ਪੜਚੋਲ ਕਰੋ

ਬੀਜੇਪੀ ਵੱਲੋਂ ਚੋਣ ਕਮਿਸ਼ਨ ਕੋਲ ਰਾਹੁਲ ਦੀ ਸ਼ਿਕਾਇਤ, ਕਾਂਗਰਸ ਦਾ ਤੁਰੰਤ ਪਲਟਵਾਰ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਅਤੇ ਗੁਜਰਾਤ ਵਿੱਚ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੇ ਕਈ ਟੀ.ਵੀ. ਚੈਨਲਾਂ ਨੂੰ ਇੰਟਰਵਿਊ ਦਿੱਤੇ ਹਨ ਪਰ ਇਸ 'ਤੇ ਵਿਵਾਦ ਸ਼ੁਰੂ ਹੋ ਗਿਆ ਹੈ। ਭਾਜਪਾ ਨੇ ਚੋਣ ਕਮੀਸ਼ਨ ਨੂੰ ਸ਼ਿਕਾਇਤ ਕੀਤੀ ਹੈ ਕਿ ਰਾਹੁਲ ਗਾਂਧੀ ਨੇ ਇੰਟਰਵਿਊ ਦੇ ਕੇ ਚੋਣਾਂ ਦੇ ਕੋਡ ਨੂੰ ਤੋੜਿਆ ਹੈ। ਕਾਂਗਰਸ ਨੇ ਵੀ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ 2014 ਵਿੱਚ ਮੋਦੀ ਨੇ ਵੀ ਚੋਣ ਤੋਂ ਪਹਿਲਾਂ ਇੰਟਰਵਿਊ ਦਿੱਤਾ ਸੀ। ਚੋਣ ਤੋਂ ਪਹਿਲਾਂ ਬੀਜੇਪੀ ਨੇ ਸੰਕਲਪ ਪੱਤਰ ਜਾਰੀ ਕਰਨ 'ਤੇ ਵੀ ਸਵਾਲ ਚੁੱਕੇ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਭਾਜਪਾ ਪੱਤਰਕਾਰਾਂ ਨੂੰ ਧਮਕੀ ਦੇ ਰਹੀ ਹੈ ਅਤੇ ਜੇਲ ਭੇਜਣ ਦਾ ਡਰਾਵਾ ਦੇ ਰਹੀ ਹੈ। ਬੀਜੇਪੀ ਵਲੋਂ ਰੇਲ ਮੰਤਰੀ ਪਿਊਸ਼ ਗੋਇਲ ਸਾਹਮਣੇ ਆਏ ਹਨ। ਉਨ੍ਹਾਂ ਕਿਹਾ- ਜਿੱਥੇ ਤੱਕ ਸਾਨੂੰ ਅਚਾਰ ਸੰਹਿਤਾ ਦੀ ਸਮਝ ਹੈ ਕਿ ਚੋਣ ਤੋਂ 48 ਘੰਟੇ ਪਹਿਲਾਂ ਇੰਟਰਵਿਊ ਨਹੀਂ ਦੇ ਸਕਦੇ। ਚੋਣ ਕਮੀਸ਼ਨ ਤੋਂ ਸਾਨੂੰ ਇਹੋ ਜਾਣਕਾਰੀ ਮਿਲੀ ਹੈ ਕਿ ਕੱਲ੍ਹ ਸ਼ਾਮ ਤੋਂ ਇੰਟਰਵਿਊ ਦੇਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਹੈ। ਕਾਂਗਰਸ ਦੇ ਲੋਕ ਘਬਰਾਏ ਹੋਏ ਹਨ ਅਤੇ ਉਨ੍ਹਾਂ ਨੂੰ ਲਗ ਰਿਹਾ ਹੈ ਕਿ ਬੀਜੇਪੀ 150 ਤੋਂ ਵੱਧ ਸੀਟਾਂ ਨਾ ਜਿੱਤ ਜਾਵੇ। ਇਸੇ ਕਾਰਨ ਉਹ ਅਜਿਹਾ ਕਰ ਰਹੇ ਹਨ। ਕਾਂਗਰਸ ਨੇ ਬੀਜੇਪੀ ਦੇ ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਜੇਕਰ ਚੋਣ ਤੋਂ ਪਹਿਲਾਂ ਇੰਟਰਵਿਊ ਦੇਣਾ ਗੁਣਾਹ ਹੈ ਤਾਂ 2014 ਵਿੱਚ ਚੋਣ ਤੋਂ ਠੀਕ ਇਕ ਦਿਨ ਪਹਿਲਾਂ ਮੋਦੀ ਜੀ ਨੇ ਕਿਉਂ ਇੱਕ ਚੈਨਲ ਨੂੰ ਇੰਟਰਵਿਊ ਦਿੱਤੀ ਸੀ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget