ਪੜਚੋਲ ਕਰੋ

Bird Flu: ਬਰਡ ਫਲੂ ਦਾ ਕਹਿਰ: ਚਿਕਨ ਤੇ ਅੰਡਿਆਂ ਦੇ ਰੇਟ ਬੁਰੀ ਤਰ੍ਹਾਂ ਡਿੱਗੇ, ਦਾਲ ਤੋਂ ਵੀ ਸਸਤਾ ਹੋਇਆ ਮੁਰਗਾ

Poultry sector: ਮੁਰਗੀ ਦਾ ਕਾਰੋਬਾਰ ਕੋਰੋਨਾ ਮਹਾਮਾਰੀ ਤੋਂ ਅਜੇ ਬਾਹਰ ਨਹੀਂ ਆਇਆ ਸੀ ਕਿ ਬਰਡ ਫਲੂ ਨੇ ਇਸ ਕਾਰੋਬਾਰ ਵਿੱਚ ਸੰਨ੍ਹ ਲਾ ਦਿੱਤੀ ਹੈ। ਦੱਸ ਦਈਏ ਕਿ ਦਿੱਲੀ 'ਚ ਤਕਰੀਬਨ 25,000 ਚਿਕਨ ਕਾਰੋਬਾਰੀ ਖ਼ਤਰੇ 'ਚ ਹਨ।

ਨਵੀਂ ਦਿੱਲੀ: ਪੋਲਟਰੀ ਕਾਰੋਬਾਰ (poultry business) ਕੋਰੋਨਾ ਮਹਾਮਾਰੀ ਤੋਂ ਅਜੇ ਬਾਹਰ ਨਹੀਂ ਆਇਆ ਸੀ ਕਿ ਬਰਡ ਫਲੂ (Bird flu) ਨੇ ਇਸ ਕਾਰੋਬਾਰ ਵਿੱਚ ਸੰਨ੍ਹ ਲਾ ਦਿੱਤੀ ਹੈ। ਦੱਸ ਦਈਏ ਕਿ ਦਿੱਲੀ 'ਚ ਤਕਰੀਬਨ 25,000 ਚਿਕਨ ਕਾਰੋਬਾਰੀ ਖ਼ਤਰੇ 'ਚ ਹਨ। ਗਾਜ਼ੀਪੁਰ ਮੰਡੀ ਵਿੱਚ ਪੋਲਟਰੀ ਫਾਰਮ ਮਾਲਕ ਤੇ ਵਪਾਰੀਆਂ ਦਾ ਦਾਅਵਾ ਹੈ ਕਿ ਚਿਕਨ (chicken price) ਵਿੱਚ ਅਜੇ ਤੱਕ ਬਰਡ ਫਲੂ ਦਾ ਪਤਾ ਨਹੀਂ ਲੱਗ ਸਕਿਆ ਪਰ ਇਸ ਦੇ ਬਾਵਜੂਦ ਗਾਹਕਾਂ 'ਚ ਡਰ ਫੈਲ ਗਿਆ ਹੈ ਤੇ ਬਾਜ਼ਾਰ ਵਿੱਚ ਚਿਕਨ ਸਸਤਾ ਹੋ ਗਿਆ ਹੈ। ਦੱਸ ਦਈਏ ਕਿ ਪਿਛਲੇ 2 ਦਿਨਾਂ ਵਿਚ ਚਿਕਨ ਦੀ ਕੀਮਤ ਵਿੱਚ 45 ਰੁਪਏ ਪ੍ਰਤੀ ਕਿੱਲੋ ਦੀ ਕਮੀ ਆਈ ਹੈ। ਏਸ਼ੀਆ ਦੀ ਸਭ ਤੋਂ ਵੱਡੀ ਚਿਕਨ ਮਾਰਕੀਟ ਗਾਜ਼ੀਪੁਰ ਵਿੱਚ ਗਾਹਕਾਂ ਦੀ ਗਿਣਤੀ ਵੀ ਘੱਟ ਗਈ ਹੈ। ਹੋਟਲਾਂ ਨੂੰ ਚਿਕਨ ਦੀ ਸਪਲਾਈ 'ਤੇ ਵੀ ਵੱਡਾ ਫਰਕ ਪਿਆ ਹੈ। ਗਾਜ਼ੀਪੁਰ ਮੰਡੀ ਵਿੱਚ ਰਚਨਾ ਪੋਲਟਰੀ ਦੇ ਨਾਂ ਨਾਲ ਮੁਰਗੀ ਦਾ ਕਾਰੋਬਾਰ ਚਲਾਉਣ ਵਾਲੇ ਜਮੀਲ ਦਾ ਕਹਿਣਾ ਹੈ ਕਿ ਹੁਣ ਤੱਕ ਕਿਸੇ ਵੀ ਪੋਲਟਰੀ ਵਿੱਚ ਪੋਲਟਰੀ ਤੋਂ ਬਰਡ ਫਲੂ ਦਾ ਪਤਾ ਨਹੀਂ ਲੱਗਿਆ ਹੈ ਪਰ ਦੂਸਰੇ ਪੰਛੀਆਂ ਦੀ ਮੌਤ ਤੇ ਮੀਡੀਆ ਰਿਪੋਰਟਾਂ ਕਾਰਨ ਚਿਕਨ ਖਾਣ ਵਾਲਿਆਂ ਵਿੱਚ ਡਰ ਪੈਦਾ ਹੋ ਗਿਆ ਹੈ। ਇਹੀ ਕਾਰਨ ਹੈ ਕਿ ਦੋ ਤੋਂ ਤਿੰਨ ਦਿਨਾਂ ਵਿੱਚ ਚਿਕਨ ਦੀ ਮੰਗ ਘੱਟ ਗਈ ਹੈ। ਚਿਕਨ ਦੀ ਸਪਲਾਈ ਗਾਜ਼ੀਪੁਰ ਤੋਂ ਦਿੱਲੀ-ਐਨਸੀਆਰ ਸਮੇਤ ਕੁਝ ਹੋਰ ਇਲਾਕਿਆਂ ਵਿੱਚ ਕੀਤੀ ਜਾਂਦੀ ਹੈ। ਇਕੱਲੇ ਗਾਜ਼ੀਪੁਰ ਮਾਰਕੀਟ ਤੋਂ ਰੋਜ਼ਾਨਾ 5 ਲੱਖ ਚਿਕਨ ਦੀ ਸਪਲਾਈ ਕੀਤੀ ਜਾਂਦੀ ਹੈ ਪਰ ਹੁਣ ਇਹ ਗਿਣਤੀ ਘਟਣੀ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ 6 ਜਨਵਰੀ ਨੂੰ ਚਿਕਨ 80 ਰੁਪਏ ਕਿਲੋ 'ਤੇ ਆ ਗਿਆ। ਇਸ ਦੇ ਨਾਲ ਹੀ 7 ਜਨਵਰੀ ਨੂੰ ਚਿਕਨ ਦੀ ਕੀਮਤ 60 ਰੁਪਏ ਪ੍ਰਤੀ ਕਿੱਲੋ ਤੱਕ ਆ ਗਈ ਜਿਸ ਤਰ੍ਹਾਂ ਬਰਡ ਫਲੂ ਦੀ ਖ਼ਬਰ ਹੋਰ ਵਧ ਗਈ ਹੈ, ਅਜਿਹਾ ਲੱਗਦਾ ਹੈ ਕਿ ਹੁਣ ਚਿਕਨ ਦੀ ਕੀਮਤ ਵਿੱਚ ਹੋਰ ਗਿਰਾਵਟ ਆਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget