ਪੜਚੋਲ ਕਰੋ

ਵਾਜਪਾਈ ਦੀ ਕਲਸ਼ ਯਾਤਰਾ ਦਾ ਉੱਡਿਆ ਮਖੌਲ

  ਰਾਏਸੇਨ: ਮੱਧ ਪ੍ਰਦੇਸ਼ ਦੇ ਰਾਏਸੇਨ ਜ਼ਿਲ੍ਹੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅਸਥੀ ਕਲਸ਼ ਯਾਤਰਾ ਮਜ਼ਾਕ ਬਣਦੀ ਨਜ਼ਰ ਆਈ ਜਦੋਂ ਯਾਤਰਾ ਵਿੱਚ ਬੀਜੇਪੀ ਲੀਡਰ ਤੇ ਵਰਕਰ ਥਾਂ-ਥਾਂ ਹੱਸਦੇ-ਮੁਸਕਰਾਉਂਦੇ ਤੇ ਸੈਲਫੀਆਂ ਲੈਂਦੇ ਨਜ਼ਰ ਆਏ। ਇੱਕ ਪਾਸੇ ਜਿੱਥੇ ਬੀਜੇਪੀ ਪੱਛੜਾ ਵਰਗ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗਜਦੀਸ਼ ਚੌਰਸਿਆ ਹੱਸਦੇ ਹੋਏ ਦਿਖੇ, ਉੱਥੇ ਯਾਤਰਾ ਵਿੱਚ ਜੰਗਲਾਤ ਮੰਤਰੀ ਦੇ ਪੁੱਤਰ ਸ਼ੇਜਵਾਰ ਸੈਂਡਲ ਤੇ ਪੀਡਬਲਿਊਡੀ ਮੰਤਰੀ ਰਾਮਪਾਲ ਸਿੰਘ ਦੇ ਪੁੱਤਰ ਦੁਰਗੇਸ਼ ਪ੍ਰਤਾਪ ਸਿੰਘ ਜੁੱਤੀ ਪਾ ਕੇ ਰਥ ਯਾਤਰਾ ਨਾਲ ਚੱਲਦਿਆਂ ਸ਼ਰਧਾਂਜਲੀ ਦਿੰਦੇ ਨਜ਼ਰ ਆਏ। ਸਫੈਦ ਕੁੜਤਾ ਪਾਈ ਰਾਏਸੇਨਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪਵਨ ਰਘੂਵੰਸ਼ੀ ਤੇ ਭਗਵਾ ਕੁੜਤੇ ਵਿੱਚ ਗਜਦੀਸ਼ ਚੌਰਸੀਆ ਹਨ। ਇਹ ਅਸਥੀ ਕਲਸ਼ ਵਰਗੀ ਗ਼ਮਗੀਨ ਯਾਤਰਾ ਦੌਰਾਨ ਪਤਾ ਨਹੀਂ ਕਿਸ ਗੱਲ ’ਤੇ ਖਿੜਖਿੜ ਕੇ ਹੱਸ ਰਹੇ ਹਨ।   ਵਾਜਪਾਈ ਦੀ ਕਲਸ਼ ਯਾਤਰਾ ਦਾ ਉੱਡਿਆ ਮਖੌਲ   ਇਸ ਪ੍ਰਕਿਰਿਆ ਕਰਕੇ ਹੁਣ ਲੋਕ ਬੀਜੇਪੀ ਲੀਡਰਾਂ ਦੇ ਆਚਰਣ ’ਤੇ ਸਵਾਲ ਚੁੱਕ ਰਹੇ ਹਨ। ਹਿੰਦੂ ਧਰਮ ਦੀ ਮਾਨਤਾ ਅਨੁਸਾਰ ਅਜਿਹੇ ਗ਼ਮਗੀਨ ਮਾਹੌਲ ਵਿੱਚ ਸ਼ਾਮਲ ਹੋਣ ’ਤੇ ਨਿਮਰ ਹੋ ਕੇ ਸ਼ਰਧਾਂਜਲੀ ਦਿੱਤੀ ਜਾਂਦੀ ਹੈ ਪਰ ਬੀਜੇਪੀ ਦੇ ਯੁਵਾ ਲੀਡਰ ਸ਼ਾਇਦ ਇਹ ਸਭ ਭੁੱਲ ਗਏ। ਇਸ ਸਭ ਦੀ ਵਜ੍ਹਾ ਕਰਕੇ ਵਾਜਪਾਈ ਨੂੰ ਦਿੱਤੀ ਜਾ ਰਹੀ ਭਾਵਨਾਤਮਕ ਸ਼ਰਧਾਂਜਲੀ ਦੌਰਾਨ ਅਜਿਹੇ ਲੀਡਰਾਂ ਦੀ ਮਨਸ਼ਾ ਤੇ ਉਨ੍ਹਾਂ ਦੇ ਆਚਰਨ ਸਾਫ ਸਾਫ ਦਿਖ ਰਹੇ ਹਨ। ਇਹ ਯਾਤਰਾ ਕੱਲ੍ਹ ਭੋਪਾਲ ਤੋਂ ਹੁੰਦਿਆਂ ਹੋਇਆਂ ਰਾਏਸੇਨ ਜ਼ਿਲ੍ਹੇ ਦੇ ਨਰਸਿੰਘਪੁਰ ਪੁੱਜੀ ਜੋ ਅੱਜ ਬਰਮਾਨ ਤੇ ਜਬਲਪੁਰ ਹੁੰਦੀ ਹੋਈ ਪੰਨਾ ਜਾਏਗੀ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget