ਪੜਚੋਲ ਕਰੋ

Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਤੇ ਕੌਣ ਬਣਿਆ ਜੇਤੂ

Lok Sabha Elections 2024:  ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਦਾ ਇੱਕ ਉਮੀਦਵਾਰ ਬਗੈਰ ਮੁਕਾਬਲਾ ਜਿੱਤ ਗਿਆ ਹੈ। ਆਓ ਜਾਣੀਏ ਕੀ ਹੈ ਮਾਮਲਾ...

Lok Sabha Elections 2024:  ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਦਾ ਇੱਕ ਉਮੀਦਵਾਰ ਬਗੈਰ ਮੁਕਾਬਲਾ ਜਿੱਤ ਗਿਆ ਹੈ। ਇਹ ਸੀਟ ਗੁਜਰਾਤ ਦੇ ਸੂਰਤ ਦੀ ਹੈ। ਇੱਥੋਂ ਕਾਂਗਰਸ ਦੇ ਨੀਲੇਸ਼ ਕੁੰਭਾਨੀ ਦੀ ਉਮੀਦਵਾਰੀ ਐਤਵਾਰ ਨੂੰ ਰੱਦ ਕਰ ਦਿੱਤੀ ਗਈ ਕਿਉਂਕਿ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਨੂੰ ਪਹਿਲੀ ਨਜ਼ਰੇ ਉਮੀਦਵਾਰ ਦੇ ਦਸਤਖਤਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ ਸਨ। ਇਸ ਤੋਂ ਬਾਅਦ ਸੂਰਤ ਤੋਂ ਕਾਂਗਰਸ ਦੇ ਇੱਕ ਹੋਰ ਉਮੀਦਵਾਰ ਸੁਰੇਸ਼ ਪਦਸਾਲਾ ਦੀ ਨਾਮਜ਼ਦਗੀ ਵੀ ਰੱਦ ਕਰ ਦਿੱਤੀ ਗਈ। ਇਸ ਕਾਰਨ ਗੁਜਰਾਤ ਦੀ ਮੁੱਖ ਵਿਰੋਧੀ ਪਾਰਟੀ ਚੋਣ ਮੈਦਾਨ ਵਿੱਚੋਂ ਬਾਹਰ ਹੋ ਗਈ ਹੈ ਅਤੇ ਭਾਜਪਾ ਉਮੀਦਵਾਰ ਮੁਕੇਸ਼ ਦਲਾਲ ਬਿਨਾਂ ਮੁਕਾਬਲਾ ਜਿੱਤ ਗਏ ਹਨ।

Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਤੇ ਕੌਣ ਬਣਿਆ ਜੇਤੂ

ਸੂਰਤ ਲੋਕ ਸਭਾ ਸੀਟ ਲਈ ਕਾਂਗਰਸ ਉਮੀਦਵਾਰ ਦੇ ਫਾਰਮ ਰੱਦ ਹੋਣ ਤੋਂ ਬਾਅਦ ਕੁੱਲ 9 ਉਮੀਦਵਾਰ ਮੈਦਾਨ ਵਿੱਚ ਸਨ। ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਸਮੇਤ 7 ਉਮੀਦਵਾਰਾਂ ਨੇ ਆਪਣੇ ਫਾਰਮ ਵਾਪਸ ਲੈ ਲਏ ਹਨ। ਹੁਣ ਸਿਰਫ਼ ਇੱਕ ਉਮੀਦਵਾਰ ਰਹਿ ਗਿਆ ਸੀ। ਬਸਪਾ ਦੇ ਉਮੀਦਵਾਰ ਪਿਆਰੇਲਾਲ ਨੇ ਸੂਰਤ ਕਲੈਕਟਰੇਟ ਪਹੁੰਚ ਕੇ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਭਾਜਪਾ ਉਮੀਦਵਾਰ ਦੇ ਮੁਕਾਬਲੇ ਕੋਈ ਵੀ ਵਿਰੋਧੀ ਉਮੀਦਵਾਰ ਨਹੀਂ ਬਚਿਆ ਅਤੇ ਅਜਿਹੇ 'ਚ ਭਾਜਪਾ ਉਮੀਦਵਾਰ ਨੂੰ ਬਿਨਾਂ ਮੁਕਾਬਲਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਦੇ ਨਾਲ ਸੂਰਤ ਲੋਕ ਸਭਾ ਚੋਣਾਂ 2024 ਵਿੱਚ ਦੇਸ਼ ਦੀ ਪਹਿਲੀ ਨਿਰਵਿਰੋਧ ਸੀਟ ਬਣ ਗਈ ਹੈ।

ਬਸਪਾ ਉਮੀਦਵਾਰ ਨੇ ਮੰਗੀ ਸੁਰੱਖਿਆ 

ਹਾਈਵੋਲਟੇਜ ਡਰਾਮੇ ਤੋਂ ਬਾਅਦ ਬਸਪਾ ਉਮੀਦਵਾਰ ਪਿਆਰੇਲਾਲ ਨੇ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਹੈ। ਬਹੁਜਨ ਸਮਾਜ ਪਾਰਟੀ ਦੇ ਸੂਰਤ ਦੇ ਜ਼ਿਲ੍ਹਾ ਪ੍ਰਧਾਨ ਸੁਤੀਸ਼ ਸੋਨਾਵਣੇ ਨੇ ਜ਼ਿਲ੍ਹਾ ਕੁਲੈਕਟਰ ਅਤੇ ਚੋਣ ਅਧਿਕਾਰੀ ਨੂੰ ਦਰਖਾਸਤ ਦਿੱਤੀ ਕਿ ਪਿਆਰੇਲਾਲ ਭਾਰਤੀ ਨੂੰ ਲਾਲਚ ਦਿੱਤਾ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget