ਪੜਚੋਲ ਕਰੋ

Naxal Attack: ਬੀਜਾਪੁਰ 'ਚ ਨਕਸਲੀ ਹਮਲਾ, ਬਾਰੂਦੀ ਸੁਰੰਗ ਨਾਲ ਉਡਾਈ ਜਵਾਨਾਂ ਦੀ ਗੱਡੀ, 9 ਜਵਾਨ ਸ਼ਹੀਦ

Bijapur Naxal Attack: ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਨਕਸਲੀਆਂ ਨੇ ਜਵਾਨਾਂ ਨਾਲ ਭਰੀ ਇੱਕ ਪਿਕਅੱਪ ਗੱਡੀ ਨੂੰ ਉਡਾ ਦਿੱਤਾ। ਇਸ ਹਮਲੇ 'ਚ ਹੁਣ ਤੱਕ 9 ਜਵਾਨਾਂ ਦੇ ਸ਼ਹੀਦ ਹੋਣ ਦੀ ਪੁਸ਼ਟੀ ਹੋਈ ਹੈ।

Chhattisgarh Naxal Attack: ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਛੱਤੀਸਗੜ੍ਹ ਵਿੱਚ ਨਕਸਲੀਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਬੀਜਾਪੁਰ ਜ਼ਿਲ੍ਹੇ ਵਿੱਚ ਘਾਤ ਲਗਾ ਕੇ ਬੈਠੇ ਨਕਸਲੀਆਂ ਨੇ ਸੋਮਵਾਰ ਨੂੰ ਸੈਨਿਕਾਂ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ। ਇਸ 'ਚ 9 ਜਵਾਨ ਸ਼ਹੀਦ ਹੋ ਗਏ ਸਨ।

ਨਕਸਲੀਆਂ ਨੇ ਨਕਸਲ ਪ੍ਰਭਾਵਿਤ ਕੁਤਰੂ ਤੋਂ ਬੇਦਰੇ ਰੋਡ 'ਤੇ ਕਾਰਕੇਲੀ ਨੇੜੇ ਜਵਾਨਾਂ ਨਾਲ ਲੱਦੀ ਇੱਕ ਪਿਕਅੱਪ ਗੱਡੀ ਨੂੰ ਧਮਾਕਾ ਕਰਕੇ ਉਡਾ ਦਿੱਤਾ। ਏਡੀਜੀ ਨਕਸਲ ਆਪਰੇਸ਼ਨ ਵਿਵੇਕਾਨੰਦ ਸਿਨਹਾ ਨੇ ਪੁਸ਼ਟੀ ਕੀਤੀ ਹੈ ਕਿ ਇਸ ਹਮਲੇ ਵਿੱਚ ਹੁਣ ਤੱਕ 9 ਜਵਾਨ ਸ਼ਹੀਦ ਹੋ ਚੁੱਕੇ ਹਨ।  ਦੱਸਿਆ ਜਾ ਰਿਹਾ ਹੈ ਕਿ ਸ਼ਹੀਦਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਕੁਝ ਜਵਾਨ ਵੀ ਜ਼ਖਮੀ ਹੋਏ ਹਨ। ਬਸਤਰ ਆਈਜੀ ਦੇ ਅਨੁਸਾਰ, ਹਮਲੇ ਵਿੱਚ ਕੁੱਲ 10 ਲੋਕ ਮਾਰੇ ਗਏ ਹਨ, ਜਿਨ੍ਹਾਂ ਵਿੱਚ 9 ਡੀਆਰਜੀ ਸਿਪਾਹੀ ਤੇ ਇੱਕ ਨਾਗਰਿਕ (ਪਿਕਅਪ ਵਾਹਨ ਦਾ ਡਰਾਈਵਰ) ਸ਼ਾਮਲ ਹੈ।

ਨਕਸਲੀਆਂ ਨੇ ਪਹਿਲਾਂ ਹੀ ਇੱਥੇ ਬਾਰੂਦੀ ਸੁਰੰਗ ਵਿਛਾਈ ਹੋਈ ਸੀ, ਜਿਵੇਂ ਹੀ ਇਸ ਬਾਰੂਦੀ ਸੁਰੰਗ ਦੀ ਲਪੇਟ ਵਿੱਚ ਜਵਾਨਾਂ ਦੀ ਗੱਡੀ ਆਈ ਤਾਂ ਨਕਸਲੀਆਂ ਨੇ ਤੁਰੰਤ ਇਸ ਨੂੰ ਉਡਾ ਦਿੱਤਾ, ਜਿਸ ਵਿੱਚ 9 ਜਵਾਨ ਸ਼ਹੀਦ ਹੋ ਗਏ ਤੇ ਪਿਕਅੱਪ ਗੱਡੀ ਦੇ ਡਰਾਈਵਰ ਦੀ ਵੀ ਮੌਤ ਹੋ ਗਈ।

ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੱਡੀ 'ਚ 15 ਤੋਂ ਜ਼ਿਆਦਾ ਜਵਾਨ ਸਵਾਰ ਸਨ, ਜੋ ਨਕਸਲ ਵਿਰੋਧੀ ਮੁਹਿੰਮ ਤੋਂ ਕੈਂਪ ਵਾਪਸ ਪਰਤ ਰਹੇ ਸਨ। ਨਕਸਲੀਆਂ ਨੇ ਜਵਾਨਾਂ ਨੂੰ ਨਿਸ਼ਾਨਾ ਬਣਾਉਣ ਲਈ ਪਹਿਲਾਂ ਹੀ ਬਾਰੂਦੀ ਸੁਰੰਗ ਵਿਛਾ ਦਿੱਤੀ ਸੀ, ਜਿਸ ਕਾਰਨ 9 ਜਵਾਨ ਸ਼ਹੀਦ ਹੋ ਗਏ ਸਨ। ਫਿਲਹਾਲ ਮੌਕੇ 'ਤੇ ਐਂਬੂਲੈਂਸ ਅਤੇ ਜਵਾਨਾਂ ਦੀ ਟੀਮ ਭੇਜੀ ਗਈ ਹੈ।

ਜਵਾਨ ਦਾਂਤੇਵਾੜਾ, ਨਰਾਇਣਪੁਰ ਅਤੇ ਬੀਜਾਪੁਰ ਵਿੱਚ ਸਾਂਝੇ ਆਪਰੇਸ਼ਨ ਤੋਂ ਬਾਅਦ ਵਾਪਸ ਪਰਤ ਰਹੇ ਸਨ। ਦੁਪਹਿਰ ਕਰੀਬ 2.15 ਵਜੇ ਬੀਜਾਪੁਰ ਦੇ ਕੁਤਰੂ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਅੰਬੇਲੀ ਨੇੜੇ ਅਣਪਛਾਤੇ ਮਾਓਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੀ ਗੱਡੀ ਨੂੰ ਆਈਈਡੀ ਧਮਾਕੇ ਨਾਲ ਉਡਾ ਦਿੱਤਾ ਗਿਆ। ਇਸ ਵਿੱਚ ਦਾਂਤੇਵਾੜਾ ਡੀਆਰਜੀ ਦੇ 9 ਜਵਾਨ ਸ਼ਹੀਦ ਹੋ ਗਏ ਸਨ।

 ਬੀਜਾਪੁਰ ਆਈ.ਈ.ਡੀ ਧਮਾਕੇ 'ਤੇ ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ ਰਮਨ ਸਿੰਘ ਨੇ ਕਿਹਾ, "ਜਦੋਂ ਵੀ ਨਕਸਲਵਾਦੀਆਂ ਦੇ ਖਿਲਾਫ ਵੱਡੇ ਆਪ੍ਰੇਸ਼ਨ ਕੀਤੇ ਜਾਂਦੇ ਹਨ, ਉਹ ਅਜਿਹੀਆਂ ਕਾਇਰਤਾਪੂਰਨ ਕਾਰਵਾਈਆਂ ਕਰਦੇ ਹਨ। ਛੱਤੀਸਗੜ੍ਹ ਸਰਕਾਰ ਨਕਸਲਵਾਦ ਦੇ ਖਿਲਾਫ ਜੋ ਕਦਮ ਚੁੱਕ ਰਹੀ ਹੈ, ਉਸ ਨੂੰ ਹੋਰ ਤੇਜ਼ ਕਰੇਗੀ। ਸਰਕਾਰ ਡਰਨ ਵਾਲੀ ਨਹੀਂ ਹੈ। ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget