਤੀ ਸ਼ਰਮਨਾਕ ਹਰਕਤ, ਵੀਡੀਓ ਵਾਇਰਲ

ਵਿਧਾਇਕ ਕੁੜੀ ਦੇ ਮੋਢੇ 'ਤੇ ਹੱਥ ਰੱਖਦੇ ਹਨ ਪਰ ਉਹ ਵਾਰ-ਵਾਰ ਉਨ੍ਹਾਂ ਦਾ ਹੱਥ ਹਟਾਉਂਦੀ ਹੈ। ਇੰਨਾ ਹੀ ਨਹੀਂ ਉਹ ਉਸ ਦੇ ਸਰੀਰ ਦੇ ਹੋਰ ਹਿੱਸਿਆਂ 'ਤੇ ਵੀ ਜ਼ਬਰਦਸਤੀ ਹੱਥ ਰੱਖਦੇ ਦਿਖਾਈ ਦੇ ਰਹੇ ਹਨ। ਵਿਧਾਇਕਾਂ ਨਾਲ ਚਾਰ ਹੋਰ ਲੋਕ ਵੀ ਮੌਜੂਦ ਹਨ।

ਪਟਨਾ: ਸਟੱਡੀ ਟੂਰ 'ਤੇ ਮਣੀਪੁਰ ਗਏ ਬਿਹਾਰ ਦੇ ਚਾਰ ਵਿਧਾਇਕਾਂ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਜਨਤਾ ਦਲ ਯੂਨਾਈਟਿਡ, ਰਾਸ਼ਟਰੀ ਜਨਤਾ ਦਲ, ਭਾਰਤੀ ਜਨਤਾ ਪਾਰਟੀ ਦੇ ਚਾਰ ਵਿਧਾਇਕ ਭਾਰਤ-ਮੀਆਂਮਾਰ ਸਰਹੱਦ 'ਤੇ ਸਥਿਤ ਮੋਰੇਹ ਸ਼ਹਿਰ ਵਿੱਚ ਇੱਕ ਕੁੜੀ ਨਾਲ ਜ਼ਬਰਦਸਤੀ ਨੱਚਦੇ ਕੈਮਰੇ ਵਿੱਚ ਕੈਦ ਹੋ ਗਏ। ਇੰਫਾਲ ਟਾਈਮਜ਼ ਵਿੱਚ ਛਪੀ ਖ਼ਬਰ ਮੁਤਾਬਕ ਬਿਹਾਰ ਦੇ ਵਿਧਾਇਕ ਕੁੜੀ ਦੇ ਮੋਢੇ 'ਤੇ ਹੱਥ ਰੱਖਦੇ ਹਨ ਪਰ ਉਹ ਵਾਰ-ਵਾਰ ਉਨ੍ਹਾਂ ਦਾ ਹੱਥ ਹਟਾਉਂਦੀ ਹੈ। ਇੰਨਾ ਹੀ ਨਹੀਂ ਉਹ ਉਸ ਦੇ ਸਰੀਰ ਦੇ ਹੋਰ ਹਿੱਸਿਆਂ 'ਤੇ ਵੀ ਜ਼ਬਰਦਸਤੀ ਹੱਥ ਰੱਖਦੇ ਦਿਖਾਈ ਦੇ ਰਹੇ ਹਨ। ਵਿਧਾਇਕਾਂ ਨਾਲ ਚਾਰ ਹੋਰ ਲੋਕ ਵੀ ਮੌਜੂਦ ਹਨ। ਦਰਅਸਲ, ਵਿਧਾਇਕਾਂ ਦਾ ਇਹ ਟੂਰ ਕੇਂਦਰ ਸਰਕਾਰ ਦੀ ਐਕਟ ਈਸਟ ਪਾਲਿਸੀ ਤਹਿਤ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤਾ ਗਿਆ ਸੀ। ਪਿਪਰਾ (ਸੁਪੌਲ) ਵਿਧਾਨ ਸਭਾ ਖੇਤਰ ਦੇ ਵਿਧਾਇਕ ਤੇ ਕਮੇਟੀ ਦੇ ਪ੍ਰਧਾਨ ਯਧੁਵੰਸ਼ ਕੁਮਾਰ ਯਾਦਵ ਨੇ ਵਿਧਾਇਕਾਂ ਦੀ ਟੀਮ ਦੀ ਅਗਵਾਈ ਕੀਤੀ ਸੀ। ਇਸ ਟੀਮ ਵਿੱਚ ਭਾਜਪਾ ਵਿਧਾਇਕ ਸਚਿਨ ਪ੍ਰਸਾਦ ਸਿੰਘ, ਜੇਡੀਯੂ ਵਿਧਾਇਕ ਰਾਜ ਕੁਮਾਰ ਰਾਏ ਤੇ ਆਰਜੇਡੀ ਦੇ ਵਿਧਾਇਕ ਰਾਜਾ ਪਾਕਰ ਵੀ ਸ਼ਾਮਲ ਸਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget