ਪੜਚੋਲ ਕਰੋ

ਦੇਸ਼ 'ਚ ਹੂੰਝਾ ਫੇਰਨ ਮਗਰੋਂ ਹੁਣ ਅਕਾਲੀ ਦਲ ਨੂੰ ਝਟਕਾ ਦੇਵੇਗੀ ਬੀਜੇਪੀ?

ਬੀਜੇਪੀ ਸੂਤਰਾਂ ਮੁਤਾਬਕ ਮੀਟਿੰਗ ਵਿੱਚ ਮਿਸ਼ਨ 2022 ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ, ਇਹ ਫੈਸਲਾ ਕੀਤਾ ਗਿਆ ਕਿ ਬੀਜੇਪੀ ਸਾਰੀਆਂ 117 ਸੀਟਾਂ 'ਤੇ ਬੂਥ ਪੱਧਰ ਤਕ ਤਿਆਰੀਆਂ ਕਰੇ। ਬੀਜੇਪੀ ਦੇ ਇੱਕ ਹਿੱਸੇ ਦਾ ਵਿਚਾਰ ਹੈ ਕਿ ਉਹ ਸੂਬੇ ਵਿੱਚ 85 ਸੀਟਾਂ ਜਿੱਤ ਕੇ ਸਰਕਾਰ ਬਣਾ ਸਕਦੇ ਹਨ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਸੱਤਾ 'ਚ ਆਉਣ ਤੋਂ ਬਾਅਦ ਬੀਜੇਪੀ ਦੇ ਹੌਸਲੇ ਬੁਲੰਦ ਹੋ ਗਏ ਹਨ। ਚਰਚਾ ਹੈ ਕਿ ਪੰਜਾਬ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਬੀਜੇਪੀ ਇਕੱਲਿਆਂ ਲੜ ਸਕਦੀ ਹੈ। ਚੰਡੀਗੜ੍ਹ 'ਚ ਪਾਰਟੀ ਦੀ ਬੈਠਕ ਤੋਂ ਬਾਅਦ ਮੰਗਲਵਾਰ ਨੂੰ ਬੀਜੇਪੀ ਨੇ ਇਹ ਸੰਕੇਤ ਦਿੱਤਾ ਹੈ। ਬੀਜੇਪੀ ਸੂਤਰਾਂ ਮੁਤਾਬਕ ਮੀਟਿੰਗ ਵਿੱਚ ਮਿਸ਼ਨ 2022 ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ, ਇਹ ਫੈਸਲਾ ਕੀਤਾ ਗਿਆ ਕਿ ਬੀਜੇਪੀ ਸਾਰੀਆਂ 117 ਸੀਟਾਂ 'ਤੇ ਬੂਥ ਪੱਧਰ ਤਕ ਤਿਆਰੀਆਂ ਕਰੇ। ਬੀਜੇਪੀ ਦੇ ਇੱਕ ਹਿੱਸੇ ਦਾ ਵਿਚਾਰ ਹੈ ਕਿ ਉਹ ਸੂਬੇ ਵਿੱਚ 85 ਸੀਟਾਂ ਜਿੱਤ ਕੇ ਸਰਕਾਰ ਬਣਾ ਸਕਦੇ ਹਨ। ਦਰਅਸਲ, ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪਾਰਟੀ ਦੇ ਸਾਬਕਾ ਸੂਬਾਈ ਪ੍ਰਧਾਨ ਕਮਲ ਸ਼ਰਮਾ ਨੇ ਕਿਹਾ ਸੀ ਕਿ ਬੀਜੇਪੀ ਪੂਰੇ ਪੰਜਾਬ ਦੀ ਪਾਰਟੀ ਬਣ ਗਈ ਹੈ। ਉਹ ਕੁਝ ਹੀ ਖੇਤਰਾਂ ਵਿੱਚ ਸੀਮਤ ਨਹੀਂ ਹਨ। ਉਨ੍ਹਾਂ ਦੇ ਵਰਕਰ ਚੋਣਾਂ ਲੜਨ ਲਈ ਵਧੇਰੇ ਸੀਟਾਂ ਚਾਹੁੰਦੇ ਹਨ। ਅਜਿਹੀ ਸਥਿਤੀ ਵਿੱਚ ਸੀਟਾਂ ਦੀ ਵੰਡ ਲਈ ਗੱਠਜੋੜ ਦੀਆਂ ਸ਼ਰਤਾਂ ਵਿੱਚ ਫੇਰਬਦਲ ਕਰਨੇ ਚਾਹੀਦੇ ਹਨ। ਮੰਗਲਵਾਰ ਨੂੰ ਬੀਜੇਪੀ ਦੇ ਸੂਬਾਈ ਪ੍ਰਧਾਨ ਸ਼ਵੇਤ ਮਲਿਕ ਦੀ ਪ੍ਰਧਾਨਗੀ ਹੇਠ ਬੀਜੇਪੀ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਮੀਟਿੰਗ ਬੁਲਾਈ ਗਈ ਸੀ ਜਿਸ ਨੂੰ 'ਮਿਸ਼ਨ-2022' ਦਾ ਨਾਂ ਦਿੱਤਾ ਗਿਆ ਸੀ। ਇਸ ਵਿੱਚ ਬੀਜੇਪੀ ਵਰਕਰਾਂ ਨੇ 2022 ਵਿੱਚ ਇਕੱਲੇ ਵਿਧਾਨ ਸਭਾ ਚੋਣਾਂ ਲੜਨ ਦੀ ਮੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਸੂਬੇ ਦੇ ਉਪ ਪ੍ਰਧਾਨ ਸੁਖਵੰਤ ਸਿੰਘ ਧਨੌਲਾ ਨੇ ਕਿਹਾ ਕਿ ਉਨ੍ਹਾਂ ਨੂੰ ਸਾਰੀਆਂ 117 ਸੀਟਾਂ ਲਈ ਹਰੇਕ ਬੂਥ ਪੱਧਰ 'ਤੇ ਚੋਣਾਂ ਲੜਨ ਦੀ ਤਿਆਰੀ ਕਰਨੀ ਹੈ। ਉਂਝ ਬੀਜੇਪੀ ਦੇ ਸੂਬਾਈ ਪ੍ਰਧਾਨ ਸ਼ਵੇਤ ਮਲਿਕ ਨੇ ਇਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਦੀ ਸਾਰੀਆਂ ਪਾਰਟੀਆਂ ਨਾਲੋਂ ਵਧੀਆ ਕਾਰਗੁਜ਼ਾਰੀ ਰਹੀ ਹੈ। ਹੁਣ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਕੰਮਾਂ ਨੂੰ ਹੇਠਲੇ ਪੱਧਰ ਤੱਕ ਲੈ ਕੇ ਜਾਣਾ ਹੈ। ਇਹ ਵੀ ਚਰਚਾ ਹੈ ਕਿ ਦੇਸ਼ ਵਿੱਚ ਦੋ ਵਾਰ ਮੋਦੀ ਲਹਿਰ ਦੇ ਬਾਵਜੂਦ ਪੰਜਾਬ ਵਿੱਚ ਉਲਟਾ ਰੁਖ ਰਹਿਣ ਕਰਕੇ ਬੀਜੇਪੀ ਦੀ ਨਗ੍ਹਾ ਪੰਜਾਬ ਉੱਤੇ ਹੈ। ਇਸ ਲਈ ਬੀਜੇਪੀ ਦਾ ਅਗਲਾ ਨਿਸ਼ਾਨਾ ਪੰਜਾਬ ਹੈ। ਇਸ ਨਿਸ਼ਾਨੇ ਨੂੰ ਹਾਸਲ ਕਰਨ ਲਈ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਜ਼ਰੂਰੀ ਹੈ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget