ਪੜਚੋਲ ਕਰੋ

ਬੀਜੇਪੀ ਦੇ ਸਾਂਸਦ ਤੇ ਵਿਧਾਇਕ ਸ਼ਰ੍ਹੇਆਮ ਛਿੱਤਰੋ-ਛਿੱਤਰੀ

ਸੰਤਕਬੀਰਨਗਰ: ਬੀਜੇਪੀ ਦੇ ਮੈਂਬਰ ਪਾਰਲੀਮੈਂਟ ਸ਼ਰਦ ਤ੍ਰਿਪਾਠੀ ਨੇ ਭਾਰੀ ਇਕੱਠ ਦੇ ਹੁੰਦਿਆਂ ਆਪਣੇ ਵਿਧਾਇਕ ਰਾਕੇਸ਼ ਬਘੇਲ ਦੇ ਜੁੱਤੀਆਂ ਵਰ੍ਹਾਂ ਦਿੱਤੀਆਂ। ਦਰਅਸਲ ਨੀਂਹ ਪੱਥਰ ਉੱਤੇ ਸਾਂਸਦ ਸ਼ਰਦ ਤ੍ਰਿਪਾਠੀ ਦਾ ਨਾਂ ਨਹੀਂ ਲਿਖਿਆ ਗਿਆ ਸੀ ਜਿਸ ਕਰਕੇ ਉਨ੍ਹਾਂ ਨੂੰ ਇੰਨਾ ਗੁੱਸਾ ਆਇਆ ਕਿ ਉਨ੍ਹਾਂ ਭਰੀ ਸਭਾ ਵਿੱਚ ਆਪਣੇ ਵਿਧਾਇਕ ਰਾਕੇਸ਼ ਬਘੇਲ ਨੂੰ ਜੁੱਤੀ ਨਾਲ ਕੁੱਟਣ ਤੋਂ ਗੁਰੇਜ਼ ਨਾ ਕੀਤਾ। ਇਸ ਘਟਨਾ ਦੌਰਾਨ ਦੋਵਾਂ ਵਿਚਾਲੇ ਕਾਫੀ ਗਾਲ਼-ਮੰਦਾ ਵੀ ਹੋਇਆ। ਵਿਧਾਇਕ ਬਘੇਲ ਵੀ ਚੁੱਪ ਨਹੀਂ ਰਹੇ। ਉਨ੍ਹਾਂ ਵੀ ਸਾਂਸਦ ਤ੍ਰਿਪਾਠੀ ਦੇ ਦੋ-ਚਾਰ ਥੱਪੜ੍ਹ ਜੜ੍ਹ ਦਿੱਤੇ। ਜਾਣਕਾਰੀ ਮੁਤਾਬਕ ਅੱਜ ਸੰਤਕਬੀਰਨਗਰ ਦੇ ਕਲੈਕਟਰ ਬੈਠਕ ਵਿੱਚ ਮੰਤਰੀ ਆਸ਼ੂਤੋਸ਼ ਟੰਡਨ ਦੀ ਮੌਜੂਦਗੀ ਵਿੱਚ ਵਿਕਾਸ ਕਾਰਜਾਂ ਸਬੰਧੀ ਬੈਠਕ ਕੀਤੀ ਜਾ ਰਹੀ ਸੀ। ਇਸੇ ਦੌਰਾਨ ਨੀਂਹ ਪੱਥਰ ’ਤੇ ਨਾਂ ਨਾ ਹੋਣ ਦੀ ਵਜ੍ਹਾ ਕਰਕੇ ਬੀਜੇਪੀ ਸਾਂਸਦ ਸ਼ਰਦ ਤ੍ਰਿਪਾਠੀ ਤੇ ਵਿਧਾਇਕ ਰਾਕੇਸ਼ ਬਘੇਲ ਵਿਚਾਲੇ ਤੂੰ-ਤੂੰ ਮੈਂ-ਮੈਂ ਸ਼ੁਰੂ ਹੋ ਗਈ। ਪਹਿਲਾਂ ਸਾਰਿਆਂ ਇਸ ਬਹਿਸ ਨੂੰ ਆਮ ਲਿਆ ਪਰ ਗੁੱਸੇ ਵਿੱਚ ਅੱਗ ਬਬੂਲੇ ਹੋਏ ਸਾਂਸਦ ਤ੍ਰਿਪਾਠੀ ਨੇ ਵਿਧਾਇਕ ਨੂੰ ਲਲਕਾਰਿਆ ਤੇ ਗਾਲ਼ਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਵਿਧਾਇਕ ਬਘੇਲ ਕੁਝ ਸਮਝਦੇ ਇਸ ਤੋਂ ਪਹਿਲਾਂ ਹੀ ਸਾਂਸਦ ਤ੍ਰਿਪਾਠੀ ਨੇ ਉਨ੍ਹਾਂ ’ਤੇ ਜੁੱਤੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਸਾਰੀ ਘਟਨਾ ਉੱਥੇ ਮੌਜੂਦ ਮੀਡੀਆ ਦੇ ਕੈਮਰੇ ਵਿੱਚ ਕੈਦ ਹੋ ਗਈ। ਸ਼ੋਸ਼ਲ ਮੀਡੀਆ ’ਤੇ ਲੋਕ ਇਸ ਦੀ ਵੀਡੀਆ ਨੂੰ ਖੂਬ ਸ਼ੇਅਰ ਰਹੇ ਹਨ। ਇਸ ਮਾਮਲੇ ਨੂੰ ਉੱਚ ਪੱਧਰ ’ਤੇ ਵਿਚਾਰਿਆ ਜਾ ਰਿਹਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਤਰ੍ਹਾਂ ਦੀ ਘਟਨਾ ਨਾਲ ਬੀਜੇਪੀ ’ਤੇ ਅਸਰ ਪੈ ਸਕਦਾ ਹੈ। ਉੱਧਰ ਵਿਰੋਧੀ ਪਾਰਟੀਆਂ ਨੂੰ ਵੀ ਇੱਕ ਚੰਗਾ ਮੌਕਾ ਮਿਲ ਗਿਆ ਹੈ।

ਟਾਪ ਹੈਡਲਾਈਨ

Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Cabinet Reshuffle: ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
Dehradun : ਗੁਆਂਢੀ ਦੇ ਫੋਨ 'ਚ ਪਤਨੀ ਦੀਆਂ ਫੋਟੋਆਂ ਤੇ ਵੀਡੀਓਜ਼ ਦੇਖ ਕੇ ਭੜਕ ਗਿਆ ਪਤੀ , ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼
Dehradun : ਗੁਆਂਢੀ ਦੇ ਫੋਨ 'ਚ ਪਤਨੀ ਦੀਆਂ ਫੋਟੋਆਂ ਤੇ ਵੀਡੀਓਜ਼ ਦੇਖ ਕੇ ਭੜਕ ਗਿਆ ਪਤੀ , ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼
Police Transfer News: ਪੁਲਿਸ ਵਿਭਾਗ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਸਣੇ ਕਈ ਜ਼ਿਲ੍ਹਿਆਂ ਦੇ ASP ਅਤੇ DSP ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ?
ਪੁਲਿਸ ਵਿਭਾਗ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਸਣੇ ਕਈ ਜ਼ਿਲ੍ਹਿਆਂ ਦੇ ASP ਅਤੇ DSP ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget