ਪੜਚੋਲ ਕਰੋ

ਦੇਸ਼ 'ਚ ਤੇਜ਼ੀ ਨਾਲ ਫੈਲ ਰਿਹਾ ਬਰਡ ਫਲੂ! ਚਿਕਨ ਅਤੇ ਅੰਡਿਆਂ ਦੀ ਵਿਕਰੀ ‘ਤੇ ਰੋਕ, ਇਸ ਸੂਬੇ 'ਚ 65 ਟੀਮਾਂ ਕਰ ਰਹੀਆਂ ਜਾਂਚ

ਆਂਧ੍ਰ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ਵਿੱਚ ਬਰਡ ਫਲੂ (H5N1) ਦੇ ਪ੍ਰਕੋਪ ਕਾਰਨ ਲੱਖਾਂ ਮੁਰਗੀਆਂ ਦੀ ਮੌਤ ਹੋ ਗਈ ਹੈ। ਭੋਪਾਲ ਸਥਿਤ ਰਾਸ਼ਟਰੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾਨ (NIHSAD) ਨੇ ਇਹ ਮੌਤਾਂ ਬਰਡ ਫਲੂ ਵਾਇਰਸ ਕਾਰਨ,...

Bird Flu Spreading In Andhra Pradesh: ਆਂਧ੍ਰ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ਵਿੱਚ ਬਰਡ ਫਲੂ (H5N1) ਦੇ ਪ੍ਰਕੋਪ ਕਾਰਨ ਲੱਖਾਂ ਮੁਰਗੀਆਂ ਦੀ ਮੌਤ ਹੋ ਗਈ ਹੈ। ਭੋਪਾਲ ਸਥਿਤ ਰਾਸ਼ਟਰੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾਨ (NIHSAD) ਨੇ ਇਹ ਮੌਤਾਂ ਬਰਡ ਫਲੂ ਵਾਇਰਸ ਕਾਰਨ ਹੋਣ ਦੀ ਪੁਸ਼ਟੀ ਕੀਤੀ ਹੈ। ਜ਼ਿਲ੍ਹਾ ਕਲੈਕਟਰ ਪੀ. ਪ੍ਰਸ਼ਾਂਤੀ ਨੇ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਚਿਕਨ ਅਤੇ ਅੰਡਿਆਂ ਦੀ ਵਿਕਰੀ ‘ਤੇ ਤੁਰੰਤ ਰੋਕ ਲਗਾਉਣ ਦੇ ਹੁਕਮ ਦਿੱਤੇ।

ਮੁਰਗੀ ਫਾਰਮ ਤਿੰਨ ਮਹੀਨੇ ਲਈ ਬੰਦ

ਰੇਡ ਜ਼ੋਨ ਅੰਦਰ ਮੌਜੂਦ ਮੁਰਗੀ ਫਾਰਮ ਤਿੰਨ ਮਹੀਨੇ ਲਈ ਬੰਦ ਕਰ ਦਿੱਤੇ ਗਏ ਹਨ, ਜਦਕਿ ਨਿਗਰਾਨੀ ਇਲਾਕੇ ਵਿੱਚ ਮੁਰਗੀ ਉਤਪਾਦਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਗਈ ਹੈ। ਬਰਡ ਫਲੂ ਦੇ ਫੈਲਾਅ ਨੂੰ ਰੋਕਣ ਲਈ, ਪ੍ਰਭਾਵਿਤ ਮੁਰਗੀ ਫਾਰਮਾਂ ਦੇ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਖਾਸ ਟੀਮਾਂ ਮੁਰਗੀਆਂ ਨੂੰ ਨਸ਼ਟ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਠੀਕ ਤਰੀਕੇ ਨਾਲ ਦੱਬਣ ਦੀ ਪ੍ਰਬੰਧਨਾ ਕਰ ਰਹੀਆਂ ਹਨ। ਇਨ੍ਹਾਂ ਇਲਾਕਿਆਂ ਵਿੱਚ 10 ਕਿਲੋਮੀਟਰ ਤਕ ਨਿਗਰਾਨੀ ਖੇਤਰ ਘੋਸ਼ਿਤ ਕੀਤਾ ਗਿਆ ਹੈ, ਜਿੱਥੇ medical camp ਲਗਾਏ ਗਏ ਹਨ ਅਤੇ 65 ਟੀਮਾਂ ਮਨੁੱਖੀ ਇਨਫੈਕਸ਼ਨ ਦੀ ਜਾਂਚ ਕਰ ਰਹੀਆਂ ਹਨ।

'ਚਿਕਨ ਅਤੇ ਅੰਡਿਆਂ ਦੇ ਸੇਵਨ ਤੋਂ ਬਚਣ ਦੀ ਅਪੀਲ'

ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੁਝ ਦਿਨਾਂ ਲਈ ਚਿਕਨ ਅਤੇ ਅੰਡਿਆਂ ਦੇ ਸੇਵਨ ਤੋਂ ਗੁਰੇਜ਼ ਕਰਨ ਅਤੇ ਕਿਸੇ ਵੀ ਸੰਦੇਹਜਨਕ ਲੱਛਣ ਪੈਦਾ ਹੋਣ ‘ਤੇ ਤੁਰੰਤ ਡਾਕਟਰੀ ਸਹਾਇਤਾ ਲੈਣ। ਪ੍ਰਵਾਸੀ ਪੰਛੀਆਂ ਦੇ ਕਾਰਨ ਵਾਇਰਸ ਦੇ ਫੈਲਣ ਦੀ ਸੰਭਾਵਨਾ ਹੈ, ਜਿਸ ਕਰਕੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਿਸ਼ੇਸ਼ ਸਾਵਧਾਨੀ ਵਰਤੀ ਜਾ ਰਹੀ ਹੈ। ਸਰਕਾਰ ਅਤੇ ਸਿਹਤ ਵਿਭਾਗ ਹਾਲਾਤਾਂ ‘ਤੇ ਨਿਗਰਾਨੀ ਰੱਖ ਰਹੇ ਹਨ ਅਤੇ ਬਰਡ ਫਲੂ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕ ਰਹੇ ਹਨ, ਤਾਂ ਜੋ ਜਨਤਾ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

HPAI (ਬਰਡ ਫਲੂ) ਨੂੰ ਲੈ ਕੇ ਤੇਲੰਗਾਨਾ ਸਰਕਾਰ ਹਾਈ ਅਲਰਟ ‘ਤੇ

ਆਂਧ੍ਰ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ‘ਚ ਬਰਡ ਫਲੂ (HPAI) ਦੇ ਗੰਭੀਰ ਪ੍ਰਕੋਪ ਦੇ ਚੱਲਦੇ, ਤੇਲੰਗਾਨਾ ਸਰਕਾਰ ਨੇ ਵੀ ਇਸ ਦੇ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਬਾਇਓ-ਸੁਰੱਖਿਆ ਉਪਾਅ ਲਾਗੂ ਕੀਤੇ ਹਨ। ਇਸ ਤਹਿਤ, ਪੋਲਟਰੀ ਵਾਹਨਾਂ ਦੀ ਆਵਾਜਾਈ ‘ਤੇ ਨਿਗਰਾਨੀ ਰੱਖਣ ਅਤੇ ਬਿਮਾਰ ਪੰਛੀਆਂ ਦੇ ਆਵਾਜਾਈ ‘ਤੇ ਰੋਕ ਲਗਾਉਣ ਲਈ ਤੇਲੰਗਾਨਾ ਦੀਆਂ ਸੀਮਾਵਾਂ ‘ਤੇ 24 ਚੈੱਕ-ਪੋਸਟ ਸਥਾਪਿਤ ਕੀਤੀਆਂ ਗਈਆਂ ਹਨ। ਪੁਲਿਸ ਨੇ ਰਾਮਪੁਰਮ ਚੈੱਕ-ਪੋਸਟ ‘ਤੇ ਆਂਧ੍ਰ ਪ੍ਰਦੇਸ਼ ਤੋਂ ਤੇਲੰਗਾਨਾ ਆਉਣ ਵਾਲੇ ਪੋਲਟਰੀ ਵਾਹਨਾਂ ਨੂੰ ਰੋਕ ਦਿੱਤਾ। ਤੇਲੰਗਾਨਾ ਸਰਕਾਰ ਨੇ ਸਭ ਜ਼ਿਲ੍ਹਾ ਕਲੈਕਟਰਾਂ ਨੂੰ ਹੁਕਮ ਜਾਰੀ ਕਰਦੇ ਹੋਏ HPAI ਦੇ ਫੈਲਾਅ ਨੂੰ ਰੋਕਣ ਲਈ ਸਖ਼ਤ ਬਾਇਓ-ਸੁਰੱਖਿਆ ਉਪਾਅ ਅਪਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਜਾਣੋ ਭੋਜਨ ਕਰਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਰਹਿੰਦਾ ਸਹੀ
ਜਾਣੋ ਭੋਜਨ ਕਰਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਰਹਿੰਦਾ ਸਹੀ
ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...
ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...
IPL 2025: ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਗਰਮੀਆਂ 'ਚ ਸਿਹਤ ਲਈ ਕਿਹੜੀ ਡਰਿੰਕ ਜ਼ਿਆਦਾ ਲਾਭਕਾਰੀ-ਨਾਰੀਅਲ ਪਾਣੀ ਜਾਂ ਨਿੰਬੂ ਪਾਣੀ?
ਗਰਮੀਆਂ 'ਚ ਸਿਹਤ ਲਈ ਕਿਹੜੀ ਡਰਿੰਕ ਜ਼ਿਆਦਾ ਲਾਭਕਾਰੀ-ਨਾਰੀਅਲ ਪਾਣੀ ਜਾਂ ਨਿੰਬੂ ਪਾਣੀ?
Embed widget