ਪੜਚੋਲ ਕਰੋ

ਸ਼ਤਰੂਘਨ ਸਿਨ੍ਹਾ ਨੂੰ ਜਲਦੀ ‘ਖਾਮੋਸ਼’ ਕਰ ਦਵੇਗੀ ਭਾਜਪਾ!

ਨਵੀਂ ਦਿੱਲੀ: ਕੋਲਕਤਾ ‘ਚ ਵਿਰੋਧੀ ਧਿਰ ਦੀ ਰੈਲੀ ‘ਚ ਸ਼ਨੀਵਾਰ ਨੂੰ ਐਕਟਰ ਤੇ ਭਾਜਪਾ ਨੇਤਾ ਸ਼ਤਰੂਘਨ ਸਿਨ੍ਹਾ ਦੇ ਸ਼ਾਮਲ ਹੋਣ ‘ਤੇ ਪਾਰਟੀ ‘ਚ ਖਲਬਲੀ ਮੱਚ ਗਈ ਹੈ। ਇਸ ਮਾਮਲੇ ‘ਚ ਕਿਹਾ ਜਾ ਰਿਹਾ ਹੈ ਕਿ ਸਿਨ੍ਹਾ ‘ਤੇ ਸ਼ਾਇਦ ਪਾਰਟੀ ਜਲਦੀ ਹੀ ਕੋਈ ਸਖ਼ਤ ਕਾਰਵਾਈ ਕਰ ਸਕਦੀ ਹੈ। ਭਾਜਪਾ ਦੇ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਪਾਰਟੀ ਪ੍ਰਧਾਨ ਅਮਿਤ ਸ਼ਾਹ ਦੇ ਏਮਜ਼ ਤੋਂ ਵਾਪਸ ਆਉਣ ਤੋਂ ਬਾਅਦ ਸਿਨ੍ਹਾ ਨੂੰ ਪਾਰਟੀ ਤੋਂ ਬਰਖ਼ਾਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ, ਕਿਉਂਕਿ ਉਨ੍ਹਾਂ ਨੇ ਸਿੱਧਾ ਪੀਐਮ ਨਰੇਂਦਰ ਮੋਦੀ ‘ਤੇ ਹਮਲਾ ਕੀਤਾ ਹੈ। ਭਾਜਪਾ ਦੇ ਬੁਲਾਰੇ ਰਾਜੀਵ ਪ੍ਰਤਾਪ ਰੂੜੀ ਨੇ ਸ਼ਤਰੂਘਨ ਸਿਨ੍ਹਾ ਨੂੰ ਮੌਕਾਪ੍ਰਸਤ ਕਿਹਾ ਹੈ। ਉਨ੍ਹਾਂ ਕਿਹਾ, “ਪਾਰਟੀ ਇਸ ਬਾਰੇ ਗੱਲ ਕਰੇਗੀ”। ਰੂੜੀ ਅਤੇ ਸਿਨ੍ਹਾ ਦੋਵੇਂ ਬਿਹਾਰ ਤੋਂ ਹਨ। ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ‘ਚ ਸੰਸਦ ਉਹ ਸਾਰੀਆਂ ਸੁਵਿਧਾਵਾਂ ਲੈਂਦੇ ਹਨ ਜੋ ਸੰਸਦ ਦੇ ਮੈਂਬਰਾਂ ਨੂੰ ਮਿਲਦੀਆਂ ਹਨ। ਭਾਜਪਾ ਬੁਲਾਰੇ ਰੂੜੀ ਨੇ ਇਹ ਸਭ ਪ੍ਰੈਸ ਕਾਨਫ਼ਰੰਸ ‘ਚ ਕਿਹਾ। ਰੂੜੀ ਨੇ ਸ਼ਤਰੂਘਨ ਸਿਨ੍ਹਾ ਨੂੰ ਚਲਾਕ ਇਨਸਾਨ ਦੱਸਦੇ ਹੋਏ ਉਨ੍ਹਾਂ ‘ਤੇ ਪਿਛਲੇ ਪੰਜ ਸਾਲਾਂ ‘ਚ ਭਾਜਪਾ ਦੇ ਕਿਸੇ ਵੀ ਰੈਲੀ ‘ਚ ਸ਼ਾਮਲ ਨਾ ਹੋਣ ਦੇ ਇਲਜ਼ਾਮ ਵੀ ਲੱਗਾਏ ਹਨ। ਉਨ੍ਹਾਂ ਕਿਹਾ ਇਸ ‘ਤੇ ਪਾਰਟੀ ਉਨ੍ਹਾਂ ‘ਤੇ ਕਾਰਵਾਈ ਵੀ ਕਰ ਸਕਦੀ ਹੈ। ਉੱਧਰ ਭਾਜਪਾ ਦੇ ਸੂਬਾ ਪ੍ਰਧਾਨ ਨਿੱਤਿਆਨੰਦ ਰਾਏ ਨੇ ਕਿਹਾ ਕਿ ਸਹੀ ਸਮਾਂ ਆਉਣ ‘ਤੇ ਸਹੀ ਫੈਸਲਾ ਲਿਆ ਜਾਵੇਗਾ। ਜਦਕਿ ਭਾਜਪਾ ਵਿਰੋਧੀ ਤ੍ਰਿਣਮੂਲ ਕਾਂਗਰਸ ਵੱਲੋਂ ਹੋਈ ਰੈਲੀ ‘ਚ ਸਿਨ੍ਹਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕਿ ਭਾਜਪਾ ਉਨ੍ਹਾਂ ਨੂੰ ਬਾਹਰ ਕੱਢ ਦਵੇਗੀ। ਰਾਫੇਲ ਮੁੱਦੇ ‘ਤੇ ਸ਼ਤਰੁਗਨ ਸਿਨ੍ਹਾ ਨੇ ਕਿਹਾ, “ਮੈਂ ਇਹ ਨਹੀਂ ਕਹਿ ਰਿਹਾ ਹੈ ਕਿ ਤੁਸੀਂ ਕਸੂਰਵਾਰ ਹੋ ਜਾਂ ਤੁਸੀਂ ਨਿਰਦੋਸ਼ ਹੋ। ਪਰ ਜਦੋਂ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਜਾ ਰਹੇ ਤਾਂ ਲੋਕ ਕਹਿਣਗੇ ਹੀ ਕਿ ਚੌਕੀਦਾਰ ਚੋਰ ਹੈ।”

ਟਾਪ ਹੈਡਲਾਈਨ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

Embed widget