ਪੜਚੋਲ ਕਰੋ

ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰਾਹ ’ਤੇ ਚੱਲਣ ਵਾਲੇ ਬਿਆਨ ’ਤੇ ਮਜੀਠੀਆ ਦਾ ਰਾਹੁਲ ਨੂੰ ਕਰਾਰਾ ਜਵਾਬ

ਹੁਸ਼ਿਆਰਪੁਰ: ਅੱਜ ਯੂਥ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਦੋਆਬਾ ਜ਼ੋਨ ਦੀ ਰੈਲੀ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ਕਿ ਬੀਜੇਪੀ ਤੇ ਪੀਐਮ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਰਾਹ ’ਤੇ ਚੱਲਣਾ ਚਾਹੀਦਾ ਹੈ, ਬਾਰੇ ਕਿਹਾ ਕਿ ਜੇ ਅਜਿਹੀ ਗੱਲ ਹੈ ਤਾਂ ਫਿਰ ਸਾਬਕਾ ਪੀਐਮ ਇੰਦਰਾ ਗਾਂਧੀ ਵੀ ਗੁਰੂ ਸਾਹਿਬ ਦੇ ਰਾਹ ’ਤੇ ਹੀ ਚੱਲੇ ਹੋਣਗੇ ਜਿਨ੍ਹਾਂ ਸ੍ਰੀ ਦਰਬਾਰ ਸਾਹਿਬ ’ਤੇ ਕਾਰਵਾਈ ਕਰਵਾਈ। ਮਜੀਠੀਆ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਮੋਗਾ ਰੈਲੀ ’ਤੇ ਸਰਕਾਰੀ ਤੰਤਰ ਦਾ ਦੁਰਉਪਯੋਗ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਰੈਲੀ ਸਫਲ ਬਣਾਉਣ ਲਈ ਕਾਂਗਰਸ ਨੇ ਸਰਕਾਰੀ ਤੰਤਰ ਦਾ ਉਪਯੋਗ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਕਿ ਰਾਹੁਲ ਦੀ ਰੈਲੀ ਫਲਾਪ ਸੀ ਤੇ ਇਕੱਠ ਵੀ ਸਰਕਾਰੀ ਸੀ। ਇਸ ਦੇ ਨਾਲ ਹੀ ਉਨ੍ਹਾਂ ਬਹਿਬਲ ਕਲਾਂ ਗੋਲ਼ੀ ਕਾਂਡ ਦੀ ਜਾਂਚ ਲਈ ਬਣਾਈ ਸਿਟ ’ਤੇ ਸਵਾਲ ਖੜੇ ਕਰਦਿਆਂ ਸੁਪਰੀਮ ਕੋਰਟ ਜਾਂ ਕਿਸੇ ਨਿਰਪੱਖ ਜਾਂਚ ਏਜੰਸੀ ਕੋਲੋਂ ਜਾਂਚ ਕਰਾਉਣ ਦੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਪਾਰਟੀ ਪਾਕਿਸਤਾਨ ਤੇ ਜਨਰਲ ਬਾਜਵਾ ਦੀ ਭਾਸ਼ਾ ਬੋਲਦੀ ਹੈ, ਉਹ ਜਵਾਨਾਂ ਦੀ ਸ਼ਹਾਦਤ ਦਾ ਅਪਮਾਨ ਕਰ ਰਹੀ ਹੈ। ਉਨ੍ਹਾਂ ਹਵਾਈ ਫੌਜ ਦੀ ਪਾਕਿਸਤਾਨ ਦੇ ਬਾਲਾਕੋਟ ਵਿੱਚ ਕੀਤੀ ਏਅਰ ਸਟ੍ਰਾਈਕ ’ਤੇ ਵਿਦੇਸ਼ੀ ਤਾਕਤਾਂ ਦਾ ਸਮਰਥਨ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਦੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਨਿਸ਼ਾਨੇ ’ਤੇ ਲਿਆ।

ਟਾਪ ਹੈਡਲਾਈਨ

 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

Embed widget