ਪੜਚੋਲ ਕਰੋ

Bye election 2024: ਲੋਕ ਸਭਾ ਚੋਣਾਂ ਖਤਮ ਹੁੰਦੇ ਹੀ BJP ਵਿਧਾਨ ਸਭਾ ਲਈ ਹੋਈ ਐਕਟਿਵ, ਹਿਮਾਚਲ, ਉੱਤਰਾਖੰਡ ਅਤੇ MP ਜ਼ਿਮਨੀ ਚੋਣਾਂ ਲਈ ਲਿਸਟ ਕੀਤੀ ਜਾਰੀ

BJP Candidate:ਲੋਕ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਹੁਣ ਹਰ ਪਾਰਟੀ ਦੀ ਨਜ਼ਰ ਜ਼ਿਮਨੀ ਚੋਣਾਂ ਉੱਤੇ ਹੈ। ਜੀ ਹਾਂ ਅਜਿਹੇ ਦੇ ਵਿੱਚ ਭਾਜਪਾ ਕਾਫੀ ਐਕਟਿਵ ਨਜ਼ਰ ਆ ਰਹੀ ਹੈ, ਉਸ ਵੱਲੋਂ ਤਿੰਨ ਰਾਜਾਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ

Bye election 2024: ਭਾਰਤੀ ਜਨਤਾ ਪਾਰਟੀ ਨੇ ਤਿੰਨ ਰਾਜਾਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਹਿਮਾਚਲ ਪ੍ਰਦੇਸ਼ ਦੇ ਡੇਹਰਾ ਤੋਂ ਹੁਸ਼ਿਆਰ ਸਿੰਘ ਚੰਬਿਆਲ, ਹਮੀਰਪੁਰ ਤੋਂ ਅਸ਼ੀਸ਼ ਸ਼ਰਮਾ ਅਤੇ ਨਲਗੜ੍ਹ ਤੋਂ ਕ੍ਰਿਸ਼ਨ ਲਾਲ ਠਾਕੁਰ ਦੇ ਨਾਵਾਂ ਦਾ ਐਲਾਨ ਕੀਤਾ ਹੈ। 

ਮੱਧ ਪ੍ਰਦੇਸ਼ ਤੋਂ ਇਨ੍ਹਾਂ ਉਮੀਦਵਾਰਾਂ ਦਿੱਤੀ ਗਈ ਟਿਕਟ

ਮੱਧ ਪ੍ਰਦੇਸ਼ ਦੀ ਅਮਰਵਾੜਾ ਸੀਟ ਤੋਂ ਭਾਜਪਾ ਨੇ ਕਮਲੇਸ਼ ਸ਼ਾਹ ਨੂੰ ਟਿਕਟ ਦਿੱਤੀ ਹੈ। ਜਦੋਂ ਕਿ ਰਾਜਿੰਦਰ ਸਿੰਘ ਭੰਡਾਰੀ ਨੂੰ ਉਤਰਾਖੰਡ ਦੀ ਬਦਰੀਨਾਥ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ ਅਤੇ ਮੰਗਲੌਰ ਸੀਟ ਤੋਂ ਕਰਤਾਰ ਸਿੰਘ ਭਡਾਨਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਰਤੀ ਚੋਣ ਕਮਿਸ਼ਨ (ECI) ਨੇ ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ 13 ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ।

ਜਿਨ੍ਹਾਂ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣਗੀਆਂ

ਜਿਨ੍ਹਾਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਪੱਛਮੀ ਬੰਗਾਲ ਦੀਆਂ ਚਾਰ, ਹਿਮਾਚਲ ਪ੍ਰਦੇਸ਼ ਦੀਆਂ ਤਿੰਨ ਅਤੇ ਉੱਤਰਾਖੰਡ ਦੀਆਂ ਦੋ ਸੀਟਾਂ ਸ਼ਾਮਲ ਹਨ। ਜਿਨ੍ਹਾਂ 13 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਰੂਪੌਲੀ (ਬਿਹਾਰ), ਰਾਏਗੰਜ (ਪੱਛਮੀ ਬੰਗਾਲ), ਰਾਨਾਘਾਟ ਦੱਖਣੀ (ਪੱਛਮੀ ਬੰਗਾਲ), ਬਗਦਾ (ਪੱਛਮੀ ਬੰਗਾਲ) ਹਨ।

ਮਾਨਿਕਤਲਾ (ਪੱਛਮੀ ਬੰਗਾਲ), ਵਿਕਰਵੰਡੀ (ਤਾਮਿਲਨਾਡੂ), ਅਮਰਵਾੜਾ (ਮੱਧ ਪ੍ਰਦੇਸ਼), ਬਦਰੀਨਾਥ (ਉਤਰਾਖੰਡ), ਮੰਗਲੌਰ (ਉਤਰਾਖੰਡ), ਜਲੰਧਰ ਪੱਛਮੀ (ਪੰਜਾਬ), ਦੇਹਰਾ (ਹਿਮਾਚਲ ਪ੍ਰਦੇਸ਼), ਹਮੀਰਪੁਰ (ਹਿਮਾਚਲ ਪ੍ਰਦੇਸ਼) ਅਤੇ ਨਾਲਾਗੜ੍ਹ (ਹਿਮਾਚਲ ਪ੍ਰਦੇਸ਼) ਹਨ।

ਟਾਪ ਹੈਡਲਾਈਨ

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget