ਪੜਚੋਲ ਕਰੋ

ਸਾਵਧਾਨ: ਕਾਵਾਂ ਤੇ ਬੱਤਖਾਂ ਦੀ ਮੌਤ, ਬਰਡ ਫਲੂ ਨੇ ਮਚਾਈ ਹਾਹਾਕਾਰ

ਰਾਜਧਾਨੀ ਦਿੱਲੀ 'ਚ ਵੀ ਪੰਛੀਆਂ ਦੇ ਮਰਨ ਦੀ ਸੂਚਨਾ ਆ ਰਹੀ ਹੈ। ਦਿੱਲੀ 'ਚ ਪਹਿਲਾਂ ਮਿਊਰ ਵਿਹਾਰ 'ਚ ਕਾਵਾਂ ਦੀ ਤੇ ਉਸ ਤੋਂ ਬਾਅਦ ਸੰਜੇ ਝੀਲ 'ਚ ਬੱਤਖਾਂ ਦੀ ਮੌਤ ਦੀ ਸੂਚਨਾ ਮਿਲੀ।

  ਨਵੀਂ ਦਿੱਲੀ: ਦੇਸ਼ ਭਰ 'ਚ ਹੁਣ ਕੋਰੋਨਾ ਦੇ ਨਾਲ-ਨਾਲ ਬਰਡ ਫਲੂ ਦਾ ਖਤਰਾ ਵੀ ਵਧ ਰਿਹਾ ਹੈ। ਦੇਸ਼ ਦੇ 7 ਸੂਬਿਆਂ 'ਚ ਬਰਡ ਫਲੂ ਆਪਣੇ ਪੈਰ ਪਸਾਰ ਚੁੱਕਾ ਹੈ। ਰਾਜਧਾਨੀ ਦਿੱਲੀ 'ਚ ਵੀ ਪੰਛੀਆਂ ਦੇ ਮਰਨ ਦੀ ਸੂਚਨਾ ਆ ਰਹੀ ਹੈ। ਦਿੱਲੀ 'ਚ ਪਹਿਲਾਂ ਮਿਊਰ ਵਿਹਾਰ 'ਚ ਕਾਵਾਂ ਦੀ ਤੇ ਉਸ ਤੋਂ ਬਾਅਦ ਸੰਜੇ ਝੀਲ 'ਚ ਬੱਤਖਾਂ ਦੀ ਮੌਤ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਪਰੀਖਣ ਲਈ ਨਮੂਨਿਆਂ ਦੀ ਪ੍ਰਯੋਗਸ਼ਾਲਾ ਭੇਜ ਦਿੱਤਾ ਗਿਆ ਹੈ। ਰਾਜਧਾਨੀ ਦਿੱਲੀ 'ਚ ਬਰਡ ਫਲੂ ਦੇ ਖਤਰੇ ਦੇ ਚੱਲਦਿਆਂ ਸਾਵਧਾਨੀ ਵਰਤਦਿਆਂ ਪ੍ਰਸ਼ਾਸਨ ਨੇ ਸੰਜੇ ਝੀਲ ਦੇ ਨਾਲ-ਨਾਲ 4 ਵੱਡੇ ਪਾਰਕ ਵੀ ਬੰਦ ਕਰ ਦਿੱਤੇ ਗਏ ਹਨ। ਸਾਊਥ ਦਿੱਲੀ ਦਾ ਹੌਜ ਖਾਸ ਪਾਰਕ, ਸਾਊਥ ਵੈਸਟ ਦਿੱਲੀ ਦੇ ਦੁਆਰਕਾ ਸੈਕਟਰ 9 ਦਾ ਪਾਰਕ, ਪੂਰਬੀ ਦਿੱਲੀ ਦੀ ਸੰਜੇ ਝੀਲ ਤੇ ਵੈਸਟ ਦਿੱਲੀ ਦਾ ਹਸਤਸਾਲ ਪਾਰਕ ਪਬਲਿਕ ਦੀ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਬਰਡ ਫਲੂ ਜੰਗਲੀ ਪੰਛੀਆਂ 'ਚ ਹੁੰਦਾ ਹੈ ਜੋ ਸ਼ਹਿਰੀ ਪੰਛੀਆਂ 'ਚ ਉਨ੍ਹਾਂ ਤੋਂ ਫੈਲ ਜਾਂਦਾ ਹੈ। ਜੰਗਲੀ ਪੰਛੀਆਂ ਦੇ ਨੱਕ, ਮੂੰਹ,ਕੰਨ ਤੋਂ ਨਿਕਲੇ ਲਾਰਵੇ ਤੋਂ ਫੈਲਦਾ ਹੈ ਤੇ ਉਨ੍ਹਾਂ ਦੇ ਮਲ ਤੋਂ ਵੀ ਇਹ ਫੈਲਦਾ ਹੈ। ਭਾਰਤ 'ਚ ਸਾਲ 2006, 2012, 2015 ਤੋਂ ਬਾਅਦ ਹੁਣ 2021 'ਚ ਬਰਡ ਫਲੂ ਯਾਨੀ ਏਨਿਅਨ ਇੰਫਲੂਏਂਜਾ ਨੇ ਹਮਲਾ ਕੀਤਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget