ਪੜਚੋਲ ਕਰੋ

ਠੱਗ NRI ਲਾੜਿਆਂ 'ਤੇ ਕਾਨੂੰਨੀ ਸ਼ਿਕੰਜਾ, ਵਿਆਹ ਕਰਾ ਵਿਦੇਸ਼ ਭੱਜਣ ਵਾਲਿਆਂ ਦੀ ਜਾਇਦਾਦ ਜ਼ਬਤ

ਚੰਡੀਗੜ੍ਹ: ਅੱਜ ਰਾਜ ਸਭਾ ਵਿੱਚ NRI ਬਿੱਲ ਬਾਰੇ ਚਰਚਾ ਕੀਤੀ ਗਈ। ਭਾਰੀ ਹੰਗਾਮੇ ਵਿੱਚ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਨੇ ਰਾਜ ਸਭਾ ’ਚ ਇਹ ਬਿੱਲ ਪੇਸ਼ ਕੀਤਾ। ਇਸ ਬਿੱਲ ਨੂੰ ਵਿਦੇਸ਼ ਮੰਤਰਾਲੇ, ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਤੇ ਗ੍ਰਹਿ ਮੰਤਰਾਲ ਨੇ ਮਿਲ ਕੇ ਤਿਆਰ ਕੀਤਾ ਹੈ। ਬਿੱਲ ਦਾ ਮੁੱਖ ਮਕਸਦ ਐਨਆਰਆਈ ਪਤੀਆਂ ਨੂੰ ਹੋਰ ਜਵਾਬਦੇਹ ਬਣਾਉਣਾ ਹੈ। ਜੇ ਇਹ ਬਿੱਲ ਪਾਸ ਹੋ ਗਿਆ ਤਾਂ ਐਨਆਰਆਈ ਪਤਨੀਆਂ ਦੇ ਸੋਸ਼ਣ ਖ਼ਿਲਾਫ਼ ਭਾਰਤੀ ਮਹਿਲਾਵਾਂ ਡਟ ਕੇ ਆਵਾਜ਼ ਚੁੱਕ ਸਕਣਗੀਆਂ। ਐਨਆਰਆਈ ਬਿੱਲ ਸਬੰਧੀ ਜ਼ਰੂਰੀ ਗੱਲਾਂ-
  • ਵਿਆਹ ਦੇ 30 ਦਿਨਾਂ ਅੰਦਰ ਸਾਰੇ ਐਨਆਰਆਈ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਹੋਏਗੀ। ਜੇ ਬੰਦਾ ਵਿਦੇਸ਼ ਵਿੱਚ ਰਹਿਣ ਵਾਲੀ ਕਿਸੇ ਐਨਆਰਆਈ ਮਹਿਲਾ ਨਾਲ ਵਿਆਹ ਕਰਵਾਉਂਦਾ ਹੈ ਤਾਂ ਉੱਥੇ ਵੀ ਇਹੀ ਨਿਯਮ ਲਾਗੂ ਹੋਏਗਾ।
  • ਜੇ ਕੋਈ ਐਨਆਰਆਈ ਵਿਆਹ ਕਰਵਾ ਕੇ ਬਿਨਾ ਰਜਿਸਟ੍ਰੇਸ਼ਨ ਕਰਵਾਏ ਵਿਦੇਸ਼ ਚਲਾ ਜਾਂਦਾ ਹੈ ਤਾਂ ਉਸ ਨੂੰ ਵਿਦੇਸ਼ ਮੰਤਰਾਲੇ ਦੀ ਵੈਬਸਾਈਟ ’ਤੇ ਨੋਟਿਸ ਦਿੱਤਾ ਜਾਏਗਾ ਤੇ ਨਾਲ ਹੀ ਇਹ ਮੰਨ ਲਿਆ ਜਾਏਗਾ ਕਿ ਉਸ ਨੂੰ ਇਹ ਨੋਟਿਸ ਮਿਲ ਗਿਆ ਹੈ। ਇਸ ਨੋਟਿਸ ਦੇ ਆਧਾਰ ’ਤੇ ਉਸ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ।
  • ਨੋਟਿਸ ਪਿੱਛੋਂ ਇੱਕ ਤੈਅ ਸਮਾਂ ਸੀਮਾ ਅੰਦਰ ਮੁਲਜ਼ਮ ਐਨਆਰਆਈ ਨੂੰ ਪੇਸ਼ ਹੋਣ ਦਾ ਨੋਟਿਸ ਦਿੱਤਾ ਜਾਏਗਾ ਤੇ ਉਸ ਨੂੰ ਪੇਸ਼ ਹੋਣਾ ਪਏਗਾ। ਜੇ ਅਦਾਲਤ ਵਿੱਚ ਪੇਸ਼ ਨਾ ਹੋਇਆ ਤਾਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਸਕਦੇ ਹਨ।
  • ਜੇ ਅਦਾਲਤ ਦੇ ਬੁਲਾਉਣ ’ਤੇ ਵੀ ਮੁਲਜ਼ਮ ਪੇਸ਼ ਨਹੀਂ ਹੁੰਦਾ ਤਾਂ ਉਸ ਨੂੰ ਭਗੌੜਾ ਐਲਾਨ ਦਿੱਤਾ ਜਾਏਗਾ। ਇਸ ਦੇ ਬਾਅਦ ਉਸ ਦੀ ਜਾਇਦਾਦ ਜ਼ਬਤ ਕਰ ਲਈ ਜਾਏਗੀ ਤੇ ਪਾਸਪੋਰਟ ਵੀ ਰੱਦ ਕਰ ਦਿੱਤਾ ਜਾਏਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਬੰਬ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 5 ਜ਼ਿਲ੍ਹਿਆਂ 'ਚ ਇੰਟਰਨੈੱਟ ਸਸਪੈਂਡ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ?
ਵੱਡੀ ਖਬਰ, ਬੰਬ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 5 ਜ਼ਿਲ੍ਹਿਆਂ 'ਚ ਇੰਟਰਨੈੱਟ ਸਸਪੈਂਡ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ?
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Gangster Murder: ਵੱਡੀ ਖ਼ਬਰ, ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਕਤਲ; ਜਾਣੋ ਕਿਸਨੇ ਗੋਲੀਆਂ ਨਾਲ ਭੁੰਨਿਆ...?
ਵੱਡੀ ਖ਼ਬਰ, ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਕਤਲ; ਜਾਣੋ ਕਿਸਨੇ ਗੋਲੀਆਂ ਨਾਲ ਭੁੰਨਿਆ...?
ਈਰਾਨ ਯੁੱਧ ਵਿਚਾਲੇ ਸਰਕਾਰ ਦਾ ਵੱਡਾ ਐਲਾਨ, ਹੁਣ ਮਿਲਣਗੇ ਡਬਲ ਸਿਲੰਡਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਈਰਾਨ ਯੁੱਧ ਵਿਚਾਲੇ ਸਰਕਾਰ ਦਾ ਵੱਡਾ ਐਲਾਨ, ਹੁਣ ਮਿਲਣਗੇ ਡਬਲ ਸਿਲੰਡਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
Embed widget