ਪੜਚੋਲ ਕਰੋ

ਬੀਜੇਪੀ ਨੇ ਅੰਮ੍ਰਿਤਸਰ ਤੋਂ ਐਲਾਨਿਆ ਆਪਣਾ ਉਮੀਦਵਾਰ

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਰਦੀਪ ਸਿੰਘ ਪੁਰੀ ਸਾਬਕਾ IFS ਅਫ਼ਸਰ ਰਹਿ ਚੁੱਕੇ ਹਨ। ਦੱਸ ਦੇਈਏ ਹਰਦੀਪ ਪੁਰੀ ਪਹਿਲੀ ਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ।

ਅੰਮ੍ਰਿਤਸਰ: ਬੀਜੇਪੀ ਨੇ ਪੰਜਾਬ ਵਿੱਚ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਰਦੀਪ ਸਿੰਘ ਪੁਰੀ ਸਾਬਕਾ IFS ਅਫ਼ਸਰ ਰਹਿ ਚੁੱਕੇ ਹਨ। ਦੱਸ ਦੇਈਏ ਹਰਦੀਪ ਪੁਰੀ ਪਹਿਲੀ ਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਯਾਦ ਰਹੇ ਅਕਾਲੀ ਦਲ-ਬੀਜੇਪੀ ਗਠਜੋੜ ਮੁਤਾਬਕ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿੱਚੋਂ 10 ਸੀਟਾਂ ਤੋਂ ਅਕਾਲੀ ਦਲ ਆਪਣੇ ਉਮੀਦਵਾਰ ਉਤਾਰਦਾ ਹੈ ਜਦਕਿ 3 ਸੀਟਾਂ ਤੋਂ ਬੀਜੇਪੀ ਚੋਣਾਂ ਲੜਦੀ ਹੈ। ਬੀਜੇਪੀ ਨੇ ਇੱਕ ਉਮੀਦਵਾਰ ਤਾਂ ਐਲਾਨ ਦਿੱਤਾ ਹੈ ਜਦਕਿ ਦੋ ਸੀਟਾਂ ਤੋਂ ਉਮੀਦਵਾਰ ਐਲਾਨਣੇ ਬਾਕੀ ਹਨ। ਦੂਜੇ ਪਾਸੇ ਕਾਂਗਰਸ ਵੱਲੋਂ ਗੁਰਜੀਤ ਔਜਲਾ ਲੋਕ ਸਭਾ ਚੋਣ ਲੜ ਰਹੇ ਹਨ। ਉਹ ਅੰਮ੍ਰਿਤਸਰ ਤੋਂ ਮੌਜੂਦਾ ਸੰਸਦ ਮੈਂਬਰ ਵੀ ਹਨ। ਉੱਧਰ ਆਮ ਆਦਮੀ ਪਾਰਟੀ ਦੇ ਕੁਲਦੀਪ ਧਾਲੀਵਾਲ ਚੋਣ ਮੈਦਾਨ ਵਿੱਚ ਹਨ। ਬੀਜੇਪੀ ਨੇ ਅੰਮ੍ਰਿਤਸਰ ਤੋਂ ਐਲਾਨਿਆ ਆਪਣਾ ਉਮੀਦਵਾਰ

ਟਾਪ ਹੈਡਲਾਈਨ

Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
Police, CAPF, RAF ਜਾਂ CRPF... ਦੰਗਿਆਂ 'ਤੇ ਸਭ ਤੋਂ ਖਤਰਨਾਕ ਐਕਸ਼ਨ ਕੌਣ ਲੈਂਦਾ ਹੈ? ਜਾਣੋ ਕਦੋਂ ਕਿਸ ਬਲ ਨੂੰ ਕੀਤਾ ਜਾਂਦਾ ਹੈ ਤਾਇਨਾਤ
Police, CAPF, RAF ਜਾਂ CRPF... ਦੰਗਿਆਂ 'ਤੇ ਸਭ ਤੋਂ ਖਤਰਨਾਕ ਐਕਸ਼ਨ ਕੌਣ ਲੈਂਦਾ ਹੈ? ਜਾਣੋ ਕਦੋਂ ਕਿਸ ਬਲ ਨੂੰ ਕੀਤਾ ਜਾਂਦਾ ਹੈ ਤਾਇਨਾਤ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget