ਪੜਚੋਲ ਕਰੋ

ਅੰਮ੍ਰਿਤਸਰ ਰੇਲ ਹਾਦਸੇ 'ਚ 100 ਤੋਂ ਵੱਧ ਮੌਤਾਂ..!

ਅੰਮ੍ਰਿਤਸਰ: ਬੀਤੀ 19 ਅਕਤੂਬਰ ਨੂੰ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ 59 ਨਹੀਂ ਬਲਕਿ 100 ਤੋਂ ਵੱਧ ਮੌਤਾਂ ਹੋਈਆਂ ਸਨ। ਇਹ ਦਾਅਵਾ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਮਜੀਠੀਆ ਨੇ ਮੇਲੇ ਦੇ ਪ੍ਰਬੰਧਕਾਂ ਦੇ ਮਹਿਮਾਨਾਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਮੋਹਕਮਪੁਰਾ ਥਾਣੇ ਦਾ ਘਿਰਾਓ ਵੀ ਕੀਤਾ। ਹਾਲਾਂਕਿ, ਮਜੀਠੀਆ ਦੇ ਦਾਅਵੇ ਦੇ ਉਲਟ ਹਾਲੇ ਤਕ ਕੋਈ ਅਜਿਹਾ ਪਰਿਵਾਰ ਜਾਂ ਵਿਅਕਤੀ ਸਾਹਮਣੇ ਨਹੀਂ ਆਇਆ, ਜਿਸ ਨੇ ਆਪਣੇ ਰਿਸ਼ਤੇਦਾਰ ਦੇ ਲਾਪਤਾ ਹੋਣ ਦੀ ਸ਼ਿਕਾਇਤ ਕੀਤੀ ਹੋਵੇ। ਮਜੀਠੀਆ ਅਤੇ ਭਾਜਪਾ ਦੇ ਲੀਡਰ ਤਰੁਣ ਚੁੱਖ ਨੇ ਹਾਦਸਾ ਪੀੜਤ ਪਰਿਵਾਰਾਂ ਨਾਲ ਮਿਲ ਕੇ ਮੋਹਕਮਪੁਰਾ ਥਾਣੇ ਦਾ ਘਿਰਾਓ ਕਰ, ਜ਼ਬਰਦਸਤ ਪ੍ਰਦਰਸ਼ਨ ਕੀਤਾ। ਹਾਦਸਾ ਪੀੜਤਾਂ ਵਿੱਚੋਂ ਇੱਕ ਲਖਵੀਰ ਸਿੰਘ ਨਾਂ ਦੇ ਵਿਅਕਤੀ ਨੇ ਥਾਣੇ ਵਿੱਚ ਦਰਖ਼ਾਸਤ ਦਿੱਤੀ ਸੀ ਕਿ ਦੁਸਹਿਰਾ ਮੇਲੇ ਦੇ ਪ੍ਰਬੰਧਕ ਸੌਰਭ ਮਿੱਠੂ ਤੇ ਮਹਿਮਾਨ ਨਵਜੋਤ ਕੌਰ ਸਿੱਧੂ ਵਿਰੁੱਧ ਕੇਸ ਦਰਜ ਕੀਤਾ ਜਾਵੇ। ਪੀੜਤਾਂ ਦਾ ਦੋਸ਼ ਹੈ ਕਿ ਨਵਜੋਤ ਕੌਰ ਸਿੱਧੂ ਇਸ ਸਮਾਗਮ ਵਿੱਚ ਲੇਟ ਪੁੱਜੇ ਸਨ ਤੇ ਲੋਕ ਉਨ੍ਹਾਂ ਨੂੰ ਦੇਖਣ ਲਈ ਹੀ ਉੱਥੇ ਖੜ੍ਹੇ ਸਨ ਤੇ ਉਹ ਹਾਦਸੇ ਲਈ ਜ਼ਿੰਮੇਵਾਰ ਹਨ। ਉਨ੍ਹਾਂ ਪੁਲਿਸ ਤੋਂ ਇਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਹਾਲਾਂਕਿ, 'ਏਬੀਪੀ ਸਾਂਝਾ' ਨਾਲ ਕੀਤੀ ਗੱਲਬਾਤ ਦੌਰਾਨ ਸੌਰਭ ਮਦਾਨ, ਨਵਜੋਤ ਕੌਰ ਸਿੱਧੂ ਤੇ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਸਮਾਗਮ ਵਿੱਚ ਦੇਰੀ ਨਾਲ ਪਹੁੰਚਣ ਦੇ ਦੋਸ਼ਾਂ ਦਾ ਖੰਡਨ ਕਰ ਚੁੱਕੇ ਹਨ।

ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Political News: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget