ਸ਼ਾਹ ਨੇ ਕਿਹਾ ਕਿ ਅਕਾਲੀ ਦਲ 10 ਤੇ ਬੀਜੇਪੀ ਤਿੰਨ ਸੀਟਾਂ 'ਤੇ ਹੀ ਚੋਣ ਲੜਣਗੇ। ਭਾਜਪਾ ਹਿੱਸੇ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟਾਂ ਆਉਂਦੀਆਂ ਹਨ। ਹਾਲਾਂਕਿ ਹਾਲੇ ਤਕ ਦੋਵੇਂ ਪਾਰਟੀਆਂ ਨੇ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਅਮਿਤ ਸ਼ਾਹ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਸ਼ਾਹ ਨੇ ਇਹ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਮਗਰੋਂ ਕੀਤਾ ਹੈ।
ਅਕਾਲੀਆਂ ਨਾਲ ਗੱਠਜੋੜ 'ਤੇ ਅਮਿਤ ਸ਼ਾਹ ਦਾ ਐਲਾਨ
ਏਬੀਪੀ ਸਾਂਝਾ
Updated at:
28 Feb 2019 01:49 PM (IST)
NEXT
PREV
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਵੀਰਵਾਰ ਨੂੰ ਐਲਾਨ ਕੀਤਾ ਹੈ ਕਿ ਉਹ ਪੁਰਾਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਰਲ਼ ਕੇ ਹੀ ਚੋਣ ਲੜਨਗੇ। ਇਸ ਵਾਰ ਸੀਟ ਵੰਡ ਵੀ ਸਾਲ 2014 ਦੀਆਂ ਆਮ ਚੋਣਾਂ ਵਾਲੀ ਹੀ ਰਹੇਗੀ।
ਸ਼ਾਹ ਨੇ ਕਿਹਾ ਕਿ ਅਕਾਲੀ ਦਲ 10 ਤੇ ਬੀਜੇਪੀ ਤਿੰਨ ਸੀਟਾਂ 'ਤੇ ਹੀ ਚੋਣ ਲੜਣਗੇ। ਭਾਜਪਾ ਹਿੱਸੇ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟਾਂ ਆਉਂਦੀਆਂ ਹਨ। ਹਾਲਾਂਕਿ ਹਾਲੇ ਤਕ ਦੋਵੇਂ ਪਾਰਟੀਆਂ ਨੇ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਅਮਿਤ ਸ਼ਾਹ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਸ਼ਾਹ ਨੇ ਇਹ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਮਗਰੋਂ ਕੀਤਾ ਹੈ।
ਸ਼ਾਹ ਨੇ ਕਿਹਾ ਕਿ ਅਕਾਲੀ ਦਲ 10 ਤੇ ਬੀਜੇਪੀ ਤਿੰਨ ਸੀਟਾਂ 'ਤੇ ਹੀ ਚੋਣ ਲੜਣਗੇ। ਭਾਜਪਾ ਹਿੱਸੇ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟਾਂ ਆਉਂਦੀਆਂ ਹਨ। ਹਾਲਾਂਕਿ ਹਾਲੇ ਤਕ ਦੋਵੇਂ ਪਾਰਟੀਆਂ ਨੇ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਅਮਿਤ ਸ਼ਾਹ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਸ਼ਾਹ ਨੇ ਇਹ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਮਗਰੋਂ ਕੀਤਾ ਹੈ।
- - - - - - - - - Advertisement - - - - - - - - -