ਪੜਚੋਲ ਕਰੋ

ਬਿਪਿਨ ਰਾਵਤ ਦੇ ਬੈਚਮੇਟ ਰਾਕੇਸ਼ ਸ਼ਰਮਾ ਨੇ ਯਾਦ ਕੀਤੇ ਰਾਵਤ ਨਾਲ ਬਿਤਾਏ ਪੁਰਾਣੇ ਦਿਨ

ਬੀਤੀ ਕੱਲ੍ਹ ਦਰਦਨਾਕ ਹੈਲੀਕਾਪਟਰ ਕ੍ਰੈਸ਼ ਹਾਦਸੇ ਵਿੱਚ ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ (CDS) ਬਿਪਿਨ ਰਾਵਤ ਸਣੇ 13 ਹੋਰ ਲੋਕਾਂ ਦੀ ਮੌਤ ਹੋ ਗਈ।ਜਨਰਲ ਬਿਪਿਨ ਰਾਵਤ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ 'ਚ ਹੈ।

Nikhil Kumar

ਚੰਡੀਗੜ੍ਹ: ਬੀਤੀ ਕੱਲ੍ਹ ਦਰਦਨਾਕ ਹੈਲੀਕਾਪਟਰ ਕ੍ਰੈਸ਼ ਹਾਦਸੇ ਵਿੱਚ ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ (CDS) ਬਿਪਿਨ ਰਾਵਤ ਸਣੇ 13 ਹੋਰ ਲੋਕਾਂ ਦੀ ਮੌਤ ਹੋ ਗਈ।ਜਨਰਲ ਬਿਪਿਨ ਰਾਵਤ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ 'ਚ ਹੈ। ਹਰ ਕੋਈ ਉਨ੍ਹਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦੇ ਰਿਹਾ ਹੈ।ਇਸ ਦੁੱਖ ਦੀ ਘੜੀ ਵਿੱਚ ਬਿਪਿਨ ਰਾਵਤ ਦੇ ਬੈਚਮੇਟ Lt. ਜਨਰਲ ਰਾਕੇਸ਼ ਸ਼ਰਮਾ ਨੇ ਏਬੀਪੀ ਨਿਊਜ਼ ਨਾਲ ਖਾਸ ਗੱਲਬਾਤ ਕੀਤੀ।

ਜਨਰਲ ਰਾਕੇਸ਼ ਸ਼ਰਮਾ ਨੇ ਕਿਹਾ, "ਇਹ ਬਹੁਤ ਹੀ ਦਰਦਨਾਕ ਘਟਨਾ ਹੈ, ਜਦੋਂ ਨਾਗਾਲੈਂਡ ਅੰਦਰ ਹੈਲੀਕਾਪਟਰ ਕ੍ਰੈਸ਼ ਹੋਇਆ ਸੀ ਤਾਂ ਉਹ ਬੱਚ ਨਿਕਲੇ ਸੀ।ਉਨ੍ਹਾਂ ਨੇ ਯਮਰਾਜ ਨੂੰ ਵਾਪਸ ਭੇਜ ਦਿੱਤਾ ਸੀ।1974 ਵਿੱਚ ਅਸੀਂ ਨੈਸ਼ਨਲ ਅਕੈਡਮੀ ਪੂਣੇ ਵਿੱਚ ਗਏ ਸੀ, 3 ਸਾਲ ਅਸੀਂ ਇੱਥੇ ਇਕੱਠੇ ਰਹੇ।ਇਕ ਦੂਜੇ ਨੂੰ ਮਿਲਦੇ ਜੁਲਦੇ ਰਹਿੰਦੇ ਸੀ।ਉਹ ਗੋਰਖਾ ਰਾਇਫਲ ਵਿੱਚ ਸੀ।"

ਰਾਕੇਸ਼ ਸ਼ਰਮਾ ਨੇ ਅਗੇ ਕਿਹਾ , "ਉਨ੍ਹਾਂ ਦਾ ਲਕਸ਼ ਫੋਕਸ ਸੀ, ਉਹ ਆਪਣੇ ਜਵਾਨਾਂ ਲਈ ਹਮੇਸ਼ਾਂ ਖੜ੍ਹੇ ਰਹਿੰਦੇ ਸੀ।ਉਹ ਇੱਕ ਸਾਫ ਦਿਲ, ਨੇਕ ਇਨਸਾਨ ਅਤੇ ਸਟ੍ਰੇਟ ਫਾਰਵਰਡ ਇਨਸਾਨ ਸੀ।CDS ਬਣਨ ਮਗਰੋਂ ਉਨ੍ਹਾਂ ਨੇ ਪਾਕਿਸਤਾਨ ਅਤੇ ਚੀਨ ਨੂੰ ਡਰਾ ਕੇ ਰੱਖਿਆ ਹੋਇਆ ਸੀ।"

ਬਿਪਿਨ ਰਾਵਤ ਦੀ ਤਾਰੀਫ ਕਰਦੇ ਹੋਏ ਸ਼ਰਮਾ ਨੇ ਕਿਹਾ, "ਉਨ੍ਹਾਂ 'ਚ ਪਹਿਲਾਂ ਤੋਂ ਹੀ ਇੱਕ ਜੋਸ਼ ਸੀ  ਜੋ ਅਸੀਂ ਨੋਟ ਕੀਤਾ।ਉਨ੍ਹਾਂ ਕਦੇ ਨਹੀਂ ਸੋਚਿਆ ਸੀ ਕੀ ਉਹ ਫੌਜ ਦੇ ਮੁਖੀ ਬਣਨਗੇ। ਇੱਕ ਵਾਰ ਮੈਡੀਕਲ ਇਨਜਰੀ ਦੇ ਦੌਰਾਨ ਇੱਕ ਕਦਮ ਪਿੱਛੇ ਆਉਣਾ ਪਿਆ, ਪਰ ਬਾਅਦ ਵਿੱਚ ਉਹ ਇੱਕ ਕਦਮ ਅਗੇ ਵੱਧਣ ਦੀ ਬਜਾਏ 4 ਕਦਮ ਅਗੇ ਵੱਧ ਗਏ।ਬਾਅਦ ਵਿੱਚ ਉਹ ਸਭ ਤੋਂ ਅਗੇ ਨਿਕਲ ਗਏ ਅਤੇ IMA ਦੇ ਸਭ ਤੋਂ ਬੈਸਟ ਅਫ਼ਸਰ ਬਣ ਗਏ।"

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

Embed widget