ਪੜਚੋਲ ਕਰੋ

ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਲੰਧਰ ਦੇ ਬਿਸ਼ਪ ਅਹੁਦੇ ਤੋਂ ਫਾਰਗ

ਜਲੰਧਰ: ਬਲਾਤਾਕਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਜਲੰਧਰ ਡਾਇਓਸਿਸ ਦੀ ਕੈਥੋਲਿਕ ਚਰਚ ਦੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਪਾਸਟਰ ਦੇ ਅਹੁਦੇ ਤੋਂ ਹਟਾਉਣ ਦਾ ਫੈਸਾਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬਿਸ਼ਪ ਨੇ ਪਹਿਲਾਂ ਹੀ ਜਲੰਧਰ ਡਾਇਓਸਿਸ ਦਾ ਪ੍ਰਸ਼ਾਸਨਿਕ ਕਾਰਜਭਾਰ ਆਪਣੇ ਸਾਥੀ ਨੂੰ ਸੌਂਪ ਦਿੱਤਾ ਸੀ। ਹੁਣ ਚਰਚ ਦੇ ਨਵੇਂ ਪ੍ਰਸ਼ਾਸਕ ਦੀ ਨਿਯੁਕਤੀ ਕਰ ਕੇ ਫਰੈਂਕੋ ਤੋਂ ਧਾਰਮਿਕ ਪ੍ਰਚਾਰ ਕਰਨ ਦਾ ਹੱਕ ਵੀ ਖੋਹ ਲਿਆ ਗਿਆ ਹੈ। ਕੈਥੋਲਿਕ ਬਿਸ਼ਪਸ ਕਾਨਫ਼ਰੰਸ ਆਫ਼ ਇੰਡੀਆ (ਸੀਬੀਸੀਆਈ) ਨੇ ਪ੍ਰੈਸ ਬਿਆਨ ਜਾਰੀ ਕਰ ਕੇ ਇਸ ਦੀ ਸੂਚਨਾ ਦਿੱਤੀ। ਕਾਨਫ਼ਰੰਸ ਦੇ ਮੁਖੀ ਓਸਵਾਲਡ ਕਾਰਡੀਨਲ ਗ੍ਰੇਸੀਅਸ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਫਾਦਰ ਵੱਲੋਂ ਬਿਸ਼ਪ ਫਰੈਂਕੋ ਮੁਲੱਕਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਾਲ ਦੀ ਘੜੀ ਫਾਰਗ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਤੁਰੰਤ ਪ੍ਰਭਾਵ ਤੋਂ ਬੌਂਬੇ ਦੀ ਚਰਚ ਦੇ ਬਿਸ਼ਪ ਐਗਨੇਲੋ ਰੁਫ਼ੀਨੋ ਗਰੇਸ਼ੀਅਸ ਨੂੰ ਜਲੰਧਰ ਦੀ ਕੈਥੋਲਿਕ ਚਰਚ 'ਚ ਬਤੌਰ ਬਿਸ਼ਪ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਕੋਟਾਇਮ ਪੁਲਿਸ ਦੇ ਅਫ਼ਸਰ ਨੇ ਕੇਰਲ ਹਾਈ ਕੋਰਟ ਨੂੰ ਕਿਹਾ ਸੀ ਕਿ ਉਨ੍ਹਾਂ ਕੋਲ ਇੰਨੇ ਸਬੂਤ ਹਨ, ਜਿਸ ਦੇ ਆਧਾਰ 'ਤੇ ਉਹ ਜਲੰਧਰ ਦੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਹਿਰਾਸਤ 'ਚ ਲੈ ਸਕਣ। ਫਰੈਂਕੋ ਨੇ ਬੀਤੇ ਦਿਨੀਂ ਕੇਰਲ ਉੱਚ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਹੋਈ ਹੈ, ਜਿਸ 'ਤੇ ਹਾਲੇ ਫੈਸਲਾ ਆਉਣਾ ਬਾਕੀ ਹੈ। ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਲੰਧਰ ਦੇ ਬਿਸ਼ਪ ਅਹੁਦੇ ਤੋਂ ਫਾਰਗ

ਟਾਪ ਹੈਡਲਾਈਨ

ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget