ਪੜਚੋਲ ਕਰੋ

ਬੀਜੇਪੀ ਪੰਜਾਬ 'ਚ ਖੇਡੇਗੀ ਵੱਡਾ ਦਾਅ, ਆਖਰ ਹੋ ਹੀ ਗਿਆ ਖ਼ਾਸ ਮਿਸ਼ਨ ਬਾਰੇ ਖ਼ੁਲਾਸਾ

ਪੰਜਾਬ ਬੀਜੇਪੀ ਦੇ ਸੰਗਠਨ ਮੰਤਰੀ ਦਿਨੇਸ਼ ਕੁਮਾਰ ਨੇ ਸ਼ਨੀਵਾਰ ਨੂੰ ਖੰਨਾ ਵਿੱਚ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਲੋਕ ਈਵੀਐਮ ਵਿੱਚ ਕਮਲ ਦਾ ਨਿਸ਼ਾਨ ਲੱਭਦੇ ਰਹੇ ਪਰ ਜ਼ਿਆਦਾਤਰ ਸੀਟਾਂ 'ਤੇ ਲੋਕਾਂ ਨੂੰ ਇਹ ਨਿਸ਼ਾਨ ਨਹੀਂ ਮਿਲਿਆ। ਹੁਣ ਬੀਜੇਪੀ ਨੇ ਇਸ ਗੱਲ 'ਤੇ ਸੋਚ ਵਿਚਾਰ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਪੰਜਾਬ ਦੇ ਘਰ-ਘਰ ਕਮਲ ਖਿਲਾਉਣਗੇ।

ਚੰਡੀਗੜ੍ਹ: ਪੂਰੇ ਦੇਸ਼ ਅੰਦਰ ਹੂੰਝਾ ਫੇਰ ਜਿੱਤ ਮਗਰੋਂ ਹੁਣ ਬੀਜੇਪੀ ਪੰਜਾਬ ਅੰਦਰ ਆਪਣੇ ਪੈਰ ਪਸਾਰਨ ਦੀ ਫਿਰਾਕ ਵਿੱਚ ਹੈ। ਇਸ ਬਾਰੇ ਬੀਜੇਪੀ ਲੀਡਰ ਸਪਸ਼ਟ ਕਹਿ ਰਹੇ ਹਨ ਕਿ ਤੱਕੜੀ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਘੱਟ ਵੋਟਾਂ ਮਿਲੀਆਂ ਤੇ ਹੁਣ ਬੀਜੇਪੀ ਪੰਜਾਬ 'ਚ ਵੱਡੇ ਸਿਆਸੀ ਦਾਅ ਦੀ ਤਿਆਰੀ ਕਰ ਰਹੀ ਹੈ। ਇਸ ਬਾਰੇ ਪੰਜਾਬ ਬੀਜੇਪੀ ਦੇ ਸੰਗਠਨ ਮੰਤਰੀ ਦਿਨੇਸ਼ ਕੁਮਾਰ ਨੇ ਸ਼ਨੀਵਾਰ ਨੂੰ ਖੰਨਾ ਵਿੱਚ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਲੋਕ ਈਵੀਐਮ ਵਿੱਚ ਕਮਲ ਦਾ ਨਿਸ਼ਾਨ ਲੱਭਦੇ ਰਹੇ ਪਰ ਜ਼ਿਆਦਾਤਰ ਸੀਟਾਂ 'ਤੇ ਲੋਕਾਂ ਨੂੰ ਇਹ ਨਿਸ਼ਾਨ ਨਹੀਂ ਮਿਲਿਆ। ਹੁਣ ਬੀਜੇਪੀ ਨੇ ਇਸ ਗੱਲ 'ਤੇ ਸੋਚ ਵਿਚਾਰ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਪੰਜਾਬ ਦੇ ਘਰ-ਘਰ ਕਮਲ ਖਿਲਾਉਣਗੇ। ਦੱਸ ਦੇਈਏ ਲੋਕ ਸਭਾ ਚੋਣਾਂ ਦੇ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਹਨ ਕਿ ਬੀਜੇਪੀ ਪੱਛਮ ਬੰਗਾਲ ਵਾਂਗ ਪੰਜਾਬ ਵਿੱਚ ਵੀ ਆਪਣੀਆਂ ਜੜ੍ਹਾਂ ਕਾਇਮ ਕਰਨਾ ਚਾਹੁੰਦੀ ਹੈ। ਇਸ ਸਬੰਧੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਬੀਜੇਪੀ ਪੰਜਾਬ ਵਿੱਚ ਆਪਣੇ ਗਠਜੋੜ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਤੋਂ ਅਗਲੀਆਂ ਚੋਣਾਂ ਵਿੱਚ ਜ਼ਿਆਦਾ ਸੀਟਾਂ ਮੰਗ ਸਕਦੀ ਹੈ। ਦਰਅਸਲ ਦਿਨੇਸ਼ ਕੁਮਾਰ ਖੰਨਾ ਵਿੱਚ ਵਰਕਰ ਸਨਮਾਨ ਸਮਾਗਮ ਵਿੱਚ ਪਹੁੰਚੇ ਸਨ। ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਕੇ ਅਗਲੀ ਰਾਹ ਦੀ ਝਲਕ ਦੱਸੀ। ਕੁਮਾਰ ਨੇ ਕਿਹਾ ਕਿ ਜੋ ਉੱਤਰ ਭਾਰਤ ਦੇ ਹੋਰ ਸੂਬਿਆਂ ਵਿੱਚ ਹੋਇਆ, ਉਹ ਪੰਜਾਬ ਵਿੱਚ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਦੀ ਪੰਜਾਬ ਨਾਲ ਵਿਸ਼ੇਸ਼ ਲਗਾਅ ਰਿਹਾ ਹੈ। ਉਨ੍ਹਾਂ ਦੇ ਪਿਆਰ ਦਾ ਅੰਦਾਜ਼ਾ ਇਸ ਗੱਲੋਂ ਲਾਇਆ ਜਾ ਸਕਦਾ ਹੈ ਕਿ ਪੰਜਾਬ ਤੋਂ ਸੂਬੇ ਦੇ ਚਾਰ ਸਾਂਸਦ ਹੀ ਹਨ ਪਰ ਤਿੰਨਾਂ ਨੂੰ ਮੰਤਰੀ ਬਣਾਇਆ ਗਿਆ। ਇਹ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਗਠਜੋੜ ਬਾਰੇ ਉਹ ਬਾਅਦ ਵਿੱਚ ਸੋਚਣਗੇ। ਹਾਲੇ ਉਨ੍ਹਾਂ ਦਾ ਮਕਸਦ ਹਰ ਘਰ ਵਿੱਚ ਕਮਲ ਖਿਲਾਉਣ ਦਾ ਹੈ। ਉਨ੍ਹਾਂ ਬੀਜੇਪੀ ਦੇ 'ਮਿਸ਼ਨ ਪੰਜਾਬ' ਦੇ ਖੁੱਲ੍ਹ ਕੇ ਸੰਕੇਤ ਦਿੱਤੇ। ਉਨ੍ਹਾਂ ਕਿਹਾ ਕਿ ਸੰਗਟਨ ਨੂੰ ਹੋਰ ਮਜ਼ਬੂਤ ਕਰਨਾ ਹੈ, ਵਰਕਰ ਤਿਆਰ ਰਹਿਣ।

ਟਾਪ ਹੈਡਲਾਈਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget